ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਵੀਡੀਓ ਸਮੇਤ ਪੋਸਟ ਪਾਉਂਦਿਆਂ ਕਿਹਾ ਕਿ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ […]

Continue Reading

ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਚੇਤਾਵਨੀ ਜਾਰੀ

ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ-NCR ਵਿੱਚ ਮੌਸਮ ਇਸ ਹਫ਼ਤੇ ਹੋਰ ਵੀ ਗਰਮ ਰਹਿਣ ਦੀ ਉਮੀਦ ਹੈ, ਬੁੱਧਵਾਰ ਨੂੰ ਤਾਪਮਾਨ ਲਗਭਗ 46 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਏਜੰਸੀ ਨੇ ਇਸ ਖੇਤਰ ਲਈ “ਸੰਤਰੀ ਚੇਤਾਵਨੀ” ਜਾਰੀ ਕੀਤੀ ਹੈ, ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੰਬੇ ਸਮੇਂ ਤੱਕ ਹੀਟਵੇਵ ਦੀ ਸਥਿਤੀ ਬਾਰੇ […]

Continue Reading

ਨੰਬਰਦਾਰਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ ! ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ 7ਵੀਂ ਜਮਾਤ ਪਾਸ ਨੰਬਰਦਾਰ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਹਰਸ਼ ਬੰਗੜ ਦੀ ਅਗਵਾਈ ਵਾਲੇ ਬੈਂਚ ਨੇ ਸਪੱਸ਼ਟ ਕੀਤਾ ਕਿ ਪੰਜਾਬ ਲੈਂਡ ਰੈਵੇਨਿਊ ਨਿਯਮ ਨੰਬਰਦਾਰ ਦੇ ਅਹੁਦੇ ਲਈ […]

Continue Reading

Chandigarh News: ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ 23 ਮਈ ਤੋਂ

  ਚੰਡੀਗੜ੍ਹ 23 ਮਈ 2026: ਚੰਡੀਗੜ੍ਹ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ 2026 ਦੀਆਂ ਛੁੱਟੀਆਂ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸਮੀਖਿਆ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਸ ਸਾਲ ਦੀਆਂ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋਣਗੀਆਂ। ਵਿਭਾਗ ਨੇ ਸਥਾਨਕ ਛੁੱਟੀਆਂ ਦੀ ਸੂਚੀ […]

Continue Reading

ਪੰਜਾਬ ਅਤੇ ਚੰਡੀਗੜ੍ਹ ਵਿੱਚ ਕੱਲ੍ਹ ਨੂੰ ਨਹੀਂ ਮਿਲਣਗੀਆਂ ਦਵਾਈਆਂ: ਕੈਮਿਸਟ ਅੱਜ ਰਾਤ 12 ਵਜੇ ਤੋਂ ਹੜਤਾਲ ‘ਤੇ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਕੱਲ੍ਹ ਨੂੰ ਮੈਡੀਕਲ ਸਟੋਰ ਬੰਦ ਰਹਿਣਗੇ, ਜਿਸ ਨਾਲ ਦਵਾਈਆਂ ਨਹੀਂ ਮਿਲਣਗੀਆਂ। ਪਠਾਨਕੋਟ ਦੇ ਥੋਕ ਅਤੇ ਪ੍ਰਚੂਨ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਵਿੰਦਰ ਅਰੋੜਾ ਨੇ ਕਿਹਾ ਕਿ ਹੜਤਾਲ 19 ਮਈ ਦੀ ਅੱਧੀ ਰਾਤ ਤੋਂ ਸ਼ੁਰੂ ਹੋਵੇਗੀ ਅਤੇ 20 ਮਈ ਦੀ ਅੱਧੀ ਰਾਤ ਤੱਕ ਜਾਰੀ ਰਹੇਗੀ। ਇਸ ਸਮੇਂ ਦੌਰਾਨ ਸਾਰੀਆਂ ਥੋਕ ਅਤੇ […]

Continue Reading

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ […]

Continue Reading

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]

Continue Reading

ਜਨਗਣਨਾ 2027: ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ‘ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਸੰਗਰੂਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ […]

Continue Reading

ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ‘ਵਿਸ਼ਵ ਚੇਲਾ’ ਬਣਾ ਦਿੱਤਾ: CM ਮਾਨ

ਸੰਗਰੂਰ; 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ […]

Continue Reading