ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਗੀ ਮੁਆਫੀ

ਚੰਡੀਗੜ੍ਹ: 19 ਨਵੰਬਰ, ਦੇਸ਼ ਕਲਿੱਕ ਬਿਓਰੋਪਿਛਲੇ ਦਿਨਾਂ ਵਿੱਚ ਔਰਤਾਂ ਲਈ ਵਰਤੇ ਅਪਮਾਨਜਨਕ ਸ਼ਬਦਾਂ ਕਾਰਨ ਮਹਿਲਾ ਕਮਿਸ਼ਨ ਕੋਲ ਪਹੁੰਚਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਮੁਆਫੀ ਮੰਗ ਲਈ ਹੈ। ਆਪਣੇ ਮੁਆਫੀਨਾਮੇ ਵਿੱਚ ਉਨ੍ਹਾਂ ਕਿਹਾ ਹੈ ਕਿ ਮੇਰੇ ਸ਼ਬਦਾਂ ਨਾਲ ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੰਚੀ ਹੈ ਤਾਂ ਮੈਂ ਹੱਥ ਜੋੜ ਕੇ ਅਤੇ ਸਿਰ ਝੁਕਾਅ ਕੇ […]

Continue Reading

ਪੰਜਾਬ ਪੁਲਸ ਵਲੋਂ ਹੋਟਲ ‘ਤੇ ਛਾਪਾ, ਦੇਹ ਵਪਾਰ ਦੇ ਧੰਦੇ ‘ਚ ਸ਼ਾਮਲ 11 ਲੜਕੀਆਂ ਸਮੇਤ 19 ਗ੍ਰਿਫ਼ਤਾਰ

ਮੋਗਾ, 19 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਪੁਲਸ ਨੇ ਰਾਤ ਨੂੰ ਲੁਧਿਆਣਾ ਰੋਡ ‘ਤੇ ਸਥਿਤ ਇਕ ਹੋਟਲ ‘ਚ ਛਾਪਾ ਮਾਰਿਆ। ਇੱਥੋਂ 11 ਲੜਕੀਆਂ ਅਤੇ 8 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ ਹੈ ਕਿ ਹੋਟਲ ‘ਚ ਵੱਡੇ ਪੱਧਰ ‘ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਪੁਲੀਸ ਨੇ ਮੌਕੇ ’ਤੇ ਹੋਟਲ ਮੈਨੇਜਰ ਨੂੰ ਵੀ ਕਾਬੂ […]

Continue Reading

ਪੰਜਾਬ ‘ਚ 83 ਹਜ਼ਾਰ ਨਵੇਂ ਚੁਣੇ ਪੰਚਾਂ ਨੂੰ ਅੱਜ ਚੁਕਾਈ ਜਾਵੇਗੀ ਸਹੁੰ, CM ਮਾਨ ਸੰਗਰੂਰ ਪਹੁੰਚਣਗੇ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ।ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ […]

Continue Reading

ਪਟਿਆਲਾ ‘ਚ ਦਾਜ ਲਈ ਵਿਆਹੁਤਾ ਲੜਕੀ ‘ਤੇ ਤਸ਼ੱਦਦ, PGI ਰੈਫਰ

ਪਟਿਆਲ਼ਾ, 19 ਨਵੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਜੁਝਾਰ ਨਗਰ ਇਲਾਕੇ ‘ਚ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਨੂੰ ਦਾਜ ਨਾ ਲਿਆਉਣ ‘ਤੇ ਉਸ ਦੇ ਹੀ ਪਤੀ ਨੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਖੁਸ਼ੀ ਗੋਸਵਾਮੀ ਨਾਂ ਦੀ 25 ਸਾਲਾ ਲੜਕੀ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਤੇ ਉੱਥੋਂ ਪੀਜੀਆਈ ਰੈਫਰ ਕਰ ਦਿੱਤਾ ਗਿਆ।ਖੁਸ਼ੀ ਗੋਸਵਾਮੀ ਨੇ […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਅਮਰੀਕਾ ‘ਚ ਗ੍ਰਿਫਤਾਰੀ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਅਮਰੀਕਾ ‘ਚ ਗ੍ਰਿਫਤਾਰੀ ਦੀ ਖਬਰ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਸ ਨੂੰ ਕੈਲੀਫੋਰਨੀਆ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਨਮੋਲ ‘ਤੇ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦਾ ਦੋਸ਼ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਅਨਮੋਲ ਦਾ ਨਾਂ ਆਇਆ ਸੀ।ਦਿੱਲੀ ਅਤੇ ਮੁੰਬਈ […]

Continue Reading

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਤੇ 7 ‘ਚ ਯੈਲੋ ਅਲਰਟ ਜਾਰੀ

ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਸਮੇਤ ਸੂਬੇ ਦੇ 8 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 7 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਜ਼ਿਆਦਾਤਰ ਜ਼ਿਲਿਆਂ ‘ਚ ਧੁੱਪ ਨਿਕਲੀ। ਜਿਸ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਵਿੱਚ […]

Continue Reading

ਰਾਹੁਲ ਗਾਂਧੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 19 ਨਵੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਰਾਤ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪਾਣੀ ਛਕਾਉਣ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ। ਰਾਹੁਲ ਪਿਛਲੇ ਸਾਲ 2 ਅਕਤੂਬਰ ਨੂੰ ਹਰਿਮੰਦਰ ਸਾਹਿਬ ਆਏ ਸਨ।ਉਦੋਂ ਵੀ ਉਨ੍ਹਾਂ ਨੇ ਭਾਂਡੇ ਧੋਤੇ ਅਤੇ ਜੁੱਤੀਆਂ ਦੀ ਸੇਵਾ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ 19-11-2024

ਸੋਰਠਿ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ […]

Continue Reading

ਭਾਕਿਯੂ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਕੀਤਾ ਪਰਦਾਫਾਸ਼ ਮਾਰਚ

ਦਲਜੀਤ ਕੌਰ  ਬਰਨਾਲਾ, 18 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਕ ਭਰਪੂਰ ਮਾਰਚ ਕੀਤਾ ਗਿਆ। ਕਿਸਾਨਾਂ ਨੇ ਮੰਡੀਆਂ ਵਿੱਚ ਝੋਨੇ ਦੀ ਲੁੱਟ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ […]

Continue Reading

ਅਮਨ ਅਰੋੜਾ ਵੱਲੋਂ ਗਿੱਦੜਬਾਹਾ ‘ਚ ਰਾਜਾ ਵੜਿੰਗ ਤੇ ਚਰਨਜੀਤ ਚੰਨੀ ‘ਤੇ ਕੀਤਾ ਤਿੱਖਾ ਹਮਲਾ

ਗਿੱਦੜਬਾਹਾ, 18 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਗਿੱਦੜਬਾਹਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂਆਂ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਹਮਲੇ ਕੀਤੇ।  ਅਰੋੜਾ ਨੇ ਗਿੱਦੜਬਾਹਾ ਦੇ ਸਾਬਕਾ ਵਿਧਾਇਕਾਂ (ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ) ‘ਤੇ ਇਸ ਖੇਤਰ ਨੂੰ ਨਜ਼ਰਅੰਦਾਜ਼ […]

Continue Reading