ਪੰਜਾਬ ‘ਚ ਬਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਬਾਅਦ ਭਾਰੀ ਮੀਂਹ ਦੀ ਚਿਤਾਵਨੀ
ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਆਉਣ ਵਾਲੇ 48 ਘੰਟਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਵਾਲੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ, ਪਰ ਬੱਦਲਵਾਈ ਰਹੀ। […]
Continue Reading
