ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਬਰਨਾਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਬਰਨਾਲਾ ਦੀ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਕੱਢੀਆਂ ਗਈਆਂ ਅਸਾਮੀਆਂ ਲਈ ਯੋਗ ਉਮੀਦਵਾਰ 30 ਨਵੰਬਰ 2024 ਸ਼ਾਮ 5 ਵਜੇ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।

Continue Reading

ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਵਾਰ-ਵਾਰ ਅੱਗੇ ਪਾਏ ਜਾਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਨਿਖੇਧੀ

ਪਟਿਆਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੀ ‘ਲਾਰਾ ਲਾਊ ਤੇ ਡੰਗ ਟਪਾਊ’ ਦੀ ਗੈਰ-ਸੰਜੀਦਾ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 17 ਦਸੰਬਰ ਦੀ ਕਰ ਦਿੱਤੀ ਗਈ ਜਿਸਤੇ ਜਥੇਬੰਦੀ […]

Continue Reading

ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਲੋਟ/ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ […]

Continue Reading

ਸਪੀਕਰ ਸੰਧਵਾਂ ਨੇ ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ

ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ […]

Continue Reading

ਚੰਡੀਗੜ੍ਹ ਵਿਖੇ 20 ਲੱਖ 70 ਹਜ਼ਾਰ ਰੁਪਏ ‘ਚ ਵਿਕਿਆ 0001 ਨੰਬਰ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਵਾਹਨਾਂ ਦੇ ਵੀਆਈਪੀ ਨੰਬਰਾਂ ਦੀ ਨਿਲਾਮੀ ਵਿੱਚ ਸਾਰੇ ਰਿਕਾਰਡ ਟੁੱਟ ਗਏ। ਇੱਕ ਵਿਅਕਤੀ ਨੇ CH01-CX-0001 ਨੰਬਰ ਪਲੇਟ 20 ਲੱਖ 70 ਹਜ਼ਾਰ ਰੁਪਏ ਵਿੱਚ ਖਰੀਦੀ ਹੈ। ਇਹ ਕੀਮਤ ਕਾਰ ਦੀ ਕੀਮਤ ਤੋਂ ਜ਼ਿਆਦਾ ਹੈ। ਚੰਡੀਗੜ੍ਹ ਰਜਿਸਟ੍ਰੇਸ਼ਨ ਐਂਡ ਲਾਇਸੈਂਸਿੰਗ ਅਥਾਰਟੀ (ਆਰ.ਐਲ.ਏ.) ਦੀ ਨਿਲਾਮੀ ਵਿੱਚ ਪ੍ਰਸ਼ਾਸਨ ਨੂੰ 1 ਕਰੋੜ 92 […]

Continue Reading

ਕਰਮਵੀਰ ਚੱਕਰ ਨਾਲ ਫਾਜ਼ਿਲਕਾ ਦੇ ਪਿੰਡ ਧਰਾਂਗਵਾਲਾ ਦਾ ਨੌਜਵਾਨ ਰਾਮ ਚੰਦਰ ਹੋਇਆ ਸਨਮਾਨਿਤ

ਫਾਜ਼ਿਲਕਾ: 28 ਨਵੰਬਰ, ਦੇਸ਼ ਕਲਿੱਕ ਬਿਓਰੋ            ਫਾਜ਼ਿਲਕਾ ਦੇ ਪਿੰਡ ਧਰਾਂਗਵਾਲਾ ਦੇ ਰਹਿਣ ਵਾਲੇ ਨੌਜਵਾਨ ਰਾਮ ਚੰਦਰ ਜੋ ਕਿ ਪੇਸ਼ੇਵਰ ਤੋਂ ਇੱਕ ਮਾਊਂਟੇਨਰ ਨੇ ਜਿਹਨੇ ਪਿਛਲੇ ਕਾਫੀ ਸਮੇਂ ਤੋਂ ਵੀ ਵੱਖ-ਵੱਖ ਚੋਟੀਆਂ ਨੂੰ ਸਰ ਕਰਕੇ ਆਪਣੇ ਪਿੰਡ ਤੇ ਜਿਲੇ ਦਾ ਨਾਮ ਰੋਸ਼ਨ ਕੀਤਾ ਹੈ ਤੇ ਫਾਜ਼ਿਲਕਾ ਯੂਥ ਆਈਕਨ ਅਵਾਰਡ ਨਾਲ ਵੀ […]

Continue Reading

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਲਈ 1 ਕਰੋੜ 31 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ: ਸੇਖੋਂ

ਫਰੀਦਕੋਟ  28 ਨਵੰਬਰ -ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਜਿੱਥੇ ਮਿਆਰੀ ਤੇ ਉੱਚ ਦਰਜੇ ਦੀ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਕਮੀ […]

Continue Reading

ਡੱਲੇਵਾਲ ਨਾਲ ਮੁਲਾਕਾਤ ਨੂੰ ਲੈਕੇ ਕਿਸਾਨਾਂ ਵਲੋਂ DMC ‘ਚ ਹੰਗਾਮਾ, ਕਿਸਾਨ ਆਗੂ ਹਿਰਾਸਤ ‘ਚ ਲਏ

ਲੁਧਿਆਣਾ, 28 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਤੋਂ ਹਿਰਾਸਤ ਵਿੱਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਕਿਸਾਨਾਂ ਨੇ ਲੁਧਿਆਣਾ ਡੀਐਮਸੀ ਵਿੱਚ ਹੰਗਾਮਾ ਕਰ ਦਿੱਤਾ। ਪੁਲੀਸ ਉਨ੍ਹਾਂ ਨੂੰ ਡੱਲੇਵਾਲ ਨਾਲ ਮਿਲਣ ਤੋਂ ਰੋਕ ਰਹੀ ਸੀ। ਪੁਲੀਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਪਰੋਂ ਹੁਕਮ ਆਏ ਹਨ।ਇਸ ‘ਤੇ ਕਿਸਾਨਾਂ […]

Continue Reading

ਕਣਕ ਬੀਜਦਿਆਂ ਟਰੈਕਟਰ ਤੋਂ ਡਿੱਗ ਕੇ ਸੁਪਰਸੀਡਰ ‘ਚ ਆਉਣ ਕਾਰਨ ਨੌਜਵਾਨ ਦੇ ਹੋਏ ਟੋਟੇ

ਬਰਨਾਲਾ, 28 ਨਵੰਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਦੀ ਤਪਾ ਮੰਡੀ ਨੇੜਲੇ ਪਿੰਡ ਭੈਣੀ ਫੱਤਾ ਵਿਖੇ ਖੇਤ ‘ਚ ਕੰਮ ਕਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸੁਪਰਸੀਡਰ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਮ੍ਰਿਤਕ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਤੀਜਾ ਦਿਨ, ਪ੍ਰਿਅੰਕਾ ਗਾਂਧੀ ਤੇ ਰਵਿੰਦਰ ਚਵਾਨ MP ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ, 28 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ‘ਚ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ […]

Continue Reading