ਮਿਡ ਡੇ ਮੀਲ ਅਧੀਨ ਕੁਕਿੰਗ ਕੋਸਟ ਦੇ ਰੇਟਾਂ ਵਿੱਚ ਵਾਧਾ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਪੀ ਐਮ ਪੋਸ਼ਣ ਸਕੀਮ (ਮਿਡ ਡੇ ਮੀਲ) ਅਧੀਨ ਕੁਕਿੰਗ ਕੋਸਟ ਦੇ ਰੇਟਾਂ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਚੱਲੀਆਂ ਗੋਲ਼ੀਆਂ, ਅੱਧਾ ਦਰਜਨ ਲੋਕ ਜ਼ਖਮੀ, ਪੰਜਾਬ ਪੁਲਸ ਵਲੋਂ ਜਾਂਚ ਜਾਰੀ

ਅੰਮ੍ਰਿਤਸਰ, 29 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਗੋਲੀਬਾਰੀ ਹੋ ਗਈ। ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੀ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ […]

Continue Reading

ਬੁਰਾ ਸੋਚਣ ਦੇ ਬੁਰੇ ਸਿੱਟੇ, ਕਿਵੇਂ ਬਚਿਆ ਜਾਵੇ

ਦੂਜਿਆਂ ਬਾਰੇ ਬੁਰਾ ਸੋਚਣ ਸਿਰਫ਼ ਸਾਡੀ ਸੋਚ ਜਾਂ ਦਿਮਾਗ਼ ਲਈ ਹੀ ਹਾਨੀਕਾਰਕ ਨਹੀਂ ਹੁੰਦਾ, ਸਗੋਂ ਇਹ ਸਾਡੇ ਰਿਸ਼ਤੇ, ਮਨ ਦੀ ਸਿਹਤ ਅਤੇ ਸਮਾਜਿਕ ਜੀਵਨ ‘ਤੇ ਵੀ ਵੱਡੇ ਨਕਾਰਾਤਮਕ ਪ੍ਰਭਾਵ ਛੱਡਦਾ ਹੈ। ਜਿਵੇਂ ਜਿਵੇਂ ਬੁਰੇ ਵਿਚਾਰ ਸਾਡੇ ਮਨ ਵਿੱਚ ਘੁੰਮਦੇ ਹਨ, ਉਵੇਂ ਹੀ ਇਹ ਸਾਡੇ ਵਿਵਹਾਰ ਅਤੇ ਜੀਵਨ ਸ਼ੈਲੀ ਨੂੰ ਵੀ ਪ੍ਰਭਾਵਿਤ ਕਰਦੇ ਹਨ। 1. ਆਪਣੇ […]

Continue Reading

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ […]

Continue Reading

ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਚੱਲੀਆਂ ਗੋਲ਼ੀਆਂ, ਅੱਧਾ ਦਰਜਨ ਲੋਕ ਜ਼ਖਮੀ, ਪੰਜਾਬ ਪੁਲਸ ਵਲੋਂ ਜਾਂਚ ਜਾਰੀ

ਅੰਮ੍ਰਿਤਸਰ, 29 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ‘ਚ ਗੋਲੀਬਾਰੀ ਹੋ ਗਈ। ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੀ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ […]

Continue Reading

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ […]

Continue Reading

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਫ਼ੈਸਲਾਕੁਨ ਕਦਮ […]

Continue Reading

ਪੰਜਾਬ ਸਰਕਾਰ ਨੇ ਔਰਤਾਂ ਲਈ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਔਰਤਾਂ ਅਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ‘ਤੇ ਧਿਆਨ ਦੇਵੇਗੀ। 2 ਦਸੰਬਰ ਤੋਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇਗੀ।ਇਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ […]

Continue Reading

ਅੰਮ੍ਰਿਤਸਰ ‘ਚ ਧਮਾਕਾ, ਪੁਲਿਸ ਮੌਕੇ ‘ਤੇ ਪੁੱਜੀ

ਅੰਮ੍ਰਿਤਸਰ, 29 ਨਵੰਬਰ, ਦੇਸ਼ ਕਲਿਕ ਬਿਊਰੋ :ਬੰਬ ਧਮਾਕਿਆਂ ਦੀ ਆਵਾਜ਼ ਨਾਲ ਤੜਕੇ ਅੰਮ੍ਰਿਤਸਰ ਕੰਬ ਗਿਆ।ਬੀਤੇ ਸਾਲ ਬੰਦ ਕੀਤੀ ਗਈ ਗੁਰਬਖਸ਼ ਨਗਰ ਚੌਕੀ ਤੋਂ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਨੇ ਵੀ ਕਿਹਾ ਕਿ ਬੀਤੀ ਰਾਤ ਸੂਚਨਾ ਮਿਲੀ ਸੀ ਅਤੇ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਧਮਾਕਾ ਕਿਵੇਂ ਹੋਇਆ ਇਸ […]

Continue Reading

ਮੋਗਾ : ਰੋਡਵੇਜ਼ ਬੱਸ ਨੇ ਪਿੱਕਅੱਪ ਜੀਪ ਨੂੰ ਟੱਕਰ ਮਾਰੀ, ਕਈ ਜ਼ਖ਼ਮੀ ਦੋ ਦੀ ਹਾਲਤ ਨਾਜ਼ੁਕ

ਮੋਗਾ, 29 ਨਵੰਬਰ, ਦੇਸ਼ ਕਲਿਕ ਬਿਊਰੋ ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਕਮਾਲ ਕੇ ਕੋਲ ਇੱਕ ਤੇਜ਼ ਰਫਤਾਰ ਰੋਡਵੇਜ਼ ਬੱਸ ਨੇ ਪਿੱਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ […]

Continue Reading