ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ; ACR ਲਿਖਣ ਬਾਰੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 28 ਮਈ 2026: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਵਿੱਤੀ ਸਾਲ 2025-26 ਲਈ ਗਰੁੱਪ ਏ, ਬੀ, ਸੀ, ਅਤੇ ਡੀ ਦੇ ਮੁਲਾਜ਼ਮਾਂ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਏ.ਪੀ.ਏ.ਆਰ. (APAR/ACR) ਲਿਖਣ ਅਤੇ ਜਮ੍ਹਾਂ ਕਰਵਾਉਣ ਦੀ ਸਮਾਂ ਸਾਰਣੀ (Schedule) ਵਿੱਚ ਅਹਿਮ ਵਾਧਾ ਕਰ […]

Continue Reading

ਵੱਡੀ ਖ਼ਬਰ: ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਸਮਾਣਾ: ਸਮਾਣਾ ਦੇ ਨੇੜਲੇ ਪਿੰਡ ਲਾਲੋਚੀ ਦੇ 26 ਸਾਲਾ ਨੌਜਵਾਨ ਤੇਜਿੰਦਰ ਸਿੰਘ ਦੀ ਇਟਲੀ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਰੋਸ਼ਨ ਸਿੰਘ ਦੇ ਅਨੁਸਾਰ, ਤੇਜਿੰਦਰ ਲਗਭਗ ਢਾਈ ਸਾਲ ਪਹਿਲਾਂ ਵਰਕ ਪਰਮਿਟ ‘ਤੇ ਇਟਲੀ ਗਿਆ ਸੀ ਅਤੇ ਬਰੌਨਾ ਕਸਬੇ ਵਿੱਚ ਰਹਿੰਦਾ ਸੀ। ਕੁਝ ਦਿਨ ਪਹਿਲਾਂ ਆਪਣਾ ਪੀਆਰ ਪ੍ਰਾਪਤ ਕਰਨ ਤੋਂ ਬਾਅਦ, […]

Continue Reading

ਪੰਜਾਬ ਭਾਜਪਾ ਨੂੰ ਮਿਲਿਆ ਨਵਾਂ ਪ੍ਰਧਾਨ: ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੌਂਪੀ ਜ਼ਿੰਮੇਵਰੀ

ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਨੇ ਇਹ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ ਪੰਜਾਬ ਵਿੱਚ ਪਾਰਟੀ ਦਾ ਸਿੱਖ ਚਿਹਰਾ ਹੋਣਗੇ। ਪਹਿਲਾਂ, ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਲੋਕ […]

Continue Reading

Weather Update: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ ਦੇ ਨਾਲ ਤੇਜ਼ ਤੂਫਾਨ ਦੀ ਚੇਤਾਵਨੀ

ਚੰਡੀਗੜ੍ਹ: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਭਾਰੀ ਮੀਂਹ ਦੇ ਨਾਲ ਤੇਜ਼ ਤੂਫਾਨ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਚ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੌਸਮ ਇਕੋ ਜਿਹਾ ਰਹਿਣ ਵਾਲਾ ਹੈ, ਯਾਨੀ ਕਿ ਪੰਜਾਬ ‘ਚ ਅੱਜ ਤੋਂ ਬਾਰਿਸ਼ ਸ਼ੁਰੂ ਹੋਵੇਗੀ ਅਤੇ ਅਗਲੇ ਤਿੰਨ ਦਿਨਾਂ ਤੱਕ […]

Continue Reading

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਗੁਜਰਾਤ ਦੇ ਕੱਛ ਤੋਂ 1180 ਕਰੋੜ ਰੁਪਏ ਦੀ ਕੋਕੀਨ ਬਰਾਮਦ

ਗੁਜਰਾਤ: ਗੁਜਰਾਤ ਦੇ ਕੱਛ ਤੋਂ ਲਗਭਗ 1,180 ਕਰੋੜ ਰੁਪਏ ਦੀ 118 ਕਿਲੋ ਕੋਕੀਨ ਜ਼ਬਤ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਦੇਸ਼ੀ ਹਨ। ਗੁਜਰਾਤ ਦੇ ਡੀਜੀਪੀ ਡਾ. ਕੇਐਲਐਨ ਰਾਓ ਨੇ ਦੱਸਿਆ ਕਿ, ਇੱਕ ਸੂਚਨਾ ਦੇ ਆਧਾਰ ‘ਤੇ, ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐਸ […]

Continue Reading

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ: ਇਸੇ ਗੁਰੂ ਘਰ ‘ਚ ਅਜੇ ਚਾਰ ਦਿਨ ਪਹਿਲਾਂ ਸ਼ਟਰਿੰਗ ਪਲੇਟ ਡਿੱਗਣ ਨਾਲ 2 ਔਰਤਾਂ ਦੀ ਹੋਈ ਸੀ ਮੌਤ

ਅੰਮ੍ਰਿਤਸਰ, 27 ਮਈ: ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਇੱਕ ਟੈਂਟ ਨੂੰ ਅੱਗ ਲੱਗ ਗਈ, ਜਿਸ ਨਾਲ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ। ਅੱਗ ਲੱਗਦੇ ਹੀ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਸ਼ਰਧਾਲੂਆਂ ਨੂੰ ਤੇਜ਼ ਗਰਮੀ ਤੋਂ ਬਚਾਉਣ ਲਈ ਟੈਂਟ ਲਗਾਇਆ ਗਿਆ ਸੀ। ਰਿਪੋਰਟਾਂ ਅਨੁਸਾਰ, ਅੱਗ ਬਿਜਲੀ ਦੀਆਂ […]

Continue Reading

ਭਾਰਤ ਲਈ ਪਹਿਲਾ ਸ਼ੂਟਿੰਗ ਸੋਨ ਤਗਮਾ ਜਿੱਤਣ ਵਾਲੇ ਰਾਜਾ ਰਣਧੀਰ ਸਿੰਘ ਦਾ ਦੇਹਾਂਤ

ਪਟਿਆਲਾ, 27 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ, ਪੰਜ ਵਾਰ ਦੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਦਾ ਅੱਜ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਕਈ ਦਿਨਾਂ ਤੱਕ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਨਵੀਂ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। ਸਾਬਕਾ […]

Continue Reading

ਪੰਜਾਬ ‘ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਸੰਗਰੂਰ, 27 ਮਈ: ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ (ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗਾਂ) ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਹਨਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਕਿ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ […]

Continue Reading

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀਆਂ ਨੇ ਛੱਤਬੀੜ ਚਿੜੀਆਘਰ ਦੇਖਿਆ

ਚੰਡੀਗੜ੍ਹ, 27 ਮਈ: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ […]

Continue Reading