ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਚੰਡੀਗੜ੍ਹ; 22 ਸਤੰਬਰ 2026: (ਦੇਸ਼ ਕਲਿੱਕ ਬਿਊਰੋ): ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ […]

Continue Reading

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ […]

Continue Reading

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਧਾਰੀਵਾਲ/ਅੰਮ੍ਰਿਤਸਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ […]

Continue Reading

ਸੜਕਾਂ ’ਤੇ ਅਸੁਰੱਖਿਅਤ ਹਾਲਾਤ ਵਿੱਚ ਘੁੰਮ ਰਹੇ ਬੱਚਿਆਂ ਦੀ ਪਛਾਣ ਤੇ ਸੁਰੱਖਿਆ ਲਈ ਕਾਰਵਾਈ ਜਾਰੀ; ਇਕ ਬੱਚਾ ਕੀਤਾ ਰੈਸਕਿਊ

ਧੂਰੀ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਅਤੇ ਡੀ.ਸੀ.ਪੀ.ਓ. ਨਵਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕਾਂ ’ਤੇ ਅਸੁਰੱਖਿਅਤ ਹਾਲਾਤ ਵਿੱਚ ਘੁੰਮ ਰਹੇ ਬੱਚਿਆਂ ਦੀ ਪਛਾਣ ਅਤੇ ਸੁਰੱਖਿਆ ਲਈ ਜ਼ਿਲ੍ਹਾ ਸੰਗਰੂਰ ਵਿੱਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ […]

Continue Reading

ਪੱਤਰਕਾਰ, ਲੇਖਕ, ਸੰਪਾਦਕ ਅਤੇ ਰਾਜਨੀਤਕ-ਸਮਾਜਿਕ ਕਾਰਕੁਨ ਚੰਦ ਫਤਿਹਪੁਰੀ ਦੇ ਵਿਛੋੜੇ ਨਾਲ ਸਮਾਜ ਸੰਵੇਦਨਸ਼ੀਲ ਇਨਸਾਨ ਅਤੇ ਸੁਹਿਰਦ ਤੇ ਬੇਬਾਕ ਪੱਤਰਕਾਰ ਤੋਂ ਹੋਇਆ ਵਾਂਝਾ – ਇਪਟਾ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਇਪਟਾ, ਪੰਜਾਬ ਨੇ ਕਿਹਾ ਹੈ ਕਿ ਪੱਤਰਕਾਰ, ਲੇਖਕ, ਸੰਪਾਦਕ ਅਤੇ ਰਾਜਨੀਤਕ-ਸਮਾਜਿਕ ਕਾਰਕੁਨ ਚੰਦ ਫਤਿਹਪੁਰੀ ਦੇ ਵਿਛੋੜੇ ਨਾਲ ਸਮਾਜ ਸੰਵੇਦਨਸ਼ੀਲ ਇਨਸਾਨ ਅਤੇ ਸੁਹਿਰਦ ਤੇ ਬੇਬਾਕ ਪੱਤਰਕਾਰ ਤੋਂ ਵਾਂਝਾ ਹੋ ਗਿਆ ਹੈ ।ਇਪਟਾ ਪੰਜਾਬ ਦੇ ਪ੍ਰਧਾਨ ਨਾਟਕਰਮੀ ਸੰਜੀਵਨ ਸਿੰਘ ਨੇ ਕਿਹਾ ਕਿ ਚੰਦ ਫਤਿਹਪੁਰੀ ਸਮਾਜਿਕ, ਆਰਥਿਕ ਅਤੇ ਰਾਜਨੀਤਕ ਮੁੱਦਿਆਂ ਬਾਰੇ ਨਵਾਂ […]

Continue Reading

ਅਮਰਜੀਤ ਚਾਵਲਾ ਮਾਮਲੇ ‘ਚ SGPC ਨੇ ਬਣਾਈ 4 ਮੈਂਬਰੀ ਕਮੇਟੀ

ਅੰਮ੍ਰਿਤਸਰ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਸੱਚਾਈ ਸਾਹਮਣੇ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 4 ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਕਮੇਟੀ ਵਿੱਚ ਬਲਦੇਵ ਸਿੰਘ […]

Continue Reading

Breaking: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਕਾਬੂ

ਬਰਨਾਲਾ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ ‘ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਦੀ ਅਗਵਾਈ ਅਤੇ ਐਸ.ਐਸ.ਪੀ. ਬਰਨਾਲਾ ਸ੍ਰੀ ਸੰਜੀਵ ਗੋਇਲ ਦੇ ਨਿਰਦੇਸ਼ਾਂ ਹੇਠ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਮੁਕਾਬਲੇ ਤੋਂ ਬਾਅਦ ਗਿਰੋਹ ਦੇ ਮੈਂਬਰਾਂ […]

Continue Reading

ਬਾਬਾ ਸ਼ੇਖ ਫਰੀਦ ਆਗਮਨ ਪੁਰਬ: CM ਮਾਨ ਦੇ ਮਾਤਾ ਹਰਪਾਲ ਕੌਰ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ

ਫ਼ਰੀਦਕੋਟ 22 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ […]

Continue Reading

ਪੁਲਿਸ ਮੁਲਾਜ਼ਮਾਂ ਨੂੰ ਸਿਵਲ ਕੱਪੜਿਆਂ ’ਚ ਡਿਊਟੀ ‘ਤੇ ਆਉਣ ਦੀ ਆਡੀਓ ਵਾਇਰਲ; ਪੰਜਾਬ ਪੁਲਿਸ ਨੇ ਜਾਰੀ ਕੀਤਾ ਸਪੱਸ਼ਟੀਕਰਨ, ਪੜ੍ਹੋ ਕੀ ਹੈ ਸਚਾਈ!

  ਪੁਲਿਸ ਮੁਲਾਜ਼ਮਾਂ ਨੂੰ ਸਿਵਲ ਕੱਪੜਿਆਂ ’ਚ ਡਿਊਟੀ ‘ਤੇ ਆਉਣ ਦੀ ਆਡੀਓ ਵਾਇਰਲ; ਪੰਜਾਬ ਪੁਲਿਸ ਨੇ ਜਾਰੀ ਕੀਤਾ ਸਪੱਸ਼ਟੀਕਰਨ, ਪੜ੍ਹੋ ਕੀ ਹੈ ਸਚਾਈ! ਚੰਡੀਗੜ੍ਹ, 22 ਸਤੰਬਰ: ਪੰਜਾਬ ਵਿੱਚ 3 ASI ਦੇ ਕਤਲ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਪਛਾਣ ਲੁਕਾਉਣ ਲਈ ਬਿਨਾਂ ਵਰਦੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦਾ ਦਾਅਵਾ ਸੋਸ਼ਲ ਮੀਡੀਆ ’ਤੇ ਵਾਇਰਲ […]

Continue Reading

ਹਾਈ ਕੋਰਟ ਦਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਨਿਰਦੇਸ਼, 28 ਸਤੰਬਰ ਨੂੰ HPEA ਦੇ ਇਤਰਾਜ਼ਾਂ ’ਤੇ ਹੋਵੇਗੀ ਸੁਣਵਾਈ

  ਹਾਈ ਕੋਰਟ ਦਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਨਿਰਦੇਸ਼, 28 ਸਤੰਬਰ ਨੂੰ HPEA ਦੇ ਇਤਰਾਜ਼ਾਂ ’ਤੇ ਹੋਵੇਗੀ ਸੁਣਵਾਈ ਚੰਡੀਗੜ੍ਹ, 22 ਸਤੰਬਰ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਅਤੇ ਨੂਹ ਲਈ Eleven Power Limited ਨੂੰ ਪ੍ਰਸਤਾਵਿਤ ਪੈਰਲਲ ਬਿਜਲੀ ਵੰਡ ਲਾਇਸੈਂਸ ਦੇਣ ਸਬੰਧੀ ਹਰਿਆਣਾ ਪਾਵਰ […]

Continue Reading