Punjab News: ਡਰੱਗ ਜਨਗਣਨਾ ਦੇ ਬਹਾਨੇ ਅਧਿਆਪਕਾਂ ਤੋਂ AAP ਦਾ ਪ੍ਰਚਾਰ ਕਰਵਾ ਰਹੀ ਹੈ ਸਰਕਾਰ

ਐੱਸ.ਏ.ਐੱਸ ਨਗਰ, 27 ਮਈ 2026- ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਡਰੱਗ ਜਨ ਗਣਨਾ ਕਰਵਾਉਣ ਦੇ ਬਹਾਨੇ ਘਰ ਘਰ ਵਿੱਚ ਅਧਿਆਪਕਾਂ ਨੂੰ ਭੇਜ ਕੇ ਆਪਣੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਵਾ ਰਹੀ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ […]

Continue Reading

Punjab Breaking: ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 27 ਮਈ 2026: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਅਤੇ ਐਕਟ ਅਧੀਨ ਬਣੇ ਰੂਲਜ਼ ਦੇ ਸੈਕਸ਼ਨ 5(2) ਦੀ ਉਲੰਘਣਾ ਕਰਨ ਕਰਕੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਬ੍ਰਾਈਟ ਵਿਜ਼ਡਨ ਕੈਰੀਅਰ ਸਲਿਊਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੀਤਿਕਾ ਸਿੰਘ ਵੱਲੋਂ ਜਾਣਕਾਰੀ […]

Continue Reading

ਪੰਜਾਬ ‘ਚ ਵੱਡੀ ਵਾਰਦਾਤ ! GYM ਆ ਰਹੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਜਲੰਧਰ: ਕਮਿਸ਼ਨਰੇਟ ਪੁਲਿਸ ਦੇ ਰਾਮਾ ਮੰਡੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸੁੱਚੀ ਪਿੰਡ ਤੋਂ ਗੋਲੀਬਾਰੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਏਡੀਸੀਪੀ ਸਿਟੀ-1 ਆਕਰਸ਼ੀ ਜੈਨ ਅਤੇ ਏਸੀਪੀ ਜਲੰਧਰ ਸੈਂਟਰਲ ਰਾਜੇਸ਼ ਠਾਕੁਰ ਐਸਐਚਓ ਰਾਮਾ ਮੰਡੀ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ‘ਤੇ […]

Continue Reading

MC ਚੋਣਾਂ: ‘ਆਪ’ ਵਿਧਾਇਕ ਨੇ ਆਪਣੀ ਹੀ ਪਾਰਟੀ ‘ਤੇ ਚੁੱਕੇ ਸਵਾਲ!

ਬਠਿੰਡਾ: ਨਗਰ ਨਿਗਮ ਚੋਣਾਂ ਦੌਰਾਨ ਬਠਿੰਡਾ ਦਾ ਸਿਆਸੀ ਧਮਾਕਾ ਉਸ ਵੇਲੇ ਹੋਇਆ ਜਦੋਂ ਜਗਰੂਪ ਸਿੰਘ ਗਿੱਲ ਨੇ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ਅਤੇ ਪ੍ਰਸ਼ਾਸਨ ਦਾ ਖੁੱਲ੍ਹ ਕੇ ਵਿਰੋਧ ਕੀਤਾ। ਇੱਕ ਪ੍ਰੈਸ ਕਾਨਫਰੰਸ ਦੌਰਾਨ ਗਿੱਲ ਨੇ ਗੁੰਡਾਗਰਦੀ, ਗੋਲੀਬਾਰੀ, ਪੈਸੇ ਅਤੇ ਸ਼ਰਾਬ ਦੀ ਵੰਡ ਤੋਂ ਲੈ ਕੇ ਟਿਕਟਾਂ ਦੀ ਵੰਡ ਤੱਕ ਦੇ ਗੰਭੀਰ ਦੋਸ਼ ਲਗਾ ਕੇ […]

Continue Reading

ਪੰਜਾਬ ‘ਚ ਕੱਲ੍ਹ ਤੋਂ ਬਦਲੇਗਾ ਮੌਸਮ; IMD ਵੱਲੋਂ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਤੇਜ਼ ਗਰਮੀ ਪੈ ਰਹੀ ਹੈ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ, ਲੋਕਾਂ ਨੂੰ ਕੁਝ ਰਾਹਤ ਮਿਲਦੀ ਜਾਪ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, 28 ਤਰੀਕ ਨੂੰ ਮੌਸਮ ਬਦਲੇਗਾ। ਮੌਸਮ ਵਿਭਾਗ ਨੇ 28 ਤੋਂ 30 ਤਰੀਕ ਤੱਕ ਗਰਜ-ਤੂਫ਼ਾਨ ਲਈ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਹਨ। ਇਸ ਸਮੇਂ ਦੌਰਾਨ […]

Continue Reading

ਵਾਰਡ ਨੰਬਰ 34 ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਬੂਥ ਤੇ ਪਹੁੰਚੇ MLA ਕੁਲਵੰਤ ਸਿੰਘ

ਮੋਹਾਲੀ: ਵਾਰਡ ਨੰਬਰ 34 ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਬੂਥ ‘ਤੇ ਪਹੁੰਚੇ MLA ਕੁਲਵੰਤ ਸਿੰਘ। ਇਸ ਮੌਕੇ MLA ਨੇ ਚੋਣਾਂ ਦੌਰਾਨ ਬੂਥ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਸਭ ਤੋਂ […]

Continue Reading

ਚੰਡੀਗੜ੍ਹ ਤੋਂ ਪੁਣੇ-ਬੈਂਗਲੁਰੂ ਲਈ ਰੋਜ਼ਾਨਾ ਉਡਾਣ ਹੋਈ ਸ਼ੁਰੂ

ਮੋਹਾਲੀ : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੇਸ਼ ਭਰ ਦੇ ਪ੍ਰਮੁੱਖ ਸ਼ਹਿਰਾਂ ਲਈ ਹਵਾਈ ਸੰਪਰਕ ਨੂੰ ਹੋਰ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਏਅਰ ਇੰਡੀਆ ਐਕਸਪ੍ਰੈਸ 1 ਜੂਨ ਤੋਂ ਪੁਣੇ ਅਤੇ ਬੰਗਲੁਰੂ ਲਈ ਨਵੀਆਂ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਏਅਰਲਾਈਨ ਨੇ ਇਨ੍ਹਾਂ ਉਡਾਣਾਂ ਲਈ ਬੁਕਿੰਗ ਵੀ ਖੋਲ੍ਹ ਦਿੱਤੀ ਹੈ। ਨਵੀਂ ਵਿਵਸਥਾ ਦੇ ਤਹਿਤ, ਏਅਰ ਇੰਡੀਆ […]

Continue Reading

ਅਸਾਮ ਵਿੱਚ ਡਿਊਟੀ ਦੌਰਾਨ ਗੁਰਦਾਸਪੁਰ ਦਾ ਫੌਜੀ ਲਾਪਤਾ: ਪਰਿਵਾਰ ਨੂੰ ਅਗਵਾ ਹੋਣ ਦਾ ਸ਼ੱਕ

ਗੁਰਦਾਸਪੁਰ : ਭਾਰਤੀ ਫੌਜ ਦੀ ਡੋਗਰਾ ਰੈਜੀਮੈਂਟ ਵਿੱਚ ਤਾਇਨਾਤ ਇੱਕ 27 ਸਾਲਾ ਫੌਜੀ 17 ਮਈ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੈ। ਗੁਰਦਾਸਪੁਰ ਦੇ ਸਰਹੱਦੀ ਖੇਤਰ ਦੇ ਦਖਲਾ ਪਿੰਡ ਦਾ ਰਹਿਣ ਵਾਲਾ ਜਸਵਿੰਦਰ ਕੁਮਾਰ ਡਿਊਟੀ ਲਈ ਅਸਾਮ ਗਿਆ ਸੀ। ਹਾਲਾਂਕਿ, ਰਸਤੇ ਵਿੱਚ ਉਸਦਾ ਆਪਣੇ ਪਰਿਵਾਰ ਨਾਲ ਅਚਾਨਕ ਸੰਪਰਕ ਟੁੱਟ ਗਿਆ। ਪਰਿਵਾਰ ਨੇ ਸ਼ੱਕਪ੍ਰਗਟ ਕੀਤਾ ਹੈ ਕਿ […]

Continue Reading

AAP ਵਿਧਾਇਕ ED ਦੀ ਵੱਡੀ ਕਾਰਵਾਈ! ਭ੍ਰਿਸ਼ਟਾਚਾਰ ਤੇ ਜਬਰਨ ਵਸੂਲੀ ਮਾਮਲੇ ‘ਚ ਜਾਂਚ ਸ਼ੁਰੂ, ਮੰਗੇ ਅਹਿਮ ਦਸਤਾਵੇਜ਼

ਜਲੰਧਰ: ਪੰਜਾਬ ਦੀ ਸਿਆਸਤ ਅਤੇ ਆਮ ਆਦਮੀ ਪਾਰਟੀ (AAP) ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਲੰਧਰ ਦੇ ਸੈਂਟਰਲ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਏਜੰਸੀ ਵੱਲੋਂ ਭ੍ਰਿਸ਼ਟਾਚਾਰ ਅਤੇ ਜਬਰਨ ਵਸੂਲੀ (Extortion) ਨਾਲ ਜੁੜੇ ਇੱਕ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਵਿਧਾਇਕ […]

Continue Reading

ਪੰਜਾਬ ‘ਚ MC ਚੋਣਾਂ ਦਾ ਮੁਕੰਮਲ! ਸ਼ਾਮ ਤੱਕ 61% ਹੋਈ ਵੋਟਿੰਗ

ਚੰਡੀਗੜ੍ਹ: ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਵੋਟਿੰਗ ਦਾ ਕਾਰਜ ਅਮਨ-ਅਮਾਨ ਅਤੇ ਕੁਝ ਥਾਵਾਂ ‘ਤੇ ਹੋਈਆਂ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਦੇ ਵਿਚਕਾਰ ਮੁਕੰਮਲ ਹੋ ਗਿਆ। ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਸਮੇਂ ਅਨੁਸਾਰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 5 ਵਜੇ ਤੱਕ ਲਗਾਤਾਰ ਜਾਰੀ ਰਹੀ। ਇਸ ਵਾਰ ਚੋਣਾਂ ਵਿੱਚ ਵੋਟਰਾਂ […]

Continue Reading