ਪੰਜਾਬ ਪੁਲਿਸ ਨੇ ਇਨਾਮੀ ਗੈਂਗਸਟਰ ਲੱਤ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫ਼ਤਾਰ

ਤਰਨਤਾਰਨ, 26 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਸੀ.ਆਈ.ਏ ਸਟਾਫ਼ ਪੁਲਿਸ ਅਤੇ ਗੈਂਗਸਟਰ ਵਿਚਾਲੇ ਰਾਤ ਨੂੰ ਮੁਕਾਬਲਾ ਹੋਇਆ। ਇਸ ਵਿੱਚ ਗੈਂਗਸਟਰ ਯੁਵਰਾਜ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪੁਲਿਸ ਨੇ ਉਸਦੀ ਗ੍ਰਿਫਤਾਰੀ ਲਈ ਇਨਾਮ ਰੱਖਿਆ ਹੋਇਆ ਸੀ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ […]

Continue Reading

ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਨਵੰਬਰ ਦਾ ਮਹੀਨਾ ਸੁੱਕਾ ਰਿਹਾ। ਇਸ ਮਹੀਨੇ 99 ਫੀਸਦੀ ਘੱਟ ਬਾਰਿਸ਼ ਹੋਈ। ਜਿਸ ਕਾਰਨ ਇਸ ਨਵੰਬਰ ਮਹੀਨੇ ਠੰਡ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.6 […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ਸ਼ੁਰੂ ਕਰਨਗੇ

ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ (26 ਨਵੰਬਰ) ਤੋਂ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ। 4 ਨਵੰਬਰ ਨੂੰ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ 26 ਨਵੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)26-11-2024 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 ਸੀਨੀਅਰ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਜੇਲ੍ਹ ਵਿਭਾਗ ‘ਚ 13 ਡੀ.ਐਸ.ਪੀਜ਼, 175 ਵਾਰਡਰਜ਼ ਅਤੇ 4 ਮੈਟਰਨਾਂ ਦੀ ਭਰਤੀ ਜਲਦੀ-ਲਾਲਜੀਤ ਭੁੱਲਰ

ਚੰਡੀਗੜ੍ਹ/ਪਟਿਆਲਾ, 25 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਜੇਲ੍ਹਾਂ ਵਿੱਚੋਂ ਅਪਰਾਧਕ ਪ੍ਰਵਿਰਤੀ ਵਾਲੇ ਖਤਰਨਾਕ ਮੁਜਰਮਾਂ ਤੇ ਗੈਂਗਸਟਰਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੂੰ ਜਗਰਾਉਂ (ਲੁਧਿਆਣਾ) ਨੇੜੇ ਨਵੀਂ ਬਣ ਰਹੀ ਹਾਈ ਪ੍ਰੋਫਾਈਲ ਸਕਿਉਰਟੀ ਜੇਲ੍ਹ ਵਿੱਚ ਰੱਖਿਆ ਜਾਵੇਗਾ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਪਟਿਆਲਾ […]

Continue Reading

ਕੈਬਨਿਟ ਸਬ ਕਮੇਟੀ ਨਾਲ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਤੇ ਆਂਗਣਵਾੜੀ ਯੂਨੀਅਨ ਦੀ ਭਲਕੇ ਹੋਣ ਮੀਟਿੰਗ ਅੱਗੇ ਪਾਈ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਨਾਲ ਭਲਕੇ 26 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਯੂਨੀਅਨਾਂ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੁਣ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ, 25 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਬੋਗੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। […]

Continue Reading

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ […]

Continue Reading

ਸੜਕ ‘ਤੇ ਹੀ ਦਿੱਤਾ ਔਰਤ ਨੇ ਬੱਚੇ ਨੂੰ ਜਨਮ

ਗੁਰਦਾਸਪੁਰ, 25 ਨਵੰਬਰ, ਦੇਸ਼ ਕਲਿਕ ਬਿਊਰੋ :ਜ਼ਿਲ੍ਹੇ ਦੇ ਦੀਨਾਨਗਰ ‘ਚ ਇਕ ਔਰਤ ਨੇ ਸੜਕ ‘ਤੇ ਬੱਚੇ ਨੂੰ ਜਨਮ ਦਿੱਤਾ ਹੈ।ਸਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਅਤੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ।ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।ਔਰਤ ਦੇ ਪਤੀ ਕੰਨੀ […]

Continue Reading