ਸੜਕ ਉਤੇ ਰਸਤਾ ਨਾ ਦੇਣ ‘ਤੇ ਪੰਜਾਬ ਪੁਲਿਸ ਦੇ ਥਾਣੇਦਾਰ ਨੇ ਵਿਅਕਤੀ ‘ਤੇ ਪਾਇਆ ਨਸ਼ੇ ਦਾ ਕੇਸ

ਜਾਂਚ ‘ਚ ਨਿਕਲੀ ਪੈਰਾਸਿਟਾਮੋਲ ਦੀ ਗੋਲੀ, ਹਾਈਕੋਰਟ ਵਲੋਂ ਦੋ ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਇੱਕ ਪਾਸੇ ਜਿੱਥੇ ਰੋਜ਼ਾਨਾ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਦਾਅਵੇ ਕਰਦੀ ਹੈ, ਓਥੇ ਹੀ ਹੁਣ ਪੁਲਿਸ ਦੀ ਇੱਕ ਐਸੀ ਕਰਤੂਤ ਸਾਹਮਣੇ ਆਈ ਹੈ ਜਿਸਨੇ ਸਾਰੀ ਪੁਲਿਸ ਫੋਰਸ ਨੂੰ ਸ਼ਰਮਸਾਰ ਕਰ ਦਿੱਤਾ ਹੈ। […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਕੈਬਨਿਟ ਮੰਤਰੀ ਡਾ. […]

Continue Reading

ਭਾਜਪਾ ਨੂੰ ਵੱਡਾ ਝਟਕਾ! ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ‘ਆਪ’ ‘ਚ ਸ਼ਾਮਲ

ਬਰਨਾਲਾ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ […]

Continue Reading

ਜਲੰਧਰ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਜਲੰਧਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸਨੰਗਲ : 11 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ […]

Continue Reading

ਅੰਮ੍ਰਿਤਸਰ : ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਸੂਚੀ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਜਲਦ ਹੀ ਸ਼ਰਾਬ ਹੋ ਸਕਦੀ ਹੈ ਮਹਿੰਗੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਜਲਦੀ ਹੀ ਸ਼ਰਾਬ ਮਹਿੰਗੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਮਸੌਦਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਰਾਜ ਵਿੱਚ ਸ਼ਰਾਬ ਦੇ ਰੇਟ ਵੱਧ ਸਕਦੇ ਹਨ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੇ ਰੇਟਾਂ ਵਿੱਚ 5 ਤੋਂ […]

Continue Reading

ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਮੀਦਵਾਰਾਂ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ […]

Continue Reading

ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਦੋ ਦਿਨ ਭੁਗਤਣਗੇ ਧਾਰਮਿਕ ਸਜ਼ਾ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ […]

Continue Reading