ਪੁਲਿਸ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ
ਪਟਿਆਲਾ: ਪਟਿਆਲਾ ਵਿੱਚ ਆਪਣੀਆਂ ਹੱਕੀ ਮੰਗਾਂ ਅਤੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਿਸ ਵੱਲੋਂ ਇੱਕ ਵਾਰ ਫਿਰ ਬੇਰਹਿਮੀ ਨਾਲ ਲਾਠੀਚਾਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ‘2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ’ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ (ਹੈੱਡਕੁਆਰਟਰ) ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਮਾਹੌਲ ਉਸ ਵੇਲੇ ਬੇਹੱਦ […]
Continue Reading
