ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਇਸ ਧਮਕੀ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਪੁਲਿਸ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਕੰਪਲੈਕਸ […]

Continue Reading

ਹਰਭਜਨ ਸਿੰਘ, ਗੀਤਾ ਬਸਰਾ, ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ CM ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਭਵਨ ਵਿਖੇ ਹੋਈ, ਜਿੱਥੇ ਸਾਰੇ ਕਲਾਕਾਰਾਂ ਅਤੇ […]

Continue Reading

ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ/ ਦਲਜੀਤ ਕੌਰ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Continue Reading

ਖਰੜ ਦੇ ਡਿਵੈਲਪਰ ‘ਤੇ ਜਾਅਲੀ ਦਸਤਖ਼ਤ ਕਰਕੇ ਕਰੋੜਾਂ ਦੀ ਜ਼ਮੀਨ ਵੇਚਣ ਦਾ ਦੋਸ਼

ਪੁਲਿਸ ਅਤੇ ਗਮਾਡਾ ‘ਤੇ ਮਿਲੀਭੁਗਤ ਦਾ ਇਲਜ਼ਾਮ ਮੋਹਾਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਅਹਿਮ ਮੀਟਿੰਗ

ਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਮਾਰਚ ਪੀਐੱਫਆਰਡੀਏ (ਯੂਪੀਐੱਸ) ਰੈਗੂਲੇਸ਼ਨ ਮਾਰਚ 2025 ਦੇ ਨੋਟੀਫਿਕੇਸ਼ਨ ਨੂੰ ਕੀਤਾ ਗਿਆ ਮੁਕੰਮਲ ਰੱਦ ਪਟਿਆਲਾ, 20ਅਗਸਤ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕਨਵੀਨਰ ਅਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਪੂਰਨ ਨਕਾਰਾਤਮਕ […]

Continue Reading

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਆਪਣੀ ਫੋਟੋ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ 2025 ਨੂੰ ਕੀਤੀ ਸਮਰਪਿਤ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ […]

Continue Reading

ਮੁੱਖ ਮੰਤਰੀ ’ਤੇ ਹਮਲਾ ਨਿੰਦਣਯੋਗ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਦੇ ਮੁੱਖ ਮੰਤਰੀ ਉਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਉਤੇ ਹੋਇਆ ਹਮਲਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਲੋਕਤੰਤਰਿਕ ਵਿਵਸਥਾ ਵਿੱਚ ਵਿਚਾਰਾਂ ਦਾ ਮਤਭੇਜ ਅਤੇ ਵਿਰੋਧ ਸਵੀਕਾਰਯੋਗ […]

Continue Reading

ਪ੍ਰਵਾਸੀਆਂ ਨਾਲ ਭਰੀ ਬੱਸ ਨੂੰ ਹਾਦਸੇ ਤੋਂ ਬਾਅਦ ਅੱਗ ਲੱਗੀ, 73 ਲੋਕਾਂ ਦੀ ਮੌਤ

ਕਾਬੁਲ, 20 ਅਗਸਤ, ਦੇਸ਼ ਕਲਿਕ ਬਿਊਰੋ :ਅਫਗਾਨਿਸਤਾਨ ਦੇ ਹੇਰਾਤ ਸੂਬੇ ਵਿੱਚ ਪ੍ਰਵਾਸੀਆਂ ਨਾਲ ਭਰੀ ਇੱਕ ਬੱਸ ਇੱਕ ਟਰੱਕ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ 73 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 17 ਬੱਚੇ ਵੀ ਸ਼ਾਮਲ ਹਨ।ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਈਰਾਨ ਤੋਂ ਕੱਢੇ […]

Continue Reading

50 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਦਿੱਲੀ ਦੇ ਲਗਭਗ 50 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਵਿੱਚ ਦਵਾਰਕਾ ਵਿੱਚ ਰਾਹੁਲ ਮਾਡਲ ਸਕੂਲ ਅਤੇ ਮੈਕਸਫੋਰਟ ਸਕੂਲ, ਮਾਲਵੀਆ ਨਗਰ ਵਿੱਚ ਐਸਕੇਵੀ ਅਤੇ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ ਸ਼ਾਮਲ ਹਨ।ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਸਵੇਰੇ 7:40 ਵਜੇ ਮਾਲਵੀਆ ਨਗਰ ਵਿੱਚ […]

Continue Reading