ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ – ਮੰਨਣ
ਅੰਮ੍ਰਿਤਸਰ, 6 ਮਈ: ਦੇਸ਼ ਕਲਿੱਕ ਬਿਊਰੋ: ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ […]
Continue Reading
