ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ 30 ਮਈ 2026: ਅਣਪਛਾਤੇ ਹਮਲਾਵਰਾਂ ਨੇ ਕਈ ਮਾਮਲਿਆਂ ਵਿੱਚ ਲੋੜੀਂਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 30 ਸਾਲਾ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੱਧਣੀ ਕਲਾਂ ਦਾ ਰਹਿਣ ਵਾਲਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਇੱਕ ਧਾਰਮਿਕ ਸਥਾਨ ਤੋਂ ਵਾਪਸ ਆ ਰਿਹਾ ਸੀ। ਮ੍ਰਿਤਕ […]
Continue Reading
