ਸ਼ਿਵ ਸੈਨਾ ਦੇ ਸੀਨੀਅਰ ਆਗੂ ਤੇ ਪੁੱਤਰ ‘ਤੇ ਹਮਲਾ, ਵਿਰੋਧ ‘ਚ ਅੱਜ ਫਗਵਾੜਾ ਬੰਦ ਦਾ ਐਲਾਨ

ਫਗਵਾੜਾ, 19 ਨਵੰਬਰ, ਦੇਸ਼ ਕਲਿਕ ਬਿਊਰੋ : ਮੰਗਲਵਾਰ ਦੇਰ ਸ਼ਾਮ ਫਗਵਾੜਾ ਦੇ ਸਥਾਨਕ ਗਊਸ਼ਾਲਾ ਬਾਜ਼ਾਰ ਵਿੱਚ ਸ਼ਿਵ ਸੈਨਾ ਦੇ ਸੀਨੀਅਰ ਆਗੂ ਇੰਦਰਜੀਤ ਕਰਵਾਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ ‘ਤੇ ਹਮਲਾ ਕੀਤਾ ਗਿਆ। ਜਿੰਮੀ ਕਰਵਾਲ ਨੂੰ ਫਗਵਾੜਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜਿੰਮੀ ਕਰਵਲ ਦਾ ਬਚਾਅ ਕਰਦੇ ਹੋਏ ਸੀਨੀਅਰ ਸ਼ਿਵ ਸੈਨਾ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 19-11-2025

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ […]

Continue Reading

ਪੰਜਾਬ ਸਰਕਾਰ ਨੇ ਬਦਲੇ ਚਾਰ ਜ਼ਿਲ੍ਹਿਆਂ ਦੇ SSP

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿੱਚ ਨਵੇਂ ਐਸਐਸਪੀ ਨਿਯੁਕਤ ਕੀਤੇ ਗਏ ਹਨ। ਇਸ ਵਿੱਚ ਅੰਮ੍ਰਿਤਸਰ ਦਿਹਾਤੀ ਵਿੱਚ ਇੱਕ ਨਵਾਂ ਐਸਐਸਪੀ ਸ਼ਾਮਲ ਹੈ, ਜਿੱਥੇ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਸਰਕਾਰ ਨੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਸੀ। ਸਰਕਾਰੀ ਹੁਕਮਾਂ ਅਨੁਸਾਰ, ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ […]

Continue Reading

ਦਲਿਤ ਨੌਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ […]

Continue Reading

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

— ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ— ਸ਼ਰਧਾਲੂਆਂ ਦੀ ਸਹੂਲਤ ਲਈ ਡਿਜੀਟਲ ਨਿਗਰਾਨੀ ਨਾਲ ਸਮਰਥਿਤ ਪਾਰਕਿੰਗ ਥਾਵਾਂ, 24×7 ਸ਼ਟਲ ਬੱਸ ਸੇਵਾ ਉਪਲੱਬਧ ਹੋਵੇਗੀ: ਡੀਜੀਪੀ ਗੌਰਵ ਯਾਦਵ— ਪੰਜਾਬ ਪੁਲਿਸ ਵੱਲੋਂ ਯਾਦਗਾਰੀ ਸਮਾਗਮਾਂ ਦੇ ਸੁਚਾਰੂ ਅਤੇ ਸੁਰੱਖਿਅਤ ਅਮਲ ਨੂੰ ਯਕੀਨੀ ਬਣਾਉਣ ਲਈ 8000 ਤੋਂ ਵੱਧ ਕਰਮਚਾਰੀ […]

Continue Reading

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ – ਭਗਵੰਤ ਮਾਨ

ਨਵੀਂ ਦਿੱਲੀ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। […]

Continue Reading

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ, 79 ਕਾਬੂ

— ਪੰਜਾਬ ਪੁਲਿਸ ਨੇ 262 ਦਿਨਾਂ ਵਿੱਚ 36,901 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1604 ਕਿਲੋਗ੍ਰਾਮ ਹੈਰੋਇਨ, 557 ਕਿਲੋਗ੍ਰਾਮ ਅਫੀਮ ਅਤੇ 14.42 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ— ‘ਨਸ਼ਾ ਛੁਡਾਉੁਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 45 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ […]

Continue Reading

ਪੰਜਾਬ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 19 ਨਵੰਬਰ 2025 ਤੋਂ 10 ਦਸੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਵੱਡਾ ਫੈਸਲਾ

ਐਸ.ਏ.ਐਸ. ਨਗਰ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਅਜੋਕੇ ਸਮਾਜ ਵਿੱਚ ਕੰਪਿਊਟਰ ਅਤੇ ਡਿਜੀਟਲ ਸਾਖਰਤਾ ਦੀ ਵੱਧਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੰਪਿਊਟਰ ਸਾਇੰਸ ਵਿਸ਼ੇ ਨੂੰ ਪੜ੍ਹਾਉਣ ਅਤੇ ਮੁਲਾਂਕਣ ਵਿੱਚ ਮਹੱਤਵਪੂਰਨ ਸੁਧਾਰ ਕਰਨ ਦਾ ਨਿਰਣਾ ਲਿਆ ਗਿਆ ਹੈ। ਇਹ ਫੈਸਲਾ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐਸ. (ਰਿਟਾ.) ਦੀ ਅਗਵਾਈ ਹੇਠ […]

Continue Reading

ਸਾਬਕਾ ਡੀਆਈਜੀ ਭੁੱਲਰ ਕੇਸ: ਸ਼ਿਕਾਇਤਕਰਤਾ ਨੂੰ ਮਿਲੀ ਸਕਿਉਰਿਟੀ

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਸਾਬਕਾ ਡੀਆਈਜੀ ਭੁੱਲਰ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਵਾਲੇ ਕਾਰੋਬਾਰੀ ਨੂੰ ਸਕਿਉਰਿਟੀ ਮਿਲੀ ਹੈ। ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨਾਲ ਦੋ ਗੰਨਮੈਨ ਤਾਇਨਾਤ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਸ਼ਿਕਾਇਤਕਰਤਾ ਆਕਾਸ਼ ਬੱਤਾ ਨਾਲ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੁਰੱਖਿਆ ਰਹੇਗੀ। […]

Continue Reading