Census 2026: ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ; ਪੜ੍ਹੋ ਪੱਤਰ
ਚੰਡੀਗੜ੍ਹ, 16 ਮਈ: ਦੇਸ਼ ਵਿੱਚ ਹੋਣ ਵਾਲੀ ਜਨਗਣਨਾ 2026 ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਜਨਗਣਨਾ ਦੇ ਕੰਮ ਲਈ ਲੋੜੀਂਦਾ ਸਟਾਫ਼ ਅਤੇ ਡਾਟਾ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ। ਸਰਕਾਰ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਨਗਣਨਾ […]
Continue Reading
