ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਸਰਕਲ ਪ੍ਰਧਾਨ ਸਮਰਥਕਾਂ ਸਮੇਤ ‘ਆਪ’ ’ਚ ਸ਼ਾਮਲ

ਮੋਰਿੰਡਾ 01 ਦਸੰਬਰ (ਭਟੋਆ)   ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ  ਅਕਾਲੀ ਦਲ ਬਾਦਲ ਦੇ ਸਰਕਲ ਘੜੂੰਆਂ ਦੇ  ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ ਅਪਣੇ ਸੈਂਕੜੇ ਸਮਰਥਕਾਂ ਸਮੇਤ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।  ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ […]

Continue Reading

ਪੰਜਾਬ ਕਾਂਗਰਸ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਗੈਂਗਸਟਰਾਂ ਵਲੋਂ ਲੁਧਿਆਣਾ ਦੇ ਇਕ ਰੈਸਟੋਰੈਂਟ ‘ਚ ਜਨਮ ਦਿਨ ਮਨਾ ਰਹੇ ਨੌਜਵਾਨਾਂ ‘ਤੇ ਹਮਲਾ

ਮੌਕੇ ‘ਤੇ ਪੁੱਜੇ ਪੁਲਸ ਮੁਲਾਜ਼ਮਾਂ ਨੂੰ ਥੱਪੜ ਮਾਰੇ, ਦੋ ਥਾਣੇਦਾਰ ਜ਼ਖ਼ਮੀ, ਵਾਰਦਾਤ CCTV ’ਚ ਕੈਦਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :ਗੈਂਗਸਟਰ ਵਿਸ਼ਾਲ ਗਿੱਲ ਇੱਕ ਵਾਰ ਫਿਰ ਲੁਧਿਆਣਾ ਵਿੱਚ ਸਰਗਰਮ ਹੋ ਗਿਆ ਹੈ। ਵਿਸ਼ਾਲ ਗਿੱਲ ਖ਼ਿਲਾਫ਼ ਕਈ ਥਾਣਿਆਂ ਵਿੱਚ ਫਾਇਰਿੰਗ ਦੇ ਕੇਸ ਦਰਜ ਹਨ। ਬੀਤੀ ਰਾਤ ਗੈਂਗਸਟਰ ਵਿਸ਼ਾਲ ਗਿੱਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਟਿੱਬਾ […]

Continue Reading

ਵਿੱਤ ਵਿਭਾਗ ਨੇ ਸੈਕਸ਼ਨ ਅਫਸਰਾਂ ਨੂੰ ਕੀਤਾ ਪਦ ਉੱਨਤ, ਵੱਖ ਵੱਖ ਵਿਭਾਗਾਂ ’ਚ ਕੀਤੇ ਤਾਇਨਾਤ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸੈਕਸ਼ਨ ਅਫਸਰਾਂ ਨੂੰ ਪਦ ਉੱਨਤ ਕੀਤਾ ਗਿਆ ਹੈ। ਪਦ ਉਨਤੀਆਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਗਿਆ ਹੈ।

Continue Reading

ਕਿਸਾਨਾਂ ਨੇ ਦਿੱਲੀ ਕੂਚ ਲਈ ਖਿੱਚੀ ਤਿਆਰੀ, ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਗੱਲ ਦਾ ਪ੍ਰਗਟਾਵਾ ਕਿਸਾਨ ਆਗੂਆਂ ਨੇ ਅੱਜ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 6 ਦਸੰਬਰ ਨੂੰ ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਣਗੇ।ਕਿਸਾਨਾਂ ਦੀ ਅਗਵਾਈ […]

Continue Reading

ਔਰਤਾਂ ਆਪਣੇ ਘਰਾਂ ‘ਚ ਵੀ ਸੁਰੱਖਿਅਤ ਨਹੀਂ : ਸੰਯੁਕਤ ਰਾਸ਼ਟਰ ਦੀ ਰਿਪੋਰਟ

ਪਤੀਆਂ ਜਾਂ ਪਰਿਵਾਰਕ ਮੈਂਬਰਾਂ ਨੇ ਇੱਕ ਸਾਲ ‘ਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਕੀਤੀਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਸੰਨ 2023 ਵਿੱਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪਤੀਆਂ ਵੱਲੋਂ ਕੀਤੀ ਗਈ। ਰਿਪੋਰਟ ਅਨੁਸਾਰ, ਪਿਛਲੇ ਸਾਲ ਹਰ ਦਿਨ ਔਸਤਨ 140 […]

Continue Reading

ਰਾਧਾ ਸੁਆਮੀ ਡੇਰੇ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।ਦੱਸਿਆ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਦੋ ਧਿਰਾਂ ਵਿਚਾਲੇ ਝਗੜਾ, ਗੋਲੀਆਂ ਚੱਲੀਆਂ, 4 ਲੋਕ ਜ਼ਖਮੀ,ਪੰਜਾਬ ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading