ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਚੰਡੀਗੜ੍ਹ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 545 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ 36 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ […]

Continue Reading

ਨਾਬਾਲਗ ਬੱਚੇ ਅਰਮਾਨ ਸੰਧੂ ਦੇ ਅਗਵਾ ਤੇ ਕਤਲ ਮਾਮਲੇ ‘ਚ ਦੋ ਨੂੰ ਹੋਈ ਉਮਰ ਕੈਦ

ਫਾਜ਼ਿਲਕਾ, 6 ਨਵੰਬਰ (ਦੇਸ਼ ਕਲਿੱਕ ਬਿਊਰੋ): ਅਦਾਲਤ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਫਾਜ਼ਿਲਕਾ ਵੱਲੋਂ ਅੱਜ ਨਾਬਾਲਗ ਬੱਚੇ ਅਰਮਾਨ ਸੰਧੂ ਦੇ ਫਿਰੌਤੀ ਲਈ ਅਗਵਾ ਤੇ ਕਤਲ ਦੇ ਸਨਸਨੀਖੇਜ਼ ਮਾਮਲੇ ਵਿੱਚ ਦੋਸ਼ੀ ਸੁਨੀਲ ਕੁਮਾਰ ਅਤੇ ਪਵਨ ਕੁਮਾਰ ਨੂੰ 5-5 ਲੱਖ ਰੁਪਏ ਜੁਰਮਾਨੇ ਸਮੇਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਸਿਟੀ-2, ਅਬੋਹਰ […]

Continue Reading

ਦਿੱਲੀ ਦੇ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਦੀ ਟਿੱਪਣੀ: ‘ਉਮੀਦ ਹੈ ਤੁਸੀਂ ਮੌਸਮ ਦਾ ਆਨੰਦ ਮਾਣ ਰਹੇ ਹੋਵੋਗੇ’, ਗੰਭੀਰ ਹਾਲਾਤਾਂ ’ਤੇ ਜਤਾਈ ਚਿੰਤਾ

  ਦਿੱਲੀ ਦੇ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਦੀ ਟਿੱਪਣੀ: ‘ਉਮੀਦ ਹੈ ਤੁਸੀਂ ਮੌਸਮ ਦਾ ਆਨੰਦ ਮਾਣ ਰਹੇ ਹੋਵੋਗੇ’, ਗੰਭੀਰ ਹਾਲਾਤਾਂ ’ਤੇ ਜਤਾਈ ਚਿੰਤਾ ਨਵੀਂ ਦਿੱਲੀ, 6 ਨਵੰਬਰ 2026: ਦਿੱਲੀ-ਐਨਸੀਆਰ ਵਿੱਚ ਲਗਾਤਾਰ ਵਿਗੜ ਰਹੀ ਹਵਾ ਦੀ ਗੁਣਵੱਤਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਗੰਭੀਰ ਚਿੰਤਾ ਪ੍ਰਗਟਾਈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ […]

Continue Reading

ਪਰਵਿੰਦਰ ਝੋਟਾ ਦਾ 25 ਦਿਨਾਂ ਬਾਅਦ ਕੱਲ੍ਹ ਹੋਵੇਗਾ ਅੰਤਿਮ ਸਸਕਾਰ, ਜੱਦੀ ਖੇਤ ’ਚ ਦਿੱਤੀ ਜਾਵੇਗੀ ਅੰਤਿਮ ਵਿਦਾਈ

  25 ਦਿਨਾਂ ਬਾਅਦ ਪਰਵਿੰਦਰ ਝੋਟਾ ਦਾ ਹੋਵੇਗਾ ਅੰਤਿਮ ਸਸਕਾਰ, 7 ਨਵੰਬਰ ਨੂੰ ਜੱਦੀ ਖੇਤ ’ਚ ਦਿੱਤੀ ਜਾਵੇਗੀ ਅੰਤਿਮ ਵਿਦਾਈ ਮਾਨਸਾ, 6 ਨਵੰਬਰ 2026: ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ 7 ਨਵੰਬਰ ਨੂੰ ਬਾਅਦ ਦੁਪਹਿਰ 1 ਵਜੇ ਮਾਨਸਾ ਦੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ’ਤੇ ਕੀਤਾ ਜਾਵੇਗਾ। […]

Continue Reading

BREAKING: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਹੋਈ ਘਰ ਵਾਪਸੀ!

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਹੋਈ ਘਰ ਵਾਪਸੀ! ਸੁਖਬੀਰ ਬਾਦਲ ਨੇ ਮੁੜ ਅਕਾਲੀ ਦਲ ’ਚ ਕਰਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਵਾਪਸੀ, ਕਿਹਾ- ਸਾਰੇ ਅਕਾਲੀ ਧੜੇ ਇਕਜੁੱਟ ਹੋਣ ਚੰਡੀਗੜ੍ਹ, 6 ਨਵੰਬਰ 2026: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਨਵੀਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੜ […]

Continue Reading

ਸਿਵਲ ਸਰਜਨ ਵੱਲੋਂ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ

  ਸਿਵਲ ਸਰਜਨ ਵੱਲੋਂ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਸਕੈਨ ਸੈਂਟਰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ : ਡਾ. ਅਮਨ ਸੂਦ ਮਾਲੇਰਕੋਟਲਾ, 6 ਨਵੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਅਲਟਰਾ […]

Continue Reading

ਦਿੱਲੀ ਦੀ ਜ਼ਹਿਰੀਲੀ ਹਵਾ ਦੇਸ਼ ਲਈ ਸ਼ਰਮਨਾਕ! ਸ਼ਸ਼ੀ ਥਰੂਰ ਨੇ ਸਰਕਾਰ ਦੀ ਕਾਰਜਸ਼ੈਲੀ ’ਤੇ ਚੁੱਕੇ ਸਵਾਲ

  ਦਿੱਲੀ ਦੀ ਜ਼ਹਿਰੀਲੀ ਹਵਾ ਦੇਸ਼ ਲਈ ਸ਼ਰਮਨਾਕ: ਸ਼ਸ਼ੀ ਥਰੂਰ ਨੇ ਸਰਕਾਰ ਦੀ ਕਾਰਜਸ਼ੈਲੀ ’ਤੇ ਚੁੱਕੇ ਸਵਾਲ ਨਵੀਂ ਦਿੱਲੀ, 6 ਨਵੰਬਰ 2026: ਰਾਜਧਾਨੀ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਿੱਲੀ ਦੀ ਵਿਗੜ ਰਹੀ ਹਵਾ ਦੀ ਗੁਣਵੱਤਾ ਨੂੰ ਪੂਰੇ ਦੇਸ਼ ਲਈ […]

Continue Reading

LPU ਹਿੰਸਾ ਮਾਮਲੇ ਦੀ ਜਾਂਚ NIA ਹਵਾਲੇ ਹੋਣ ਦੀ ਸੰਭਾਵਨਾ, ਪੰਜਾਬ ਸਰਕਾਰ ਨੂੰ 72 ਘੰਟਿਆਂ ’ਚ ਰਿਪੋਰਟ ਦੇਣ ਦੇ ਹਾਈ ਕੋਰਟ ਦੇ ਨਿਰਦੇਸ਼

  LPU ਹਿੰਸਾ ਮਾਮਲੇ ਦੀ ਜਾਂਚ NIA ਹਵਾਲੇ ਹੋਣ ਦੀ ਸੰਭਾਵਨਾ, ਪੰਜਾਬ ਸਰਕਾਰ ਨੂੰ 72 ਘੰਟਿਆਂ ’ਚ ਰਿਪੋਰਟ ਦੇਣ ਦੇ ਹਾਈ ਕੋਰਟ ਦੇ ਨਿਰਦੇਸ਼ ਚੰਡੀਗੜ੍ਹ, 6 ਨਵੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਸਤੰਬਰ ਮਹੀਨੇ ਦੌਰਾਨ ਹੋਈ ਹਿੰਸਾ, ਅੱਗਜ਼ਨੀ ਅਤੇ ਭੰਨਤੋੜ ਦੇ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪੇ ਜਾਣ ਦੀ ਸੰਭਾਵਨਾ […]

Continue Reading

ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ ਬਾਦਲ ’ਚ ਕਰਨਗੇ ਘਰ ਵਾਪਸੀ

ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ ਬਾਦਲ ’ਚ ਕਰਨਗੇ ਘਰ ਵਾਪਸੀ ਚੰਡੀਗੜ੍ਹ, 6 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਉਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਮਰਥਕਾਂ […]

Continue Reading