ਸਾਵਧਾਨ : ਠੱਗੀ ਮਾਰਨ ਦਾ ਨਵਾਂ ਤਰੀਕਾ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਭੋਲੇ ਭਾਲੇ ਲੋਕਾਂ ਨੂੰ ਠੱਗਣ ਲਈ ਧੋਖੇਬਾਜ਼ ਤਰ੍ਹਾਂ ਤਰ੍ਹਾਂ ਦੇ ਤਰੀਕੇ ਵਰਤਦੇ ਰਹਿੰਦੇ ਹਨ। ਕਈ ਲੋਕਾਂ ਨੂੰ ਮੋਬਾਇਲ ਉਤੇ ਫੋਨ ਕਰਕੇ ਪੁਲਿਸ, ਸੀਬੀਆਈ ਜਾਂ ਹੋਰ ਅਫਸਰਾਂ ਦੇ ਨਾਮ ਉਤੇ ਆਪਣਾ ਸ਼ਿਕਾਰ ਬਣਾਉਂਦੇ ਹਨ। ਹੁਣ ਇਕ ਹੋਰ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿਸ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਸ਼ਿਕਾਰ […]

Continue Reading

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

ਕਿਹਾ ਜਲਦ ਸਾਰੇ ਦੋਸ਼ੀ ਹੋਣਗੇ ਸਲਾਖਾਂ ਪਿੱਛੇ , ਮਿਲੇਗੀ ਸਖਤ ਸਜ਼ਾਗੈਂਗਸਟਰਵਾਦ ਦੇ ਖਿਲਾਫ ‘ਆਪ’ ਸਰਕਾਰ ਦੀ ਜੀਰੋ ਟੋਲਰੈਂਸ ਪਾਲਿਸੀਅਬੋਹਰ (ਫਾਜ਼ਿਲਕਾ ) 13 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ […]

Continue Reading

ਆਮ ਆਦਮੀ ਪਾਰਟੀ ਨੇ ਵੱਖ ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣਾ ਸਾਡਾ ਟੀਚਾ ਹੈ। ਇਸ ਲਈ ਸਾਨੂੰ ਬਦਲਾਅ ਦੇਣਾ ਪਵੇਗਾ। ਇਸ ਬਦਲਾਅ ਲਈ ਸਭ ਤੋਂ ਵਧੀਆ ਹੈ ਖੇਡਾਂ। ਮੁੱਖ ਮੰਤਰੀ ਭਗਵੰਤ ਮਾਨ […]

Continue Reading

ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ

ਅੰਮ੍ਰਿਤਸਰ, 13 ਜੁਲਾਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ […]

Continue Reading

ਰਿਟਾਇਰਡ ਅਧਿਆਪਕਾ ਨਾਲ ਵੱਜੀ 74 ਲੱਖ 60 ਹਜ਼ਾਰ ਦੀ ਸਾਈਬਰ ਠੱਗੀ

ਪਟਿਆਲਾ: 13 ਜੁਲਾਈ, ਦੇਸ਼ ਕਲਿੱਕ ਬਿਓਰੋਇੱਕ ਸੇਵਾਮੁਕਤ ਅਧਿਆਪਕਾ ਨੂੰ ਡਿਜੀਟਲ ਗ੍ਰਿਫ਼ਤਾਰੀ ਦੀ ਧਮਕੀ ਦੇ ਕੇ ਠੱਗਾਂ ਵੱਲੋਂ 74 ਲੱਖ 60 ਹਜ਼ਾਰ 188 ਰੁਪਏ ਦੀ ਠੱਗੀ ਮਾਰਨ ਦੀ ਘਟਨਾ ਵਾਪਰੀ ਹੈ। ਸਾਈਬਰ ਕ੍ਰਾਈਮ ਪੁਲਿਸ ਨੇ ਪਟਿਆਲਾ ਦੀ ਰਹਿਣ ਵਾਲੀ 65 ਸਾਲਾ ਗੁਰਸ਼ਰਨ ਕੌਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।ਘਟਨਾ ਇਸ ਤਰ੍ਹਾਂ ਵਾਪਰੀ ਕਿ ਇੱਕ ਅਣਪਛਾਤੇ […]

Continue Reading

ਜੇਲ੍ਹ ਬੈਰਕ ਬਦਲਣ ਲਈ ਬਿਕਰਮ ਮਜੀਠੀਆ ਨੇ ਅਦਾਲਤ ’ਚ ਦਾਇਰ ਕੀਤੀ ਪਟੀਸ਼ਨ

ਮੋਹਾਲੀ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੇ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram singh Majithia) ਵੱਲੋਂ ਇਕ ਵਾਰ ਬੈਰਕ ਬਦਲਣ ਦੀ ਮੰਗ ਕੀਤੀ ਗਈ ਹੈ। ਮਜੀਠੀਆ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 13 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਭਾਵੇਂ ਪੰਜਾਬ ਵਿੱਚ ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਪਰ ਫਿਰ ਵੀ ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਰਾਜ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਰਿਹਾ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ […]

Continue Reading

ਅੱਜ ਦਾ ਇਤਿਹਾਸ

13 ਜੁਲਾਈ ਨੂੰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤਿੰਨ ਬੰਬ ਧਮਾਕਿਆਂ ਨਾਲ ਹਿੱਲ ਗਈ। ਇਹ ਧਮਾਕੇ ਮੁੰਬਈ ਦੇ ਜ਼ਵੇਰੀ ਬਾਜ਼ਾਰ, ਓਪੇਰਾ ਹਾਊਸ ਅਤੇ ਦਾਦਰ ਵਿੱਚ ਹੋਏ। ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 13 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading