ਦਲਿਤ ਆਗੂ ਨਾਲ ਕੁੱਟਮਾਰ ਦਾ ਮਾਮਲਾ! ਬਰਿੰਦਰ ਢਿੱਲੋਂ ਖ਼ਿਲਾਫ਼ FIR ਦਰਜ
ਕਾਂਗਰਸ ਭਵਨ ’ਚ ਦਲਿਤ ਆਗੂ ਨਾਲ ਕੁੱਟਮਾਰ ਦਾ ਮਾਮਲਾ: ਬਰਿੰਦਰ ਢਿੱਲੋਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਦਰਜ ਕੀਤੀ FIR ਚੰਡੀਗੜ੍ਹ, 5 ਨਵੰਬਰ 2026: ਸੈਕਟਰ-15 ਸਥਿਤ ਕਾਂਗਰਸ ਭਵਨ ਵਿੱਚ ਦਲਿਤ ਆਗੂ ਰਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। […]
Continue Reading
