ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਰਣਬੀਰ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ 

  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਦਲਜੀਤ ਕੌਰ  ਸੰਗਰੂਰ, 12 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਦੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ […]

Continue Reading

ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ‘ਤੇ ਹਮਲੇ ਦਾ Mastermind ਗ੍ਰਿਫਤਾਰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ‘ਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਸ ਹਮਲੇ ਦੇ ਮਾਸਟਰਮਾਈਂਡ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ NIA ਦੀ ਟੀਮ ਉਸ […]

Continue Reading

ਮੋਹਾਲੀ : ਪੁਲਿਸ ਨੇ ਕੀਤਾ ਗੋਲਡੀ ਬਰਾੜ ਦੇ ਸਾਥੀ ਗੈਂਗਸਟਰ ਦਾ Encounter, ਮੰਗੀ ਸੀ ਫਿਰੌਤੀ

ਮੋਹਾਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਡੇਰਾਬਸੀ ਦੇ ਲਾਲੜੂ ਨੇੜੇ ਪੰਜਾਬ ਪੁਲਿਸ ਅਤੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਰਵੀ ਨਰਾਇਣਗੜੀਆ ਗੰਭੀਰ ਜ਼ਖ਼ਮੀ ਹੋ ਗਿਆ। ਕੱਲ੍ਹ ਸ਼ੁੱਕਰਵਾਰ ਨੂੰ ਮੁਲਜ਼ਮ ਰਵੀ ਨਰਾਇਣਗੜੀਆ ਨੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਪਰਚੀ ਦੇ ਕੇ ਫਿਰੌਤੀ ਦੀ ਮੰਗ ਕੀਤੀ […]

Continue Reading

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Continue Reading

ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਭਾਈ ਚਾਵਲਾ, ਐਡਵੋਕੇਟ ਸਿਆਲਕਾ ਤੇ ਸ. ਭਿੱਟੇਵੱਡ ਨੇ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡੇ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ […]

Continue Reading

ਆਸ਼ੀਰਵਾਦ ਸਕੀਮ ਹੇਠ SC ਅਤੇ BC ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸੁਖਬੀਰ ਬਾਦਲ ਦੇ ਸਿਰ ਫਿਰ ਸਜਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਤਾਜ਼

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਚਲ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ […]

Continue Reading

ਪੰਜਾਬ ‘ਚ ਤੇਜ਼ ਤੂਫਾਨ ਨੇ ਮਚਾਈ ਭਾਰੀ ਤਬਾਹੀ, 14 ਗਊਆਂ ਦੀ ਮੌਤ, ਦਰਜਨ ਤੋਂ ਵੱਧ ਗੰਭੀਰ ਜ਼ਖ਼ਮੀ

ਬੁਢਲਾਡਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬੁਢਲਾਡਾ ਇਲਾਕੇ ਦੇ ਬੋਹਾ ਪਿੰਡ ‘ਚ ਸ਼ੁੱਕਰਵਾਰ ਦੇਰ ਸ਼ਾਮ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੇਜ਼ ਹਨੇਰੀ ਕਾਰਨ ਗਊਸ਼ਾਲਾ ਦੀ ਛੱਤ ’ਤੇ ਲੱਗੇ ਲੋਹੇ ਦੇ ਸ਼ੈੱਡ ਅਚਾਨਕ ਡਿੱਗ ਗਏ, ਜਿਸ ਕਾਰਨ 14 ਗਊਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਗਊਆਂ ਗੰਭੀਰ ਜ਼ਖ਼ਮੀ ਹੋ […]

Continue Reading

ਮੈਲਬੌਰਨ ‘ਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਬਣਾਇਆ ਨਿਸ਼ਾਨਾ

ਕੈਨਬੇਰਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਮੁਤਾਬਕ ਵੀਰਵਾਰ ਰਾਤ ਕਰੀਬ 1 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਦੇ ਬਣੇ ਨਿਸ਼ਾਨ ਦੇਖੇ ਗਏ। ਇਹ ਵੀ ਪੜੋ: ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨੇ EVM ‘ਤੇ ਚੁੱਕੇ ਸਵਾਲ, […]

Continue Reading