ਵੱਡੀ ਖ਼ਬਰ: ਪੰਜਾਬ ਦੇ 4 PCS ਅਧਿਕਾਰੀ ਬਦਲੇ, ਪੜ੍ਹੋ ਸੂਚੀ
ਚੰਡੀਗੜ੍ਹ, 2 ਜੂਨ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 4 PCS ਅਧਿਕਾਰੀਆਂ ਦੇ ਤਬਾਦਲੇ/ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਨਵੀਆਂ ਜਗ੍ਹਾਂ ‘ਤੇ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਦੇਖੋ ਸੂਚੀ….
Continue Reading
