Breaking: ਪੰਜਾਬ ‘ਚ ED ਦੀ ਵੱਡੀ ਕਾਰਵਾਈ; ਕਥਿਤ ਘੁਟਾਲੇ ‘ਚ ਬਿਲਡਰ ਗ੍ਰਿਫ਼ਤਾਰ
ਚੰਡੀਗੜ੍ਹ: ਮਸ਼ਹੂਰ ਸਨਟੇਕ ਸਿਟੀ ਜ਼ਮੀਨ ਘੁਟਾਲੇ ਵਿੱਚ ਇੱਕ ਵੱਡੀ ਕਾਰਵਾਈ ਕਰਦੇ ਹੋਏ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇੰਡੀਅਨ ਕੋਆਪਰੇਟਿਵ ਹਾਊਸ ਬਿਲਡਿੰਗ ਸੋਸਾਇਟੀ ਦੇ ਸਕੱਤਰ ਅਤੇ ਸਨਟੇਕ ਸਿਟੀ ਦੇ ਮੁੱਖ ਪ੍ਰਮੋਟਰ ਅਜੈ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਈਡੀ ਹੁਣ ਇੱਕ ਵਿਸ਼ੇਸ਼ ਅਦਾਲਤ ਤੋਂ ਉਸਦਾ ਰਿਮਾਂਡ […]
Continue Reading
