ਪੰਜਾਬ ‘ਚ ਦਰਦਨਾਕ ਸੜਕ ਹਾਦਸਾ; 2 ਨੌਜਵਾਨ ਦੀ ਮੌਤ
ਫਰੀਦਕੋਟ, 27 ਮਈ: ਅੱਜ ਸਵੇਰੇ ਜ਼ਿਲ੍ਹੇ ਦੇ ਪਿੰਡ ਮਹਿਮੂਆਣਾ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਸਵੇਰੇ 4 ਵਜੇ ਦੇ ਕਰੀਬ ਇੱਕ ਆਈ-20 ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ […]
Continue Reading
