ਉਦਯੋਗਾਂ ਵਿੱਚ ਸੋਲਰ ਊਰਜਾ ਨੂੰ ਅਪਨਾਉਣ ਉਦਯੋਗਪਤੀ : ਈ.ਟੀ.ਓ

ਅੰਮ੍ਰਿਤਸਰ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਉਦਯੋਗਾਂ ਵਿੱਚ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਨੂੰ ਅਪਨਾਉਣ, ਇਸ ਲਈ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।ਈਟੀਓ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ ਐਤਵਾਰ ਨੂੰ […]

Continue Reading

ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ

 ਦਲਜੀਤ ਕੌਰ  ਚੰਡੀਗੜ੍ਹ, 8 ਦਸੰਬਰ, 2024: ਬੀਤੇ ਦਿਨ ਸ਼ੰਭੂ ਬਾਰਡਰ ਵਿਖੇ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਨਿਹੱਥੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸਿੱਧੇ ਦਾਗ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ 17 […]

Continue Reading

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ […]

Continue Reading

12 ਲੋਕਾਂ ਨੂੰ ਜ਼ਹਿਰੀਲਾ ਪਾਣੀ ਪਿਆ ਕੇ ਕਤਲ ਕਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ’ਚ ਮੌਤ

ਨਵੀਂ ਦਿੱਲੀ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਤਾਂਤਰਿਕ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਗੁਜਰਾਤ ਵਿੱਚ ਇਕ ਵਪਾਰੀ ਦਾ ਕਤਲ ਕਰਨ ਦੀ ਸਾਜਿਸ਼ ਰਚਣ ਮਾਮਲੇ ਵਿੱਚ ਗ੍ਰਿਫਤਾਰ ਤਾਂਤਰਿਕ ਦੀ ਐਤਵਾਰ ਨੂੰ ਅਹਿਮਦਾਬਾਦ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਤਾਂਤਰਿਕ ਨੇ ਪੁਲਿਸ ਕੋਲ ਪੁੱਛਗਿੱਛ ਦੌਰਾਨ ਇਹ […]

Continue Reading

ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ 6 ਦਸੰਬਰ ਨੂੰ ਕੀਤੀਆਂ IAS/PCS ਅਧਿਕਾਰੀਆਂ ਦੀਆਂ ਬਦਲੀਆਂ ‘ਤੇ ਰੋਕ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਦੇ ਤਬਾਦਲਿਆਂ ‘ਤੇ ਚੋਣ ਕਮਿਸ਼ਨ ਦੀ ਮਨਜ਼ੂਰੀ ਤੱਕ ਰੋਕ ਲਗਾ ਦਿੱਤੀ ਗਈ ਹੈ।

Continue Reading

ਅਧਿਆਪਕ ਅਤੇ ਸਿੱਖਿਆ ਵਿਰੋਧੀ ਫੈਸਲਿਆਂ ਖਿਲਾਫ ਰੋਸ ਡੀ ਟੀ ਐੱਫ ਵੱਲੋਂ ਪ੍ਰਦਰਸ਼ਨ ਦਾ ਐਲਾਨ

ਪ੍ਰਮੋਸ਼ਨ ਉਪਰੰਤ ਸਟੇਸ਼ਨ ਚੋਣ ਮੌਕੇ ਸਾਰੇ ਖਾਲੀ ਸਟੇਸ਼ਨ ਦਿਖਾਏ ਜਾਣ : ਡੀ ਟੀ ਐੱਫ ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ਼ […]

Continue Reading

ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ ਜਥੇਦਾਰ ਅਕਾਲ ਤਖਤ ਨੇ ਪਾਰਟੀ ਨੂੰ 20 ਦਿਨ ਦਾ ਦਿੱਤਾ ਸਮਾਂ

ਅੰਮ੍ਰਿਤਸਰ: 8 ਦਸੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ ’ਤੇ […]

Continue Reading

ਇਕ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ, ਬੱਚਾ ਗੰਭੀਰ ਜ਼ਖਮੀ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ਾਹਬਾਦ ਦੇ ਪਿੰਡ ਯਾਰਾ ਵਿੱਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਪਤੀ, ਪਤਨੀ, ਉਸਦਾ ਬੇਟਾ ਤੇ ਨੂੰਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਕ ਬੱਚੇ ਦੀ ਹਾਲਤ […]

Continue Reading

ਡੇਰਾ ਬਾਬਾ ਨਾਨਕ: ਖੇਤਾਂ ‘ਚੋਂ ਮਿਲਿਆ ਡਰੋਨ, ਪੁਲਿਸ ਵੱਲੋਂ ਜਾਂਚ ਜਾਰੀ

ਡੇਰਾ ਬਾਬਾ ਨਾਨਕ: 8 ਦਸੰਬਰ, ਨਰੇਸ਼ ਕੁਮਾਰਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਮਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ਵਿੱਚੋਂ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ਮੀਨ ਨੂੰ ਬਲਦੇਵ ਸਿੰਘ ਸਾਬਕਾ ਸਰਪੰਚ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਤਪਾਲਾ ਅਤੇ ਲਖਬੀਰ ਸਿੰਘ ਆੜ੍ਹਤੀ […]

Continue Reading

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading