ਡਰੱਗ ਮਨੀ ਦੇ ਪੈਸੇ ਗਾਇਬ ਕਰਨ ਵਾਲੇ ਮੁਨਸ਼ੀ ਦਾ ਸਾਥੀ ਗ੍ਰਿਫਤਾਰ, 6 ਲੱਖ ਰੁਪਏ ਬਰਾਮਦ

ਲੁਧਿਆਣਾ, 19 ਨਵੰਬਰ, ਦੇਸ਼ ਕਲਿਕ ਬਿਊਰੋ : ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਨਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸਨੇ ਲੁਧਿਆਣਾ ਦੇ ਜਗਰਾਉਂ ਵਿੱਚ ਮਾਲਖ਼ਾਨੇ ਤੋਂ ਡਰੱਗ ਮਨੀ ਦੇ ਪੈਸੇ ਗਬਨ ਕੀਤੇ ਸਨ। ਜਿਵੇਂ ਹੀ ਪੁਲਿਸ ਨੇ ਸਖਤੀ ਦਿਖਾਉਣੀ ਸ਼ੁਰੂ ਕੀਤੀ, ਮੁਨਸ਼ੀ ਨੇ ਭੇਤ ਖੋਲ੍ਹਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਮੁਨਸ਼ੀ ਦੇ ਇੱਕ ਹੋਰ […]

Continue Reading

ਸਾਬਕਾ ਫ਼ੌਜੀ ਨੇ ਮਾਂ-ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਕੀਤੀ ਆਤਮ ਹੱਤਿਆ 

ਗੁਰਦਾਸਪੁਰ, 19 ਨਵੰਬਰ, ਦੇਸ਼ ਕਲਿਕ ਬਿਊਰੋ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੌਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ’ਚ ਬੀਤੀ ਰਾਤ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਨੇ ਘਰ ਅੰਦਰ ਮੌਜੂਦ ਮਾਂ-ਧੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਦੇ ਅਨੁਸਾਰ, ਕਤਲ ਦਾ ਸ਼ੱਕੀ, ਜੋ ਸਾਬਕਾ ਫੌਜੀ ਦੱਸਿਆ ਜਾ ਰਿਹਾ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ,  ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਸ੍ਰੀਨਗਰ (ਜੰਮੂ-ਕਸ਼ਮੀਰ), 19 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈ ਏ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਧਿਕਾਰੀ ਆਪਣੀ ਨਵੀਂ ਤੈਨਾਤੀ ਤੁਰੰਤ ਜੁਆਇਨ ਕਰਨ।

Continue Reading

ਅੱਜ ਕਿਸਾਨਾਂ ਦੇ ਖਾਤੇ ‘ਚ ਆਉਣਗੇ 2-2 ਹਜ਼ਾਰ ਰੁਪਏ

ਨਵੀਂ ਦਿੱਲੀ, 19 ਨਵੰਬਰ, ਦੇਸ਼ ਕਲਿਕ ਬਿਊਰੋ : ਕਿਸਾਨ ਸਨਮਾਨ ਨਿੱਧੀ ਯੋਜਨਾ ਨਾਲ ਜੁੜੇ ਕਿਸਾਨਾਂ ਲਈ ਅੱਜ ਦਾ ਦਿਨ ਬਹੁਤ ਖਾਸ ਹੈ, ਕਿਉਂਕਿ ਇਸ ਯੋਜਨਾ ਦੀ 21ਵੀਂ ਕਿਸ਼ਤ ਅੱਜ ਜਾਰੀ ਹੋਣ ਵਾਲੀ ਹੈ। ਦੇਸ਼ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਇਸੇ ਤਰ੍ਹਾਂ, ਸਰਕਾਰ ਦੇਸ਼ ਦੇ ਅੰਨ ਦਾਤਾਵਾਂ, ਯਾਨੀ ਕਿਸਾਨਾਂ ਲਈ […]

Continue Reading

ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ : ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਉਸ ਦੇ ਅੱਜ ਬੁੱਧਵਾਰ ਸਵੇਰੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ। ਅਮਰੀਕਾ ਤੋਂ ਕੁੱਲ 200 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਤਿੰਨ ਭਾਰਤ ਤੋਂ ਹਨ। ਅਨਮੋਲ ਤੋਂ ਇਲਾਵਾ, […]

Continue Reading

ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਘਟ ਰਿਹਾ ਤਾਪਮਾਨ ਵਧਣ ਲੱਗਾ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ : ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਧਿਆ ਹੈ। ਪਿਛਲੇ ਕੁਝ ਦਿਨਾਂ ਤੋਂ ਡਿੱਗ ਰਿਹਾ ਤਾਪਮਾਨ ਹੁਣ ਵਧਣ ਲੱਗ ਪਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧੇਗਾ। ਹਾਲਾਂਕਿ, ਲਗਭਗ ਤਿੰਨ ਦਿਨਾਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਹ ਵਾਧਾ ਪੱਛਮੀ ਗੜਬੜ […]

Continue Reading

ਸ਼ਿਵ ਸੈਨਾ ਦੇ ਸੀਨੀਅਰ ਆਗੂ ਤੇ ਪੁੱਤਰ ‘ਤੇ ਹਮਲਾ, ਵਿਰੋਧ ‘ਚ ਅੱਜ ਫਗਵਾੜਾ ਬੰਦ ਦਾ ਐਲਾਨ

ਫਗਵਾੜਾ, 19 ਨਵੰਬਰ, ਦੇਸ਼ ਕਲਿਕ ਬਿਊਰੋ : ਮੰਗਲਵਾਰ ਦੇਰ ਸ਼ਾਮ ਫਗਵਾੜਾ ਦੇ ਸਥਾਨਕ ਗਊਸ਼ਾਲਾ ਬਾਜ਼ਾਰ ਵਿੱਚ ਸ਼ਿਵ ਸੈਨਾ ਦੇ ਸੀਨੀਅਰ ਆਗੂ ਇੰਦਰਜੀਤ ਕਰਵਾਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ‘ਤੇ ਹਮਲਾ ਕੀਤਾ ਗਿਆ। ਜਿੰਮੀ ਕਰਵਾਲ ਨੂੰ ਫਗਵਾੜਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਿੰਮੀ ਕਰਵਲ ਦਾ ਬਚਾਅ ਕਰਦੇ ਹੋਏ ਸੀਨੀਅਰ ਸ਼ਿਵ ਸੈਨਾ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-11-2025

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ […]

Continue Reading

ਪੰਜਾਬ ਸਰਕਾਰ ਨੇ ਬਦਲੇ ਚਾਰ ਜ਼ਿਲ੍ਹਿਆਂ ਦੇ SSP

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ। ਇਸ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ ਇੱਕ ਨਵਾਂ ਐਸਐਸਪੀ ਸ਼ਾਮਲ ਹੈ, ਜਿੱਥੇ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਸਰਕਾਰ ਨੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਸੀ। ਸਰਕਾਰੀ ਹੁਕਮਾਂ ਅਨੁਸਾਰ, ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ […]

Continue Reading