ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ

ਮਿਡ-ਡੇਅ ਮੀਲ ਦੀਆਂ ਬੇਨਿਯਮੀਆਂ ‘ਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਖਰੜ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਅੱਜ ਖਰੜ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਅਚਾਨਕ ਨਿਰੀਖਣ ਕੀਤਾ, ਜਿਸ ਵਿੱਚ ਨਵਾਂ ਸ਼ਹਿਰ ਬਡਾਲਾ ਅਤੇ ਪਿੰਡ ਬਡਾਲੀ ਸ਼ਾਮਲ ਹਨ। ਇਸ ਨਿਰੀਖਣ ਦਾ ਉਦੇਸ਼ ਰਾਸ਼ਟਰੀ […]

Continue Reading

ਡੇਂਗੂ ’ਤੇ ਵਾਰ: ਸਿਹਤ ਟੀਮਾਂ ਵਲੋਂ ਜ਼ਿਲ੍ਹੇ “ਚ ਵੱਖ-ਵੱਖ ਥਾਈਂ ਨਿਰੀਖਣ

ਪ੍ਰਾਈਵੇਟ ਦਫ਼ਤਰਾਂ ਅਤੇ ਘਰਾਂ ਵਿਚ ਚੈੱਕ ਕੀਤੇ ਕੰਟੇਨਰ  ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ ਮੋਹਾਲੀ, 11 ਜੁਲਾਈ: ਦੇਸ਼ਕਲਿੱਕ ਬਿਓਰੋ “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ […]

Continue Reading

ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ‌ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ, ਦੇਸ਼ ਕਲਿੱਕ ਬਿਓਰੋ :  ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ‌ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਬਿਗਲ ਵਜਾ ਦਿੱਤਾ ਹੈ। ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਸੂਬਾ ਕਮੇਟੀ ਮੈਂਬਰ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਜ ਵਿੱਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ ਸਿਰਫ਼ 15 ਹਜਾਰ ਉੱਪਰ ਗਰੁੱਪ ਬੀ ਬਤੌਰ […]

Continue Reading

ਸੌਂਦ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਤਾਲਮੇਲ ਕਰਕੇ ਤਲਵਾੜਾ ਬੱਸ ਅੱਡੇ ਦੀ ਨੁਹਾਰ ਬਦਲਣ ਦਾ ਭਰੋਸਾ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ (Revamp of Talwara Bus Stand) ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ […]

Continue Reading

15 ਜੁਲਾਈ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸਨ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ […]

Continue Reading

ਕਿਸਾਨ ਵਲੋਂ ਖ਼ੁਦਕੁਸ਼ੀ, ਸੁਸਾਈਡ ਨੋਟ ‘ਚ ਟ੍ਰੈਵਲ ਏਜੰਟ ‘ਤੇ ਲਾਏ ਇਲਜ਼ਾਮ

ਜੈਤੋ, 11 ਜੁਲਾਈ, ਦੇਸ਼ ਕਲਿਕ ਬਿਊਰੋ :ਸਬ-ਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿੱਚ ਇੱਕ ਕਿਸਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 54 ਸਾਲਾ ਸੁਰਜੀਤ ਸਿੰਘ ਵਜੋਂ ਹੋਈ ਹੈ। ਸੁਰਜੀਤ ਨੇ ਆਪਣੇ ਪੁੱਤਰ ਨੂੰ ਕੈਨੇਡਾ ਭੇਜਣ ਲਈ ਇੱਕ ਟ੍ਰੈਵਲ ਏਜੰਟ ਦਵਿੰਦਰ ਸਿੰਘ ਨੂੰ 15 ਲੱਖ ਰੁਪਏ ਦਿੱਤੇ ਸਨ।ਟ੍ਰੈਵਲ ਏਜੰਟ ਨੇ […]

Continue Reading

ਪੰਜਾਬ ਵਿਧਾਨ ਸਭਾ ‘ਚ BBMB ‘ਚੋਂ CISF ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :BBMB (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ (CISF) ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ BBMB ਵਿੱਚ ਸੀਆਈਐਸਐਫ (CISF) ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।

Continue Reading

ਆਪਣੀ ਜਾਨ ਬਚਾਉਣ ਲਈ CISF ਤਾਇਨਾਤ ਕੀਤੀ ਜਾ ਰਹੀ ਹੈ : ਪ੍ਰਤਾਪ ਬਾਜਵਾ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਅੱਜ ਬੀਬੀਐਮਬੀ ਉਤੇ ਸੀਆਈਐਸਐਫ ਦੀ ਤਾਇਨਾਤੀ ਦੇ ਮੁੱਦੇ ਉਤੇ ਮਤਾ ਪੇਸ਼ ਕੀਤਾ ਗਿਆ। ਇਸ ਮਤੇ ਉਤੇ ਬਹਿਸ਼ ਦੌਰਾਨ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੇ ਮਤੇ ਉਤੇ ਸਖਤ ਟਿੱਪਣੀ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੀਬੀਐਮਬੀ ਤੋਂ ਤਾਂ ਸੀਆਈਐਸਐਫ ਹਟਾਉਣ […]

Continue Reading

ਹਥਿਆਰ ਬਰਾਮਦੀ ਦੌਰਾਨ ਬਦਮਾਸ਼ਾਂ ਦਾ ਪੁਲਿਸ ਨਾਲ ਮੁਕਾਬਲਾ, ਇੱਕ ਨੂੰ ਗੋਲੀ ਲੱਗੀ

ਕਪੂਰਥਲਾ, 11 ਜੁਲਾਈ, ਦੇਸ਼ ਕਲਿਕ ਬਿਊਰੋ :ਬਦਮਾਸ਼ਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਸ਼ੁੱਕਰਵਾਰ ਸਵੇਰੇ ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਦੋ ਬਦਮਾਸ਼ਾਂ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਲਈ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ। ਪੁਲਿਸ ਗੋਲੀਬਾਰੀ ਕਾਰਨ ਇੱਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਡੀਐਸਪੀ ਸਬ-ਡਿਵੀਜ਼ਨ ਭੁਲੱਥ ਕਰਨੈਲ ਸਿੰਘ […]

Continue Reading

Breaking : ਹਾਈਕੋਰਟ ਵੱਲੋਂ ਪੰਜਾਬ ਦੇ ਇੱਕ SSP ਵਿਰੁੱਧ ਵਰੰਟ ਜਾਰੀ, DGP ਨੂੰ ਵੀ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮਾਂ ਦੀ ਗੰਭੀਰ ਉਲੰਘਣਾ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਇੱਕ ਐਸਐਸਪੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਕਾਰਵਾਈ ਇੱਕ ਔਰਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅਦਾਲਤ ਦੇ ਸਪੱਸ਼ਟ ਹੁਕਮਾਂ ਦੀ ਅਣਦੇਖੀ ਕਰਨ ਲਈ ਕੀਤੀ ਗਈ ਸੀ।ਇਹ ਜ਼ਮਾਨਤੀ ਵਾਰੰਟ ਹੁਸ਼ਿਆਰਪੁਰ […]

Continue Reading