ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ […]

Continue Reading

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸੰਧਵਾਂ

ਚੰਡੀਗੜ੍ਹ 18 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸੰਧਵਾਂ ਨੇ ਦੱਸਿਆ ਕਿ 1 ਜਨਵਰੀ […]

Continue Reading

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼: ਪਰਚਾ ਦਰਜ

ਮੋਰਿੰਡਾ 18 ਅਕਤੂਬਰ – ਭਟੋਆ ਮੋਰਿੰਡਾ ਸ਼ਹਿਰੀ ਪੁਲਿਸ ਨੇ ਨਜ਼ਦੀਕੀ ਪਿੰਡ ਮੰਡਾਂ ਦੇ ਇੱਕ ਵਿਅਕਤੀ ਵੱਲੋਂ ਪਿੰਡ ਬਲਦੇਵ ਨਗਰ ਦੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰਨ ਤੇ ਧੋਖਾਦੇਹੀ ਕਰਨ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਮੁਖ […]

Continue Reading

‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ […]

Continue Reading

ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ […]

Continue Reading

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਸੈਮੀਨਾਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਸੁਖਬੀਰ ਸਿੰਘ ਬਾਦਲ ਤੇ ਪਰਮਜੀਤ ਸਿੰਘ ਸਰਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਅੰਮ੍ਰਿਤਸਰ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ […]

Continue Reading

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਕੋਲ ਵਾਪਰਿਆ ਵੱਡਾ ਹਾਦਸਾ: ਡਿੱਗੀ ਇਮਾਰਤ

ਅੰਮ੍ਰਿਤਸਰ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਸ਼ਹਿਰ ਦੇ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਵਿੱਚ ਸਥਿਤ ਪ੍ਰਸਿੱਧ ਭਰਵਾਂ ਦਾ ਢਾਬਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਇਮਾਰਤ ਅਚਾਨਕ ਢਹਿ ਗਈ। ਇਹ ਘਟਨਾ ਦਰਬਾਰ ਸਾਹਿਬ ਤੋਂ ਥੋੜ੍ਹੀ ਦੂਰੀ ‘ਤੇ ਵਾਪਰੀ, ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ। ਇੱਕ ਸਥਾਨਕ ਨਿਵਾਸੀ ਨੇ ਜਾਣਕਾਰੀ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੇ ਦੋ ਭੈਣਾਂ ਨੂੰ ਕੁਚਲਿਆ: ਦੋਵਾਂ ਦੀ ਮੌਕੇ ‘ਤੇ ਹੀ ਮੌਤ

ਮਾਨਸਾ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸ਼ਨੀਵਾਰ ਸਵੇਰੇ ਮਾਨਸਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੇ ਸਕੂਲ ਜਾ ਰਹੇ ਤਿੰਨ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਕੁਚਲ ਦਿੱਤਾ। ਦੋ ਭੈਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ, […]

Continue Reading

ਸਪੀਕਰ ਸੰਧਵਾਂ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਕੋਟਕਪੂਰਾ, 18 ਅਕਤੂਬਰ – ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਸਮੂਹ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰੋਸ਼ਨੀ ਦਾ ਇਹ ਮਹਾਨ ਤਿਉਹਾਰ ਹਨੇਰੇ ਉੱਤੇ ਰੋਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ […]

Continue Reading

ਪ੍ਰਦੂਸ਼ਣ ਖਿਲਾਫ ਨੰਗੇ ਧੜ ਕੀਤਾ ਰੋਸ ਮਾਰਚ

50 ਪੰਚਾਇਤਾਂ ਨੇ ਦਿੱਤਾ ਵਿਰੋਧ ਮਤਾ ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 18 ਅਕਤੂਬਰ, ਭਟੋਆ : ਪੰਜਾਬ ਵਿੱਚ ਵੱਧ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਆਵਾਜ਼ ਚੁੱਕਦਿਆਂ, ਸ੍ਰੀ ਚਮਕੌਰ ਸਾਹਿਬ ਮੋਰਚਾ, ਤਲਵੰਡੀ ਸਾਬੋ ਮੋਰਚਾ ਮਾਨਸਾ, ਕਮਾਲੂ ਟਾਇਰ ਫੈਕਟਰੀ ਮੋਰਚਾ ਬਠਿੰਡਾ ਅਤੇ ਪੀ ਏ ਸੀ ਮੱਤੇਵਾੜਾ ਵੱਲੋਂ ਸਾਂਝੇ ਤੌਰ ‘ਤੇ ਵੱਡਾ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਸ਼ਾਮਲ ਵੱਡੀ ਗਿਣਤੀ […]

Continue Reading