ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਜਾਰੀ

    ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਜਾਰੀ ਮਹਿੰਗਾਈ ਰਾਹਤ (Dearness Relief) 42% ਤੋਂ ਵਧਾ ਕੇ ਕੀਤੀ 50% ਚੰਡੀਗੜ੍ਹ, 23 ਸਤੰਬਰ 2026: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (Dearness Relief) ਵਿੱਚ ਵਾਧਾ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸਰਕਾਰ ਵੱਲੋਂ ਮਹਿੰਗਾਈ ਰਾਹਤ […]

Continue Reading

ਗੈਂਗਸਟਰਾਂ ਲੱਭਿਆ ਰੇਕੀ ਕਰਨ ਦਾ ਨਵਾਂ ਢੰਗ !

ਮੋਹਾਲੀ, 23 ਸਤੰਬਰ (ਦੇਸ਼ ਕਲਿੱਕ ਬਿਊਰੋ): ਗੈਂਗਸਟਰਾਂ ਵੱਲੋਂ ਰੇਕੀ ਕਰਨ ਲਈ ਕਥਿਤ ਤੌਰ ’ਤੇ ਨਵੇਂ ਤਰੀਕੇ ਦੀ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੁਣ ਨਿਸ਼ਾਨੇ ’ਤੇ ਰੱਖੇ ਵਿਅਕਤੀ ਦੀ ਆਵਾਜਾਈ ’ਤੇ ਨਜ਼ਰ ਰੱਖਣ ਲਈ ਬਲੂਟੁੱਥ ਡਿਵਾਈਸ ਜਾਂ ਮੈਗਨੇਟਿਕ GPS ਟ੍ਰੈਕਰ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ 8% DA ਬਾਰੇ ਨੋਟੀਫਿਕੇਸ਼ਨ ਜਾਰੀ

  ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ 8% DA ਬਾਰੇ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ, 23 ਸਤੰਬਰ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ 8% DA ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।  

Continue Reading

ਪੰਜਾਬ-ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਮੀਂਹ ਪੈਣ ਦੀ ਚੇਤਾਵਨੀ

  ਪੰਜਾਬ-ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਮੀਂਹ ਪੈਣ ਦੀ ਚੇਤਾਵਨੀ ਚੰਡੀਗੜ੍ਹ 23 ਸਤੰਬਰ 2026 ਪੰਜਾਬ ਵਿੱਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਗਲੇ ਇੱਕ ਤੋਂ ਦੋ ਦਿਨਾਂ ਦੌਰਾਨ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਮਾਨਸੂਨ ਦੀ ਵਾਪਸੀ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਸੂਬੇ […]

Continue Reading

ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਰਿਟਾਇਰਡ ਫੌਜੀ ਦੀ ਮੌਤ

  ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਰਿਟਾਇਰਡ ਫੌਜੀ ਦੀ ਮੌਤ ਲੁਧਿਆਣਾ 23 ਸਤੰਬਰ 2026 ਫੋਕਲ ਪੁਆਇੰਟ ਵਿੱਚ ਨਾਈਟ ਡਿਊਟੀ ਖਤਮ ਕਰਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਵਾਪਸ ਜਾ ਰਹੇ ਇੱਕ ਰਿਟਾਇਰਡ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਹਾਦਸਾ ਢੰਡਾਰੀ ਓਵਰਬ੍ਰਿਜ ’ਤੇ ਵਾਪਰਿਆ, ਜਿੱਥੇ ਇੱਕ ਅਣਪਛਾਤੇ ਵਾਹਨ […]

Continue Reading

ਪੰਜਾਬ ‘ਚ ਬਾਲ ਭੀਖ ਮੰਗਵਾਉਣ ਵਾਲੇ ਗਰੋਹਾਂ ’ਤੇ ਸ਼ਿਕੰਜਾ, ‘ਜੀਵਨਜੋਤ 2.0’ ਤਹਿਤ 704 ਬੱਚੇ ਕਰਵਾਏ ਮੁਕਤ

  ਪੰਜਾਬ ‘ਚ ਬਾਲ ਭੀਖ ਮੰਗਵਾਉਣ ਵਾਲੇ ਗਰੋਹਾਂ ’ਤੇ ਸ਼ਿਕੰਜਾ, ‘ਜੀਵਨਜੋਤ 2.0’ ਤਹਿਤ 704 ਬੱਚੇ ਕਰਵਾਏ ਮੁਕਤ ਚੰਡੀਗੜ੍ਹ 23 ਸਤੰਬਰ 2026 ਪੰਜਾਬ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਅਤੇ ਮਨੁੱਖੀ ਤਸਕਰੀ ਨਾਲ ਜੁੜੇ ਮਾਮਲਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਜੀਵਨਜੋਤ 2.0’ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਨਵੰਬਰ 2025 ਵਿੱਚ […]

Continue Reading

ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ

ਭਾਰਤ ਨੂੰ ਸੋਨ ਤਗਮਾ ਜਤਾਉਣ ਵਾਲੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ CM ਮਾਨ ਵੱਲੋਂ 1 ਕਰੋੜ ਦੇ ਇਨਾਮ ਦਾ ਐਲਾਨ ਚੰਡੀਗੜ੍ਹ 23 ਸਤੰਬਰ 2026 ਏਸ਼ਿਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਮਗਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸ਼ਾਨਦਾਰ […]

Continue Reading

ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ: 26 ਥਾਵਾਂ ‘ਤੇ ਛਾਪੇ

ਨਵੀਂ ਦਿੱਲੀ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਜਾਂਚ ਤਹਿਤ ਦਿੱਲੀ, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ 26 ਥਾਵਾਂ ‘ਤੇ ਸਰਚ ਅਤੇ ਸਰਵੇ ਦੀ ਕਾਰਵਾਈ ਕੀਤੀ। ਇਹ ਕਾਰਵਾਈ ਤਿਰੂਪਤੀ ਇਨਫ੍ਰਾਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਮਾਮਲੇ ਵਿੱਚ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA), 2002 ਤਹਿਤ ਕੀਤੀ […]

Continue Reading

ਬਠਿੰਡਾ ‘ਚ ਗਣਪਤੀ ਵਿਸਰਜਨ ਦੌਰਾਨ ਭੈਣ-ਭਰਾ ਨਹਿਰ ‘ਚ ਰੁੜ੍ਹੇ

ਬਠਿੰਡਾ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਬਠਿੰਡਾ ‘ਚ ਮੰਗਲਵਾਰ ਦੇਰ ਸ਼ਾਮ ਗਣਪਤੀ ਵਿਸਰਜਨ ਦੌਰਾਨ ਸਰਹਿੰਦ ਨਹਿਰ ‘ਚ ਵੱਡਾ ਹਾਦਸਾ ਵਾਪਰ ਗਿਆ। ਵਿਸਰਜਨ ਲਈ ਇਕੱਠੀ ਹੋਈ ਭੀੜ ਦੌਰਾਨ 6 ਸਾਲਾ ਅੰਜਨਾ ਨਹਿਰ ‘ਚ ਡਿੱਗ ਗਈ। ਉਸ ਨੂੰ ਬਚਾਉਣ ਲਈ ਉਸ ਦੇ 11 ਸਾਲਾ ਭਰਾ ਰਿਸ਼ੂ ਨੇ ਹੱਥ ਫੜਨ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਵਹਾਅ ਤੇਜ਼ […]

Continue Reading

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਅੰਮ੍ਰਿਤਪਾਲ ਦੀ ਪਾਰਟੀ ’ਚ ਹੋਣਗੇ ਸ਼ਾਮਲ

ਚੰਡੀਗੜ੍ਹ, 22 ਸਤੰਬਰ: (ਦੇਸ਼ ਕਲਿੱਕ ਬਿਊਰੋ): ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਨ ਸਿੰਘ ਬੁੱਧਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣਗੇ। ਨਿਰੰਜਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਕਰੀਬ 5-6 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ […]

Continue Reading