ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 24 ਅਕਤੂਬਰ- ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਇਤਿਹਾਸ ਦੇ ਅਹਿਮ ਪਾਤਰ ਭਾਈ ਕੁੰਮਾ ਮਾਸ਼ਕੀ ਜੀ ਦੇ ਨਾਲ-ਨਾਲ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਤੇ ਬਾਬਾ ਮੋਹਨ ਸਿੰਘ ਮਤਵਾਲਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ […]
Continue Reading
