ਅਦਾਕਾਰ ਐਮੀ ਵਿਰਕ ਅਤੇ ਬਿੰਨੂ ਢਿੱਲੋਂ ਨੇ PVR ‘ਤੇ ਲਾਏ ਦੋਸ਼, ਪੜ੍ਹੋ ਵੇਰਵਾ
ਚੰਡੀਗੜ੍ਹ, 20 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਐਮੀ ਵਿਰਕ ਅਤੇ ਬਿੰਨੂ ਢਿੱਲੋਂ ਨੇ ਪੀਵੀਆਰ ਨਾਲ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇੱਕ ਲਾਈਵ ਪ੍ਰਸਾਰਣ ਦੌਰਾਨ, ਉਨ੍ਹਾਂ ਨੇ ਕਿਹਾ ਕਿ ਪੀਵੀਆਰ ਪੰਜਾਬੀ ਫਿਲਮਾਂ ਨੂੰ ਹਿੰਦੀ ਅਤੇ ਦੱਖਣੀ ਭਾਰਤੀ ਫਿਲਮਾਂ ਜਿੰਨਾ ਮਹੱਤਵ ਨਹੀਂ ਦਿੰਦਾ। ਅਦਾਕਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਫਿਲਮ ਅੱਜ […]
Continue Reading
