ਪੰਜਾਬ ਸਰਕਾਰ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 15 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ (comprehensive strategy) ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ […]

Continue Reading

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 30 ਸਤੰਬਰ ਤੱਕ ਅਰਜ਼ੀਆਂ ਦੀ ਮੰਗ

ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ/ਸੰਸਥਾਵਾਂ ਨੂੰ ਮਿਲੇਗਾ ਇਹ ਪੁਰਸਕਾਰ-ਡਿਪਟੀ ਕਮਿਸ਼ਨਰਮਾਨਸਾ, 15 ਜੁਲਾਈ: ਦੇਸ਼ ਕਲਿੱਕ ਬਿਓਰੋSubhas Chandra Bose Disaster Management Award: ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ […]

Continue Reading

ਕੇਂਦਰ ਸਰਕਾਰ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਨਵਾਂ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ।

Continue Reading

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਫਿਰ ਛਾਪੇਮਾਰੀ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਹੋਰ ਵਧ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਫੇਰ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਰੇਡ ਕੀਤੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਨੂੰ ਕੁਝ ਨਵੇਂ ਅਹਿਮ ਦਸਤਾਵੇਜ਼ਾਂ ਬਾਰੇ ਪਤਾ ਲੱਗਣ ਉਪਰੰਤ ਇਹ ਕਦਮ ਚੁੱਕਿਆ ਗਿਆ। […]

Continue Reading

ਕੇਂਦਰ ਵਲੋਂ ਪੰਜਾਬ ਦੇ ਸ਼ੈਲਰ ਮਾਲਕਾਂ ਤੇ ਕਿਸਾਨਾਂ ਨੂੰ ਵੱਡਾ ਝਟਕਾ, ਚੌਲ ਦਾ ਟੋਟਾ ਘਟਾ ਕੇ 10 ਫ਼ੀਸਦੀ ਕੀਤਾ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਦੀ ਸ਼ੈਲਰ ਇੰਡਸਟਰੀ ਤੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਸਰਕਾਰ ਨੇ ਚੌਲ ਦਾ ਟੋਟਾ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਪੈਡੀ ਦੀ ਮਿੱਲਿੰਗ ਲਈ 10% ਟੁੱਟੇ ਚੌਲ ਨਾਲ CMR (ਚੌਲ) ਪ੍ਰਾਪਤ ਕਰਨ ਦੀ ਸਕੀਮ ਨੂੰ ਪੰਜਾਬ, ਹਰਿਆਣਾ, ਆਂਧਰਾ […]

Continue Reading

ਪੰਜਾਬ ਦੇ ਸਾਬਕਾ ਵਿਧਾਇਕ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ, ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।ਉਨ੍ਹਾਂ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ […]

Continue Reading

ਵੀਰਵਾਰ ਦੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸਾਰੇ ਸਕੂਲ, ਕਾਲਜ, ਦਫ਼ਤਰ ਬੰਦ ਰਹਿਣਗੇ। ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਉਣ ਵਾਲੇ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸਾਰੇ ਸਕੂਲ, ਕਾਲਜ, ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਦੀ […]

Continue Reading

ਰੇਲਵੇ ਲਾਈਨ ‘ਤੋਂ ਭੇਦ ਭਰੀ ਹਾਲਤ ‘ਚ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ

ਪੰਜਾਬ ‘ਚ ਰੇਲਵੇ ਕਰਾਸਿੰਗ ਨੇੜੇ ਰੇਲਵੇ ਲਾਈਨ ਤੋਂ ਭੇਦ ਭਰੀ ਹਾਲਤ ਇੱਕ ਲੜਕੀ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਲੰਧਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਰੇਲਵੇ ਕਰਾਸਿੰਗ ਨੇੜੇ ਰੇਲਵੇ ਲਾਈਨ ਤੋਂ ਭੇਦ ਭਰੀ ਹਾਲਤ ਇੱਕ ਲੜਕੀ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ […]

Continue Reading

ਹਿਮਾਚਲ ’ਚ ਵੱਡਾ ਹਾਦਸਾ, ਪੈਰਾਗਲਾਈਡਰ ਕਰੈਸ਼ ਹੋਣ ਕਾਰਨ ਇਕ ਦੀ ਮੌਤ, ਇਕ ਜ਼ਖਮੀ

ਸ਼ਿਮਲਾ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰ ਗਿਆ ਜਿਸ ਵਿੱਚ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਬੀਤੇ ਸ਼ਾਮ ਨੂੰ ਧਰਮਸ਼ਾਲਾ ਵਿੱਚ ਸੈਰ ਸ਼ਪਾਟਾ ਸਥਾਨ ਉਤੇ ਇਹ ਹਾਦਸਾ ਵਾਪਰਿਆ ਹੈ। ਪੈਰਾਗਲਾਈਡਰ ਕਰੈਸ਼ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ […]

Continue Reading