ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜਾ ਸਿੰਘ ਦੀ ਮੌਤ ਉਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਆਪਣੀਆਂ ਲੰਬੀਆਂ ਦੌੜਾਂ ਦੀ […]

Continue Reading

BSF ਨੂੰ ਮਿਲੀ ਵੱਡੀ ਕਾਮਯਾਬੀ, ਡਰੋਨ ਰਾਹੀਂ ਸੁੱਟੀ 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਇੱਕ ਵਾਰ ਫਿਰ ਬੀ.ਐਸ.ਐੱਫ. ਦੇ ਜਵਾਨਾਂ ਨੇ ਆਪਣੀ ਚੌਕਸੀ ਅਤੇ ਸੂਝ-ਬੂਝ ਨਾਲ ਨਸ਼ਾ ਤਸਕਰਾਂ ਦੇ ਮੰਦੇ ਮਨਸੂਬਿਆਂ ‘ਤੇ ਪਾਣੀ ਫੇਰ ਦਿੱਤਾ। ਇੰਟੈਲੀਜੈਂਸ ਵਿੰਗ ਤੋਂ ਮਿਲੀ ਖ਼ੂਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਬੀ.ਐਸ.ਐੱਫ. ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ ਨੇੜੇ ਖੇਤਾਂ ਵਿੱਚੋਂ […]

Continue Reading

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ, ਬੇਅਦਬੀ ਬਿੱਲ ‘ਤੇ ਹੋਵੇਗੀ ਬਹਿਸ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਪੇਸ਼ ਕੀਤੇ ਗਏ ਬਿੱਲ ‘ਤੇ ਬਹਿਸ ਕੀਤੀ ਜਾਵੇਗੀ ਅਤੇ ਇਸਨੂੰ ਪਾਸ ਕੀਤਾ ਜਾਵੇਗਾ। ਇਸ ਬਿੱਲ ਵਿੱਚ ਬੇਅਦਬੀ ਲਈ ਉਮਰ ਕੈਦ ਦੀ ਵਿਵਸਥਾ ਹੈ।ਇਸ ਦੇ […]

Continue Reading

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਭਲਕੇ ਲਈ Alert ਜਾਰੀ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਾਉਣ ਦੇ ਪਹਿਲੇ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ ਅਤੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਘੱਟ ਹੈ।ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਸਬੰਧੀ ਕੋਈ ਅਲਰਟ […]

Continue Reading

ਅੱਜ ਦਾ ਇਤਿਹਾਸ

15 ਜੁਲਾਈ 1979 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 15 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 15 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-07-2025 ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ […]

Continue Reading

ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ’ਚ ਦੇਹਾਂਤ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਬਜ਼ੁਰਗ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 114 ਸਾਲਾ ਫੌਜਾ ਸਿੰਘ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਲੰਧਰ ਦੇ ਬਿਆਸ ਪਿੰਡ ਦੇ […]

Continue Reading

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਗੰਭੀਰ ਮੁੱਦੇ ਪ੍ਰਤੀ ਕਾਂਗਰਸ ਆਗੂਆਂ ਦੀ ਸੰਵੇਦਨਹੀਣ ਪਹੁੰਚ ਲਈ ਕੀਤੀ ਨਿੰਦਾ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ […]

Continue Reading

ਪੰਜਾਬ ਕਾਂਗਰਸ ਨੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕੀਤਾ

ਇਹ ਲੈਂਡ ਪੂਲਿੰਗ ਨਹੀਂ, ਲੈਂਡ ਲੁੱਟ ਹੈ: ਵੜਿੰਗ ਲੁਧਿਆਣਾ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਦੇ ਬਾਹਰਵਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਕੋਈ ਮੁਆਵਜ਼ਾ ਦਿੱਤੇ ਬਿਨਾਂ 50,000 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਪ੍ਰਸਤਾਵ ਵਿਰੁੱਧ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਧਰਨਾ ਦਿੱਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ […]

Continue Reading

‘ਆਪ’ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮਹਿਲਾ ਵਿੰਗ (Women Wing) ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading