ਕਪੂਰਥਲਾ-ਜਲੰਧਰ ਰੋਡ ‘ਤੇ ਪੁਲ ਨਿਰਮਾਣ ਲਈ ਪੁੱਟੇ ਖੱਡੇ ‘ਚ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ 2 ਗੰਭੀਰ ਜ਼ਖ਼ਮੀ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :Motorcyclist falls into a pit: ਕਪੂਰਥਲਾ-ਜਲੰਧਰ ਰੋਡ ‘ਤੇ ਪਿੰਡ ਅਹਿਮਦਪੁਰ ਅਤੇ ਅਠੋਲਾ ਵਿਚਕਾਰ ਪੁਲ ਨਿਰਮਾਣ ਵਾਲੀ ਥਾਂ ‘ਤੇ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਮੋਟਰਸਾਈਕਲ ਸਵਾਰ (Motorcyclist) ਤਿੰਨ ਵਿਅਕਤੀ ਅਚਾਨਕ ਉਸਾਰੀ ਦੇ ਕੰਮ ਲਈ ਪੁੱਟੇ ਗਏ ਡੂੰਘੇ ਟੋਏ (pit) ਵਿੱਚ ਡਿੱਗ (falls) ਗਏ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ […]

Continue Reading

ਲੁਧਿਆਣਾ ਪੱਛਮੀ ਦੀ ਵਿਧਾਇਕੀ ਮਿਲਣ ਤੋਂ ਬਾਅਦ ਸੰਜੀਵ ਅਰੋੜਾ ਨੇ ਰਾਜ ਸਭਾ ਮੈਂਬਰੀ ਛੱਡੀ

ਲੁਧਿਆਣਾ, 2 ਜੁਲਾਈ, ਦੇਸ਼ ਕਲਿਕ ਬਿਊਰੋ :Sanjeev Arora resigns Rajya Sabha: ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਵਿੱਚ ਆਪਣੀ ਹਾਲੀਆ ਜਿੱਤ ਤੋਂ ਬਾਅਦ ਸੰਸਦ ਮੈਂਬਰ ਸੰਜੀਵ ਅਰੋੜਾ (Sanjeev Arora) ਨੇ ਰਾਜ ਸਭਾ ਤੋਂ ਅਧਿਕਾਰਤ ਤੌਰ ‘ਤੇ ਅਸਤੀਫਾ (resigns) ਦੇ ਦਿੱਤਾ ਹੈ। ਅਰੋੜਾ ਨੇ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਦੇ ਨਿਵਾਸ ਸਥਾਨ ‘ਤੇ ਰਾਜ ਸਭਾ (Rajya Sabha) […]

Continue Reading

ਪੰਜਾਬ ਭਰ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 2 ਜੁਲਾਈ, ਦੇਸ਼ ਕਲਿਕ ਬਿਊਰੋ :Temperatures drop across Punjab: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦਾ […]

Continue Reading

ਵਿਜੀਲੈਂਸ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ‘ਚ ਪੇਸ਼ ਕਰੇਗੀ

ਮੋਹਾਲੀ, 2 ਜੁਲਾਈ, ਦੇਸ਼ ਕਲਿਕ ਬਿਊਰੋ :Vigilance will present Majithia in court: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ Majithia ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ (court) ਵਿੱਚ ਪੇਸ਼ (present) ਕੀਤਾ ਜਾਵੇਗਾ। ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਅੱਜ […]

Continue Reading

ਸਿੱਖ ਸੰਗਤ ਲਈ ਖੁਸ਼ਖਬਰੀ: ਆਦਮਪੁਰ ਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਅੱਜ ਤੋਂ ਹੋ ਰਹੀ ਸ਼ੁਰੂ

ਆਦਮਪੁਰ, 2 ਜੁਲਾਈ, ਦੇਸ਼ ਕਲਿਕ ਬਿਊਰੋ :Direct flight between Adampur and Mumbai-ਪੰਜਾਬ ਦੇ ਹਵਾਈ ਸੰਪਰਕ ਨੂੰ ਮਜ਼ਬੂਤ ਕਰਦੇ ਹੋਏ, ਇੰਡੀਗੋ ਏਅਰਲਾਈਨਜ਼ ਅੱਜ ਯਾਨੀ 2 ਜੁਲਾਈ ਤੋਂ ਆਦਮਪੁਰ (ਜਲੰਧਰ) ਅਤੇ ਮੁੰਬਈ (Adampur and Mumbai) ਵਿਚਕਾਰ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਸੇਵਾ ਨੂੰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖ ਸੰਗਤ ਲਈ ਇੱਕ ਮਹੱਤਵਪੂਰਨ […]

Continue Reading

ਅੱਜ ਦਾ ਇਤਿਹਾਸ

2 ਜੁਲਾਈ 1972 ਨੂੰ PM ਇੰਦਰਾ ਗਾਂਧੀ ਤੇ ਪਾਕਿਸਤਾਨੀ ਰਾਸ਼ਟਰਪਤੀ ਜ਼ੁਲਫਿਕਾਰ ਅਲੀ ਭੁੱਟੋ ਨੇ ਸ਼ਿਮਲਾ ਸਮਝੌਤੇ ‘ਤੇ ਦਸਤਖਤ ਕੀਤੇ ਸਨਚੰਡੀਗੜ੍ਹ, 2 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 2 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ02-07-2025 ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ 122ਵੇਂ ਦਿਨ 128 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, […]

Continue Reading

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ , ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ […]

Continue Reading

ਹੇਮਕੁੰਟ ਸਾਹਿਬ ਦਰਸ਼ਨ ਕਰਨ ਗਏ ਨਿਹੰਗ ਸਿੰਘਾਂ ਦੇ ਵਪਾਰੀ ਨਾਲ ਝਗੜੇ ਨੇ ਲਿਆ ਹਿੰਸਕ ਰੂਪ

ਝਗੜਾ ਸੁਲਝਾਉਣ ਗਿਆ ਪੁਲਿਸ ਅਧਿਕਾਰੀ ਜ਼ਖ਼ਮੀ, 7 ਨਿਹੰਗ ਸਿੰਘ ਗ੍ਰਿਫ਼ਤਾਰਫਤਹਿਗੜ੍ਹ ਸਾਹਿਬ, 1 ਜੁਲਾਈ, ਦੇਸ਼ ਕਲਿਕ ਬਿਊਰੋ :ਉਤਰਾਖੰਡ ਦੇ ਜੋਤੀਰਮੱਠ ਨੇੜੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਏ ਨਿਹੰਗ ਸਿੰਘਾਂ ਅਤੇ ਇੱਕ ਸਥਾਨਕ ਵਪਾਰੀ ਵਿਚਕਾਰ ਸਕੂਟਰ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਲੈ ਲਿਆ।ਜਦੋਂ ਇੱਕ ਪੁਲਿਸ ਅਧਿਕਾਰੀ ਝਗੜੇ ਦੌਰਾਨ ਦਖਲ ਦੇਣ ਲਈ ਪਹੁੰਚਿਆ ਤਾਂ ਉਸ […]

Continue Reading