ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

ਚੰਡੀਗੜ੍ਹ, 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ […]

Continue Reading

ਕੈਬਨਿਟ ਮੰਤਰੀ ਗੋਇਲ ਨੇ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਧੜੇਬੰਦੀ ਤੋ ਉਪਰ ਉੱਠਕੇ ਪਿੰਡਾਂ ਦੇ ਵਿਕਾਸ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ […]

Continue Reading

ਪੰਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ 

ਫ਼ਰੀਦਕੋਟ 19 ਨਵੰਬਰ, ਦੇਸ਼ ਕਲਿੱਕ ਬਿਓਰੋ  ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਹੋਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ  ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ […]

Continue Reading

ਖੰਡ ਮਿੱਲ ਮੁਲਾਜ਼ਮ ਯੂਨੀਅਨ ਮੋਰਿੰਡਾ ਦੇ ਕੱਚੇ ਵਰਕਰਾਂ ਨੇ ਟੈਂਕੀ ‘ਤੇ ਚੜ੍ਹ ਕੇ ਸਰਕਾਰ ਤੇ ਮਿੱਲ ਮੈਨੇਜਮੈਂਟ ਵਿਰੁੱਧ ਕੀਤੀ ਨਾਅਰੇਬਾਜ਼ੀ 

ਮੋਰਿੰਡਾ  19 ਨਵੰਬਰ ਭਟੋਆ  ਖੰਡ ਮਿੱਲ ਮੁਲਾਜ਼ਮ ਯੂਨੀਅਨ ਮੋਰਿੰਡਾ ਦੇ ਕੱਚੇ ਵਰਕਰਾਂ ਵੱਲੋਂ ਸ਼ੂਗਰਫੈਡ ਅਤੇ ਮਿੱਲ ਮੈਨੇਜਮੈਂਟ ਵੱਲੋਂ ਉਹਨਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਪਿਛਲੇ 10 ਦਿਨਾਂ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਉਸ ਸਮੇਂ ਨਵਾਂ ਮੋੜ ਲੈ ਗਈ, ਜਦੋਂ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵੱਲੋ ਪਿੰਡ ਸਹੇੜੀ ਦੀ ਵਾਟਰ ਟੈਂਕੀ ਤੇ ਚੜਕੇ ਪੰਜਾਬ […]

Continue Reading

ਪੰਜਾਬ ‘ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਲਈ ਮਿਲਣ ਵਾਲੀ ਰਾਸ਼ੀ ਵਧਾਈ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀਆਂ ਸਨ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ […]

Continue Reading

ਭਾਈ ਰਾਜੋਆਣਾ ਨੂੰ ਮਿਲੀ ਪੈਰੋਲ

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਇਹ ਪੈਰੋਲ […]

Continue Reading

ਪਠਾਨਕੋਟ ‘ਚ ਸਰਹੱਦ ਨੇੜਿਓਂ ਮਿਲੇ ਹੈਰੋਇਨ ਦੇ ਦੋ ਪੈਕਟ

ਪਠਾਨਕੋਟ, 19 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਦੇ ਹਲਕਾ ਭੋਆ ‘ਚ ਪੈਂਦੇ ਪਿੰਡ ਅਖਵਾੜਾ ‘ਚੋਂ ਤੀਜੇ ਦਿਨ ਵੀ ਹੈਰੋਇਨ ਦੇ ਦੋ ਪੈਕਟ ਬਰਾਮਦ ਹੋਏ ਹਨ। ਤਸਕਰੀ ਵਾਲੀ ਥਾਂ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।ਹੈਰੋਇਨ ਨੂੰ ਸੁਰੱਖਿਆ ਏਜੰਸੀਆਂ ਨੇ ਬਰਾਮਦ ਕਰ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ […]

Continue Reading

ਸੁਖਬੀਰ ਸਿੰਘ ਬਾਦਲ ਦੇ OSD ਵੱਲੋਂ ਅਸਤੀਫ਼ਾ

ਫ਼ਰੀਦਕੋਟ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੇਣ ਦੀ ਦੌੜ ਲੱਗੀ ਹੋਈ ਹੈ। ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਪਾਰਟੀ ਦੇ ਕਾਰਜਕਾਰੀ ਪ੍ਰਧਾਨ […]

Continue Reading

ਮਾਨਸਾ: ਸਕੂਲ ਵੈਨ ਅਤੇ ਕਾਰ ਦੀ ਭਿਆਨਕ ਟੱਕਰ ‘ਚ ਡਰਾਈਵਰ ਸਮੇਤ ਸੱਤ ਬੱਚੇ ਜ਼ਖਮੀ

ਮਾਨਸਾ: 19 ਨਵੰਬਰ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲੇ ਦੇ ਕਸਬਾ ਬਰੇਟਾ ਦੇ ਨੇੜੇ ਸਕੂਲ ਵੈਨ ਅਤੇ ਬਰੀਜ਼ਾ ਕਾਰ ਦੀ ਟੱਕਰ ਨਾਲ ਅਤੇ ਸਕੂਲ ਵੈਨ ਪਲਟ ਗਈ। ਜਿਸ ਨਾਲ ਸਕੂਲ ਵੈਨ ਦੇ ਡਰਾਈਵਰ, ਹੈਲਪਰ ਅਤੇ ਸੱਤ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਬੁਢਲਾਡਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਬਰੇਟਾ ਦੇ ਕੋਲ […]

Continue Reading

ਅਦਾਲਤ ‘ਚ ਪੇਸ਼ੀ ਲਈ ਆਇਆ ਕੈਦੀ ਪੁਲਿਸ ਮੁਲਾਜ਼ਮਾਂ ਤੋਂ ਹੱਥ ਛੁਡਾ ਕੇ ਫਰਾਰ

ਅੰਮ੍ਰਿਤਸਰ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੇਸ਼ੀ ਲਈ ਆਇਆ ਇਕ ਕੈਦੀ ਸੋਮਵਾਰ ਸ਼ਾਮ ਨੂੰ ਅਦਾਲਤ ‘ਚੋਂ ਫਰਾਰ ਹੋ ਗਿਆ। ਪੁਲਿਸ ਉਸ ਨੂੰ ਜੇਲ੍ਹ ਤੋਂ ਪੇਸ਼ੀ ਲਈ ਲੈ ਆਈ। ਪਰ ਪੇਸ਼ੀ ਤੋਂ ਪਹਿਲਾਂ ਹੀ ਉਹ ਪੁਲਿਸ ਤੋਂ ਹੱਥ ਛੁਡਵਾ ਕੇ ਭੱਜ ਗਿਆ। ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਸੂਚਨਾ ਥਾਣਾ ਸਿਵਲ ਲਾਈਨ ਨੂੰ ਦਿੱਤੀ ਹੈ। […]

Continue Reading