ਮੋਹਾਲੀ ਦਾ ਨਾਇਬ ਤਹਿਸੀਲਦਾਰ ਮੁਅੱਤਲ
ਮੋਹਾਲੀ: 21 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਨਾਇਬ ਤਹਿਸੀਲਦਾਰ, ਜੁਆਇੰਟ ਸਬ ਰਜਿਸਟਰਾਰ-2 ਐਸ ਏ ਐਸ ਨਗਰ ਹਰੀਸ਼ ਗਰਗ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ।
Continue Readingਮੋਹਾਲੀ: 21 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਨਾਇਬ ਤਹਿਸੀਲਦਾਰ, ਜੁਆਇੰਟ ਸਬ ਰਜਿਸਟਰਾਰ-2 ਐਸ ਏ ਐਸ ਨਗਰ ਹਰੀਸ਼ ਗਰਗ ਨੂੰ ਤੁਰੰਤ ਪ੍ਰਭਾਵ ਤੋਂ ਸੇਵਾ ਤੋਂ ਮੁਅੱਤਲ ਕਰ ਦਿੱਤਾ ਹੈ।
Continue Readingਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ ਚੰਡੀਗੜ੍ਹ/ਮੋਹਾਲੀ, 21 ਜੁਲਾਈ: ਦੇਸ਼ ਕਲਿੱਕ ਬਿਓਰੋ ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ […]
Continue Readingਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ਦੀ ਲੋੜ ’ਤੇ ਜ਼ੋਰ ਦਿੱਤਾ।ਬਰਾਤਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਅੱਜ […]
Continue Readingਅੰਮ੍ਰਿਤਸਰ, 21 ਜੁਲਾਈ – ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ […]
Continue Readingਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। […]
Continue Readingਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ “ਰੰਗਲਾ ਪੰਜਾਬ” ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ, 21 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ […]
Continue Readingਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਹੋਵੇਗਾ ਸਮਾਗਮਚੰਡੀਗੜ੍ਹ, 21 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ […]
Continue Reading21 ਵੋਟਾਂ,ਵਿਰੋਧੀ ਮਲਕੀਤ ਸਿੰਘ ਰੌਣੀ ਨੂੰ ਕੋਈ ਵੋਟ ਨਹੀ ਮਿਲੀ ਆਪਣੀ ਵੋਟ ਪਾਉਣ ਵੀ ਨਹੀ ਆਇਆ ਮਲਕੀਤ ਸਿੰਘ ਰੌਣੀ ਮੋਰਿੰਡਾ 21 ਜੁਲਾਈ ਭਟੋਆ ਚੀਨੀ ਮਿੱਲ ਮੋਰਿੰਡਾ ਦੇ ਜੋਨ ਨੰਬਰ 10 ਤੋਂ ਡਾਇਰੈਕਟਰ ਦੀ ਚੋਣ ਵਿੱਚ ਕੁਲਵਿੰਦਰ ਸਿੰਘ ਸਿੰਬਲ ਝੱਲੀਆਂ ਨੂੰ ਡਾਇਰੈਕਟਰ ਚੁਣਿਆ ਗਿਆ ਜਦਕਿ ਇਹਨਾਂ ਦੇ ਮੁਕਾਬਲੇ ਵਿੱਚ ਚੋਣ ਲੜ ਰਹੇ ਮਲਕੀਤ ਸਿੰਘ ਰੋਣੀ ਚੋਣ […]
Continue Readingਮਲੋਟ/ਸ੍ਰੀ ਮੁਕਤਸਰ ਸਾਹਿਬ, 21 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਾਜੈਕਟ ਜੀਵਨਜੋਤ 2.0 ਦੇ ਤਹਿਤ ਬਲਾਕ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ […]
Continue Reading• ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ • ਸੂਬੇ ਵਿੱਚੋਂ ਨਸ਼ਿਆਂ ਦਾ ਦਾਗ ਧੋਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ • ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ ਧੂਰੀ (ਸੰਗਰੂਰ), 21 ਜੁਲਾਈ: ਦੇਸ਼ ਕਲਿੱਕ ਬਿਓਰੋ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ […]
Continue Reading