ਲੋਕਾਂ ਦੀ ਸਹੂਲਤ ਲਈ 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ […]

Continue Reading

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ• ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ* ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਵਿਧਾਨ ਸਭਾ ’ਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਚੀਮਾ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

Continue Reading

ਲੁਧਿਆਣਾ ‘ਚ ਪੰਚਾਇਤਾਂ ਵੱਲੋਂ 1 ਅਰਬ 20 ਕਰੋੜ ਦਾ ਘਪਲਾ, ਕਈ ਬੀਡੀਪੀਓਜ਼ ਸ਼ਾਮਲ

ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ, ਜਾਂਚ ਠੰਡੇ ਬਸਤੇ ! ਮੋਹਾਲੀ 16 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬਲਾਕ ਲੁਧਿਆਣਾ-2 ਦੇ ਛੇ ਪਿੰਡਾਂ ਵਿਚ ਬੀਡੀਪੀਓਜ਼, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਇਕ ਭਖਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ […]

Continue Reading

5178 ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀ ਟੀ ਐੱਫ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਭੇਦਭਾਵ ਤੋਂ ਜਾਰੀ ਕੀਤੇ ਜਾਣ : ਡੀਟੀਐੱਫ ਪਟਿਆਲਾ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਅਗਵਾਈ ‘ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ […]

Continue Reading

BJP ਵਲੋਂ ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਸ਼ੁਰੂ, ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ, ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

ਕਿਹਾ; ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ ਅੰਮ੍ਰਿਤਸਰ 16 ਜੁਲਾਈ-ਦੇਸ਼ ਕਲਿੱਕ ਬਿਓਰੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ […]

Continue Reading

ਖੜੀ ਕਾਰ ‘ਚੋਂ ਮਿਲੀ ਫੌਜੀ ਜਵਾਨ ਦੀ ਲਾਸ਼

ਚਮਕੌਰ ਸਾਹਿਬ / ਮੋਰਿੰਡਾ 16 ਜੁਲਾਈ ਭਟੋਆ            ਨਜ਼ਦੀਕੀ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ ਵਿੱਚ ਪਾਣੀ ਦੀ ਟੈਂਕੀ ਦੇ ਨੇੜੇ ਖੜੀ ਸਵਿਫਟ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਏਐਸਆਈ ਨਰਿੰਦਰਪਾਲ  ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ […]

Continue Reading

ਸ੍ਰੀ ਚਮਕੌਰ ਸਾਹਿਬ ਹਲਕੇ ਅੰਦਰ ਮਹਿਲਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਚੰਨੀ ਨੇ ਕੀਤੀਆਂ ਨਿਯੁਕਤੀਆਂ

ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਨੂੰ ਬਣਾਇਆ ਹਲਕਾ ਪ੍ਰਧਾਨ ਸ੍ਰੀ ਚਮਕੌਰ ਸਾਹਿਬ /ਮੋਰਿੰਡਾ , 16 ਜੁਲਾਈ ( ਭਟੋਆ )  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਅੰਦਰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਕਾਂਗਰਸ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਸਬੰਧੀ […]

Continue Reading