ਬਿਕਰਮ ਮਜੀਠੀਆ ਪੰਜਾਬ ਯੂਨੀਵਰਸਿਟੀ ਪੁੱਜੇ, ਕੇਂਦਰ ਤੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਮਹੀਨਾ ਭਰ ਚੱਲੇ ਸੰਘਰਸ਼ ਵਿੱਚ ਹਿੱਸਾ ਲਿਆ। ਜਿੱਥੇ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ […]

Continue Reading

ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਦਾ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ

ਦੋ ਆਈਐਸਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ ਲਈ ਬਣਾਈ ਕਮੇਟੀ ਕ੍ਰਿਸ਼ਨ ਕੁਮਾਰ IAS ਨੂੰ ਲਾਇਆ ਚੇਅਰਮੈਨ ਲਗਾਇਆ ਗਿਆ ਅਤੇ ਦੋ ਆਈਏਐਸ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟੀ, ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 26 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਦੇ ਕਾਬੂ ਤੋਂ ਬਾਹਰ ਹੋਣ ਕਾਰਨ ਹੋਏ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ।ਇਸ ਸਬੰਧੀ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵੱਲੋਂ ਅਗਲੇਰੀ ਕਾਰਵਾਈ […]

Continue Reading

ਸਰਕਾਰੀ ਮੁਲਾਜ਼ਮ ਨਾ ਹੋਣ ’ਤੇ ਸਵਾ ਲੱਖ ਤਨਖਾਹ ਲੈਣ ਵਾਲਾ ਇੰਜਨੀਅਰ ਲਾੜੀ ਨੇ ਬਰਾਤ ਸਮੇਤ ਵਾਪਸ ਮੋੜਿਆ

ਲਖਨਊ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਲੜਕੀ ਦੇ ਵਿਆਹ ਮੌਕੇ ਦੇਖਿਆ ਜਾਂਦਾ ਹੈ ਕਿ ਲੜਕਾ ਕੋਈ ਸਰਕਾਰੀ ਨੌਕਰੀ ਵਾਲਾ ਹੋਵੇ, ਪ੍ਰਾਈਵੇਟ ਨੌਕਰੀ ਵਾਲਾ ਹੋਵੇ ਜਿਸਦੀ ਚੰਗੀ ਤਨਖਾਹ ਹੋਵੇ ਜਾਂ ਫਿਰ ਕੋਈ ਬਿਜਨੈਸ਼ਮੈਲ ਹੋਵੇ। ਪ੍ਰੰਤੂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਲੜਕੀ ਦੀ ਇਕ ਲੱਖ ਤੋਂ ਵੱਧ ਤਨਖਾਹ ਪਰ ਫਿਰ ਵੀ ਲੜਕੀ ਨੇ […]

Continue Reading

ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ 40 ਲੱਖ ਰੁਪਏ ਦੇ ਗਹਿਣੇ ਤੇ ਨਕਦੀ ਲੁੱਟੇ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-27 ‘ਚ 82 ਸਾਲਾ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ 40 ਲੱਖ ਰੁਪਏ ਦੇ ਗਹਿਣੇ ਤੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਮੰਗਲਵਾਰ ਸਵੇਰੇ ਚਾਰ ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੌਕੇ ਤੋਂ ਕੁਝ ਹਥਿਆਰ ਵੀ ਬਰਾਮਦ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਸਬੰਧੀ ਪੰਜਾਬ ਪੁਲਿਸ ਦਾ ਬਿਆਨ ਆਇਆ ਸਾਹਮਣੇ

ਪਟਿਆਲਾ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਏ ਜਾਣ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ […]

Continue Reading

ਪੰਜਾਬ ਪੁਲਿਸ ਨੇ ਇਨਾਮੀ ਗੈਂਗਸਟਰ ਲੱਤ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫ਼ਤਾਰ

ਤਰਨਤਾਰਨ, 26 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਸੀ.ਆਈ.ਏ ਸਟਾਫ਼ ਪੁਲਿਸ ਅਤੇ ਗੈਂਗਸਟਰ ਵਿਚਾਲੇ ਰਾਤ ਨੂੰ ਮੁਕਾਬਲਾ ਹੋਇਆ। ਇਸ ਵਿੱਚ ਗੈਂਗਸਟਰ ਯੁਵਰਾਜ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਰੱਖਿਆ ਹੋਇਆ ਸੀ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ […]

Continue Reading

ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਨਵੰਬਰ ਦਾ ਮਹੀਨਾ ਸੁੱਕਾ ਰਿਹਾ। ਇਸ ਮਹੀਨੇ 99 ਫੀਸਦੀ ਘੱਟ ਬਾਰਿਸ਼ ਹੋਈ। ਜਿਸ ਕਾਰਨ ਇਸ ਨਵੰਬਰ ਮਹੀਨੇ ਠੰਡ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.6 […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ਸ਼ੁਰੂ ਕਰਨਗੇ

ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ (26 ਨਵੰਬਰ) ਤੋਂ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ। 4 ਨਵੰਬਰ ਨੂੰ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ 26 ਨਵੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)26-11-2024 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ […]

Continue Reading