ਵੱਡੀ ਖਬਰ: ਪੰਜਾਬ ਦੇ ਸਕੂਲਾਂ ਅਤੇ ਦਫਤਰਾਂ ਦਾ ਸਮਾਂ ਬਦਲਿਆ !

ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਹੋਇਆਂ ਦੱਸਿਆ ਕਿ ਸਕੂਲਾਂ ਅਤੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐਲਾਨ ਕੀਤਾ ਕਿ, “ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, […]

Continue Reading

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ ?

ਖੰਨਾ, 22 ਮਈ: ਲੁਧਿਆਣਾ ਦੀ ਖੰਨਾ ਪੁਲਿਸ ਨੇ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬਾ ‘ਤੇ ਹੋਈ ਗੋਲੀਬਾਰੀ ਅਤੇ ਫਿਰੌਤੀ ਮੰਗ ਮਾਮਲੇ ਵਿੱਚ ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਬੀਤੀ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਂ ਦਲਜੀਤ ਕੌਰ ਨੂੰ ਉਨ੍ਹਾਂ […]

Continue Reading

ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋਏ ਦੋ ਪਾਕਿਸਤਾਨੀ ਗ੍ਰਿਫ਼ਤਾਰ

ਅੰਮ੍ਰਿਤਸਰ, 22 ਮਈ: ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਹੋਈ ਹੈ। ਇਸ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਰਿਪੋਰਟਾਂ ਅਨੁਸਾਰ, ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ […]

Continue Reading

ਲੇਡੀ ਵਕੀਲ ਦੀ ਸੜਕ ਹਾਦਸੇ ‘ਚ ਮੌਤ: ਕਾਰ ਨੇ ਮਾਰੀ ਸੀ ਟੱਕਰ

ਨਵੀਂ ਦਿੱਲੀ, 22 ਮਈ: ਲੁਧਿਆਣਾ ਵਿੱਚ ਵੀਰਵਾਰ ਸ਼ਾਮ ਨੂੰ ਸਕੂਟਰ ਸਵਾਰ ਇੱਕ ਮਹਿਲਾ ਵਕੀਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਔਰਤ ਆਪਣੇ ਚਿੱਟੇ ਐਕਟਿਵਾ ‘ਤੇ ਜ਼ਿਲ੍ਹਾ ਅਦਾਲਤ ਤੋਂ ਕੰਮ ਤੋਂ ਘਰ ਵਾਪਸ ਆ ਰਹੀ ਸੀ ਕਿ ਉਸਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਉਸਨੂੰ 20 ਫੁੱਟ ਤੱਕ ਘਸੀਟਦੀ ਲੈ ਗਈ ਅਤੇ ਉਹ ਗੰਭੀਰ ਜ਼ਖਮੀ […]

Continue Reading

MC ਚੋਣਾਂ ‘ਤੇ ਹਾਈਕੋਰਟ ਦਾ ਵੱਡਾ ਫੈਸਲਾ: EVM ਰਾਹੀਂ ਚੋਣਾਂ ਕਰਵਾਉਣ ਦੀ ਪਟੀਸ਼ਨ ਖਾਰਜ; ਬੈਲਟ ਪੇਪਰ ਨਾਲ ਹੀ ਪੈਣਗੀਆਂ ਵੋਟਾਂ

ਚੰਡੀਗੜ੍ਹ, 22 ਮਈ 2026 – ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਨੂੰ ਈਵੀਐਮ (EVM) ਰਾਹੀਂ ਕਰਵਾਉਣ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿੱਚ ਨਿਗਮ ਚੋਣਾਂ ਪੁਰਾਣੀ ਪ੍ਰਣਾਲੀ ਯਾਨੀ ਬੈਲਟ ਪੇਪਰ (Ballot Paper) ਰਾਹੀਂ ਹੀ ਕਰਵਾਈਆਂ ਜਾਣਗੀਆਂ। ਦਰਅਸਲ, […]

Continue Reading

ਗੁਰਦਾਸਪੁਰ ਵਿੱਚ ਭਿਆਨਕ ਸੜਕ ਹਾਦਸਾ: ਬਾਈਕ ਅਤੇ ਬੱਸ ਦੀ ਟੱਕਰ ਵਿੱਚ ਦੋ ਦੀ ਮੌਤ

ਗੁਰਦਾਸਪੁਰ: ਸੋਮਵਾਰ ਰਾਤ ਨੂੰ ਟਿੱਬਰੀ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਰਾਤ 10:30 ਵਜੇ ਦੇ ਕਰੀਬ ਵਾਪਰਿਆ। ਚੰਡੀਗੜ੍ਹ ਤੋਂ ਆ ਰਹੀ ਇੱਕ ਪੀਆਰਟੀਸੀ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਸੁਰਿੰਦਰ ਪਾਲ (45) ਅਤੇ ਸਾਜਨ (27) ਦੀ ਮੌਤ ਹੋ ਗਈ। ਦੋਵੇਂ ਲੱਖੋਵਾਲ […]

Continue Reading

Weather Alert: ਪੰਜਾਬ ਦੇ ਕੁੱਝ ਇਲਾਕਿਆਂ ‘ਚ ਅੱਜ ਪੈ ਸਕਦੈ ਮੀਂਹ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਮੌਸਮ ਵਿਭਾਗ ਨੇ 22 ਮਈ ਨੂੰ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ 22 ਮਈ ਨੂੰ ਕਹਿਰ ਦੀ ਗਰਮੀ ਨਾਲ ਝੁਲਸ ਰਹੇ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ […]

Continue Reading

Punjab News: ਦਰਦਨਾਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ

ਪਠਾਨਕੋਟ: ਪਠਾਨਕੋਟ ਦੇ ਭੋਆ ਇਲਾਕੇ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਪਿਓ-ਪੁੱਤ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਦੁਕਾਨ ਨੂੰ ਅੱਗ ਲੱਗ ਗਈ। ਜਿਵੇਂ ਹੀ ਉਨ੍ਹਾਂ ਨੇ ਦੁਕਾਨ ਮਾਲਕ ਅਤੇ ਉਸ ਦੇ ਪੁੱਤਰ ਨਾਲ ਮਿਲ ਕੇ ਅੱਗ ਬੁਝਾਉਣ ਦੀ […]

Continue Reading

ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦੀ ਘਰ ਚੋਰੀ !

ਜਲੰਧਰ: ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੱਪਲਾਂਵਾਲਾ ਇਲਾਕੇ ‘ਚ ਸਥਿਤ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਸੰਤੋਸ਼ ਚੌਧਰੀ ਨੇ ਦੱਸਿਆ ਕਿ ਉਹ ਘਰ ‘ਚ ਇਕੱਲੀ ਰਹਿੰਦੀ ਹੈ ਅਤੇ ਸਾਲ 2022 ‘ਚ ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਉਸ ਨੇ ਦੱਸਿਆ ਕਿ […]

Continue Reading

ਵੱਡੀ ਖ਼ਬਰ: ਅਕਾਲੀ MLA ਹੋਵੇਗਾ ਅੰਮ੍ਰਿਤਪਾਲ ਦੀ ਪਾਰਟੀ ‘ਚ ਸ਼ਾਮਲ ? ਚਰਚਾਵਾਂ ਤੇਜ਼

ਪਠਾਨਕੋਟ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਸਿਆਸਤ ਗਰਮਾ ਗਈ ਹੈ। ਸਿਆਸਤ ਵਿੱਚ ਇੱਕ ਨਵੇਂ ਬਦਲਾਅ ਦੇ ਸੰਕੇਤ ਮਿਲ ਰਹੇ ਹਨ, ਜਿਸ ਦਾ ਖੁਲਾਸਾ ਜਲਦੀ ਹੀ ਹੋਵੇਗਾ। 10 ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਟੁੱਟ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਉਭਰਿਆ। ਹੁਣ ਫਿਰ ਪੁਨਰ ਸੁਰਜੀਤ ਧੜਾ ਵੀ ਬਾਗੀ ਰਵੱਈਆ ਦਿਖਾ ਰਿਹਾ […]

Continue Reading