ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-07-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ —ਪੰਜਾਬ ਵਿੱਚ ਅਪਰਾਧੀ ਤੱਤਾਂ ਨੂੰ ਵੇਚੇ ਜਾਣੇ ਸਨ ਇਹ ਬਰਾਮਦ ਕੀਤੇ ਗਏ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ […]

Continue Reading

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ

ਚੰਡੀਗੜ੍ਹ, 17 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼)  ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 17 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

5178 ਅਧਿਆਪਕਾਂ ਦੀ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਤੁਰੰਤ ਜਾਰੀ ਕਰੇ ਸਰਕਾਰ : ਡੀ.ਟੀ.ਐੱਫ.

ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਰੋਸ ਪੱਤਰ ਮੋਹਾਲੀ ਜੁਲਾਈ : ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਮੋਹਾਲੀ ਵੱਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ‘ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਸਹਾਇਕ ਡਿਪਟੀ ਕਮਿਸ਼ਨਰ (ਜ)ਸ੍ਰੀਮਤੀ ਅੰਕਿਤਾ ਕਾੰਸਲ ਰਾਹੀਂ […]

Continue Reading

ਔਰਤਾਂ ਨਿਡਰ ਹੋ ਕੇ ਟੀਚੇ ਦਾ ਪਿੱਛਾ ਕਰਨ : ਪਦਮਸ਼੍ਰੀ ਰਜਨੀ ਬੈਕਟਰ

ਮਹਿਲਾ ਉੱਦਮੀਆਂ ਨੂੰ ਇੱਕ ਮੰਚ ’ਤੇ ਲਿਆਇਆ ਪੀਐਚਡੀ ਚੈਂਬਰਲੁਧਿਆਣਾ ਵਿੱਚ ਹੋਈ ਸ਼ੀ ਫੋਰਮ ਦੀ ਸ਼ੁਰੂਆਤਐਮਪਾਵਰਿੰਗ ਮਾਈਂਡ ਸੀਰੀਜ਼ ਦੇ ਤਹਿਤ ਦੂਜੇ ਸੈਸ਼ਨ ਦਾ ਆਯੋਜਨਲੁਧਿਆਣਾ, 17 ਜੁਲਾਈ, ਦੇਸ਼ ਕਲਿੱਕ ਬਿਓਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਮਹਿਲਾ ਵਿੰਗ ਸ਼ੀ ਫੋਰਮ ਅਤੇ ਪੰਜਾਬ ਚੈਪਟਰ ਨੇ ਐਮਵੇ ਇੰਡੀਆ ਦੇ ਸਹਿਯੋਗ ਨਾਲ ਲੁਧਿਆਣਾ ਵਿੱਚ ਐਂਪਾਵਰਿੰਗ ਮਾਈਂਡਸ ਸੀਰੀਜ਼ ਦੇ […]

Continue Reading

ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਮਿਲੀ

ਲੁਧਿਆਣਾ: 17 ਜੁਲਾਈ, ਦੇਸ਼ ਕਲਿੱਕ ਬਿਓਰੋਲੁਧਿਆਣਾ ਵਿੱਚ ਬੁੱਧਵਾਰ ਦੀ ਅੱਧੀ ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਅੱਜ ਦੁਪਹਿਰ ਨੂੰ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲ ਗਈ ਹੈ। ਲੜਕੀ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਜ਼ਰੂਰੀ ਮੁੱਢਲੀ ਸਹਾਇਤਾ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਕੋਈ ਕੁੜੀ ਨੂੰ ਘਰ […]

Continue Reading

CM ਭਗਵੰਤ ਮਾਨ ਵਲੋਂ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ […]

Continue Reading

ਮੋਹਾਲੀ ਪੁਲਿਸ ਵੱਲੋਂ Online Gaming ਰਾਹੀਂ 18 ਕਰੋੜ ਦੀ ਠੱਗੀ ਦਾ ਪਰਦਾਫਾਸ, 8 ਕਾਬੂ

ਐੱਸ ਏ ਐੱਸ ਨਗਰ, 17 ਜੁਲਾਈ 2025, ਦੇਸ਼ ਕਲਿੱਕ ਬਿਓਰੋ :  ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਡੀ.ਐਸ.ਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆ ਦੀਆਂ ਬਦਲੀਆਂ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਓਰੋ ; ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading