ਅਨਮੋਲ ਗਗਨ ਮਾਨ ਦਾ ਅਸਤੀਫਾ ਪਾਰਟੀ ਵੱਲੋਂ ਨਾਮਨਜ਼ੂਰ

ਚੰਡੀਗੜ੍ਹ: 20 ਜੁਲਾਈ, ਦੇਸ਼ ਕਲਿੱਕ ਬਿਓਰੋਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਅਸਤੀਫਾ ਪਾਰਟੀ ਵੱਲੋ ਨਾਮਨਜ਼ੂਰ ਕੀਤਾ ਹੈ। ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਹੋਈ ਗੱਲਬਾਤ ਤੋਂ ਬਾਅਦ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ । ਉਨ੍ਹਾ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਝਬਾਲ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਰਨਤਾਰਨ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ। ਝਬਾਲ ਦੀ ਅਨਾਜ ਮੰਡੀ ਵਿੱਚ ਅੱਜ ਹੋਈ ਰੈਲੀ ਸ਼੍ਰੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ […]

Continue Reading

ਮਹਾਨ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਰਹੇ ਮੌਜੂਦ, PMO ਨੇ ਭੇਜਿਆ ਸ਼ੋਕ ਸੰਦੇਸ਼

ਜਲੰਧਰ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਕੀਤ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੱਜ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਅਕਾਲੀ ਆਗੂ […]

Continue Reading

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਤੇ ਚੱਲਿਆ ਬੁਲਡੋਜ਼ਰ, 116 ਦੁਕਾਨਾਂ ਢਾਹੀਆਂ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਐਤਵਾਰ ਸਵੇਰੇ ਇੱਕ ਵੱਡੀ ਕਾਰਵਾਈ ਕੀਤੀ ਗਈ। ਫਰਨੀਚਰ ਬਾਜ਼ਾਰ ਵਿੱਚ ਦੁਕਾਨਾਂ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੈਕਟਰ 53/54 ਵਿੱਚ ਸਥਿਤ ਫਰਨੀਚਰ […]

Continue Reading

BSF ਵਲੋਂ ਭਾਰਤੀ ਸਰਹੱਦ ‘ਚ ਘੁਸਪੈਠ ਕਰਦਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਫਿਰੋਜ਼ਪੁਰ, 20 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 155ਵੀਂ ਬਟਾਲੀਅਨ ਦੇ ਚੌਕਸ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਦੇ ਸਮੇਂ ਫੜ ਲਿਆ। ਇਹ ਘਟਨਾ ਬਾਰਡਰ ਆਊਟ ਪੋਸਟ (BOP) KMS ਵਾਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਨੇੜੇ ਵਾਪਰੀ। ਜਿੱਥੇ BSF ਦੇ ਜਵਾਨਾਂ ਨੇ ਉਸਨੂੰ ਸ਼ੱਕੀ ਗਤੀਵਿਧੀਆਂ […]

Continue Reading

ਟਰੱਸਟੀ ‘ਤੇ ਨਿੱਜੀ ਵਰਤੋਂ ਲਈ ਗੁਰਦੁਆਰਾ ਸਾਹਿਬ ਦਾ ਸੰਗਮਰਮਰ ਚੋਰੀ ਕਰਨ ਦਾ ਇਲਜ਼ਾਮ, ਪਰਚਾ ਦਰਜ

ਲੁਧਿਆਣਾ, 20 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਮਾਡਲ ਟਾਊਨ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਇੱਕ ਟਰੱਸਟੀ ‘ਤੇ ਨਿੱਜੀ ਵਰਤੋਂ ਲਈ ਗੁਰਦੁਆਰਾ ਸਾਹਿਬ ਦੇ ਅਹਾਤੇ ‘ਚੋਂ ਸੰਗਮਰਮਰ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ।ਮੁਲਜ਼ਮ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਕਾਸ਼ ਨਗਰ, ਜਵੱਦੀ ਕਲਾਂ ਦਾ […]

Continue Reading

ਬਜ਼ੁਰਗ ਐਥਲੀਟ ਫੌਜਾ ਸਿੰਘ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

ਜਲੰਧਰ, 20 ਜੁਲਾਈ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ ਅੱਜ ਦੁਪਹਿਰ 12 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਈ ਦਿੱਤੀ ਜਾਵੇਗੀ।ਜਿਕਰਯੋਗ ਹੈ ਕਿ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ 120 ਮੀਟਰ ਦੀ ਦੂਰੀ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ Yellow Alert ਜਾਰੀ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਸਬੰਧੀ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਸਬੰਧੀ ਅਲਰਟ ਤੋਂ ਬਾਅਦ, ਸੂਬੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜੁਲਾਈ ਦੀ ਸ਼ੁਰੂਆਤ ਤੋਂ ਹੀ ਸੂਬੇ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ […]

Continue Reading

ਅੱਜ ਦਾ ਇਤਿਹਾਸ

20 ਜੁਲਾਈ 2017 ਨੂੰ Ram Nath Kovind ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 20 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 20 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading