ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ • ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ • ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 22 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ […]

Continue Reading

CM ਭਗਵੰਤ ਮਾਨ ਦਰਬਾਰ ਸਾਹਿਬ ਹੋਏ ਨਤਮਸਤਕ, SGPC ਪ੍ਰਧਾਨ ਨਾਲ ਕੀਤੀ ਮੁਲਾਕਾਤ, ਬੰਬ ਧਮਕੀ ਬਾਰੇ ਬੋਲੇ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਦੁਪਹਿਰ ਵੇਲੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹਾਲੀਆ ਈਮੇਲ ਮਾਮਲੇ ਦੀ ਜਾਂਚ ਚੱਲ ਰਹੀ ਹੈ […]

Continue Reading

ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਰਾਹਤ, DGP ਜੇਲ੍ਹ ਤੋਂ 2 ਦਿਨਾਂ ‘ਚ ਰਿਪੋਰਟ ਮੰਗੀ

ਮੋਹਾਲੀ, 22 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ (22 ਜੁਲਾਈ) ਮੋਹਾਲੀ ਅਦਾਲਤ ਵਿੱਚ ਹੋਈ। ਹਾਲਾਂਕਿ, ਇਸ ਮੁੱਦੇ ‘ਤੇ ਬਹਿਸ ਲਗਭਗ ਦੋ ਘੰਟੇ ਚੱਲੀ। ਅਦਾਲਤ ਨੇ ਜੇਲ੍ਹ ਵਿੱਚ ਬੈਰਕ ਬਦਲਣ ਸਬੰਧੀ […]

Continue Reading

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ […]

Continue Reading

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਨੂੰ ਚੰਡੀਗੜ੍ਹ ’ਚ ਕਰਨਗੀਆਂ ਰੋਸ ਪ੍ਰਦਰਸ਼ਨ

ਮੋਹਾਲੀ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 25 ਜੁਲਾਈ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਆਂਗਨਵਾੜੀ ਮੁਲਾਜ਼ਮ ਮੋਹਾਲੀ ਜ਼ਿਲ੍ਹੇ ਦੀ ਇਕਾਈ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਟੇਟ ਦੇ ਪ੍ਰਧਾਨ […]

Continue Reading

ਪੰਜਾਬ ਸਰਕਾਰ ਵੱਲੋਂ 8 ਬਹਾਲ ਕੀਤੇ ਤਹਿਸੀਲਦਾਰਾਂ ਸਮੇਤ 16 ਦੀਆਂ ਬਦਲੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ 16 ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 3 ਤਹਿਸੀਲਦਾਰਾਂ […]

Continue Reading

ਚੀਫ਼ ਖ਼ਾਲਸਾ ਦੀਵਾਨ ਦੇ ਅੰਮ੍ਰਿਤ ਨਾ ਛਕਣ ਤੇ ਦਾੜ੍ਹੀ ਰੰਗਣ ਵਾਲੇ ਮੈਂਬਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਪੇਸ਼ ਹੋਏ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੇ ਆਪਣੀ ਸ਼ਿਕਾਇਤ ਸਬੰਧੀ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਕੁਲਦੀਪ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੂੰ ਸਖ਼ਤ ਆਦੇਸ਼ ਦਿੱਤੇ। ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰ 1 ਸਤੰਬਰ […]

Continue Reading

ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਲਿਆ ਅਹਿਮ ਫ਼ੈਸਲਾ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅੱਜ (22 ਜੁਲਾਈ) ਕੈਬਨਿਟ ਮੀਟਿੰਗ ਵਿੱਚ, ਸਰਕਾਰ ਨੇ ਲੈਂਡ ਪੂਲਿੰਗ ਨੀਤੀ ਬਾਰੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੈਂਡ ਪੂਲਿੰਗ ਦੇ ਬਦਲੇ, ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ ਸਰਕਾਰ ਵੱਲੋਂ 1 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ। ਜੇਕਰ ਇਸ ਵਿੱਚ ਦੇਰੀ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ, ਆਨਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ (punjab govt) ਵੱਲੋਂ ਸਰਕਾਰੀ ਸਕੂਲਾਂ ਵਾਸਤੇ 725 ਅਧਿਆਪਕਾਂ ਦੀਆਂ ਅਸਾਮੀਆਂ (vacancies) ਕੱਢੀਆਂ ਗਈਆਂ ਹਨ। ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ (punjab school education department) ਅਧੀਨ ਸਪੈਸ਼ਲ ਐਜੂਕੇਟਰ ਟੀਚਰ (ਪ੍ਰਾਇਮਰੀ ਕਾਡਰ) ਅਤੇ ਮਾਸਟਰ ਕਾਡਰ ਲਈ ਕੱਢੀਆਂ […]

Continue Reading