ਪੰਜਾਬ ਦੇ ਰਾਜਪਾਲ ਤੇ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਤਿਮਾਹੀ ਮੈਗਜ਼ੀਨ ‘ਸੰਕਲਪ’ ਜਾਰੀ

ਮੈਗਜ਼ੀਨ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਪਹਿਲ । ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲਂੈ ਅੱਜ ਇੱਕ ਤਿਮਾਹੀ ਮੈਗਜ਼ੀਨ ‘ਪੰਜਾਬ ਰਾਜ ਭਵਨ ਸੰਕਲਪ’ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਸਾਰ […]

Continue Reading

‘ਆਪ‘ ਵੱਲੋਂ ਪੰਜਾਬ ਦੇ ਨਵੇਂ ਪ੍ਰਧਾਨ ਦਾ ਅੱਜ ਹੋ ਸਕਦਾ ਹੈ ਐਲਾਨ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ ਕਿਸੇ ਹਿੰਦੂ ਚਿਹਰੇ ਨੂੰ ਪ੍ਰਧਾਨਗੀ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਬਹੁਤ ਸਾਰੇ ਮਹਿਕਮੇ ਹੋਣ ਕਾਰਨ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ […]

Continue Reading

ਸੁਖਬੀਰ ਬਾਦਲ ਵਲੋਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖ ਕੇ ਜਲਦ ਫੈਸਲਾ ਲੈਣ ਦੀ ਅਪੀਲ

ਚੰਡੀਗੜ੍ਹ: 22 ਨਵੰਬਰ, ਦੇਸ਼ ਕਲਿੱਕ ਬਿਓਰੋਸੁਖਬੀਰ ਸਿੰਘ ਬਾਦਲ ਨੇ ਦੁਬਾਰਾ ਫਿਰ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ‘ਤੇ ਜਲਦ ਫ਼ੈਸਲਾ ਸੁਣਾਇਆ ਜਾਵੇ। ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ […]

Continue Reading

ਸੁਲਤਾਨਪੁਰ ਲੋਧੀ ਵਿਖੇ BJP ਨੇਤਾ ਦਾ ਕਤਲ

ਕਪੂਰਥਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ‘ਚ ਵੀਰਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 22 ਨਵੰਬਰ, ਦੇਸ਼ ਕਲਿੱਕ ਬਿਓਰੋ :ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਣਯੋਗ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡਿਆ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਡਿਪਟੀ ਡਾਇਰੈਕਟਰ ਪਠਾਨਕੋਟ ਡਾਕਟਰ ਮੁਕੇਸ਼ ਕੁਮਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

Continue Reading

ਮੁਕਾਬਲੇ ‘ਚ ਲੰਡਾ ਹਰੀਕੇ ਦੇ ਦੋ ਸਾਥੀ ਜ਼ਖ਼ਮੀ ਹਾਲਤ ਵਿੱਚ ਕਾਬੂ, 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

ਜਲੰਧਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਲੰਡਾ ਦਾ ਇੱਕ ਸਾਥੀ ਗੈਂਗਸਟਰ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ‘ਚ ਪੁਲਿਸ ਤਾਇਨਾਤ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਸੈਕਟਰ 68 ਦੇ ਕੁੰਭੜਾ ਵਿੱਚ ਦਮਨਪ੍ਰੀਤ (17) ਦਾ 13 ਨਵੰਬਰ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ਨੂੰ ਬਚਾਉਣ ਆਏ ਉਸ ਦੇ ਦੋਸਤ ਦਿਲਪ੍ਰੀਤ ਨੂੰ ਵੀ ਸਿਰ ਵਿੱਚ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਉਸ ਦੀ ਵੀ ਨੌਂ ਦਿਨਾਂ ਬਾਅਦ ਵੀਰਵਾਰ […]

Continue Reading

ਜਦੋਂ ਤੋਂ ਰਾਜਪਾਲ ਕਟਾਰੀਆ ਨੇ ਅਹੁਦਾ ਸੰਭਾਲਿਆ ਉਦੋਂ ਤੋਂ ਪੰਜਾਬ ਸਰਕਾਰ ਬਹੁਤ ਵਧੀਆ ਚੱਲ ਰਹੀ : CM ਮਾਨ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੀਐਮ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ […]

Continue Reading

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਦੋ ਦਿਨ ਸੰਘਣੀ ਧੁੰਦ ਛਾਈ ਰਹੇਗੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨਾ ਰੁਕ ਨਹੀਂ […]

Continue Reading