ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਗ੍ਰਿਫਤਾਰ
– 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ […]
Continue Reading
