Holiday Breaking- ਸਕੂਲਾਂ-ਕਾਲਜਾਂ ਚ 13 ਮਈ ਦੀ ਛੁੱਟੀ ਦਾ ਐਲਾਨ
ਕਪੂਰਥਲ਼ਾ, 12 ਮਈ: 2026: ਪੰਜਾਬ ਸਰਕਾਰ ਵਲੋਂ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਮੌਕੇ ਮਿਤੀ 13 ਮਈ ਦਿਨ ਬੁੱਧਵਾਰ ਨੂੰ ਸਬ-ਡਵੀਜ਼ਨ ਕਪੂਰਥਲ਼ਾ ਦੇ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ, ਨਿਗਮ, ਬੋਰਡਾਂ, ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਸਥਾਨਕ ਛੁੱਟੀ ਐਲਾਨਣ […]
Continue Reading
