ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ‘ਚ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਦੀ ਹੋਈ ਲੁੱਟ ਦੀ ਕੀਤੀ ਸ਼ਿਕਾਇਤ

ਗੁਰਦਾਸਪੁਰ: 15 ਨਵੰਬਰ, ਦੇਸ਼ ਕਲਿੱਕ ਬਿਓਰੋਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਪ੍ਰਸਾਸ਼ਨ ਦੀ ਮਿਲੀਭੁਗਤ ਨਾਲ ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਸਬੰਧੀ ਚੇਅਰਮੈਨ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨੂੰ ਸ਼ਿਕਾਇਤ ਕੀਤੀ ਹੈ। ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਨਿਰਧਾਰਤ ਤੋਂ ਵੱਧ ਮੋਇਸਚਰ ਕਾਟ ਕੱਟਣ, ਨਮੀ ਸੁਕਾਉਣ ਦੇ ਨਾਮ ‘ ਤੇ ਕਈ […]

Continue Reading

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ

CM ਮਾਨ ਨੇ ਅਦਾਕਾਰ ਕਰਮਜੀਤ ਅਨਮੋਲ ਨਾਲ ਗੁਰੂ ਘਰ ਮੱਥਾ ਟੇਕਿਆ, ਸੰਗਤ ਨੂੰ ਦਿੱਤੀ ਗੁਰਪੁਰਬ ਦੀ ਵਧਾਈਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ‘ਚ AAP ਆਗੂ ਰਾਜਪਾਲ ਨੂੰ ਮਿਲੇ

ਕਿਹਾ ਕਿ ਅਸੀਂ ਹਰਿਆਣਾ ਨੂੰ ਇਕ ਇੰਚ ਜ਼ਮੀਨ ਦੇਣ ਲਈ ਵੀ ਤਿਆਰ ਨਹੀਂ ਹਾਂਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ […]

Continue Reading

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਲਈ ਥਾਂ ਦੇਣ ਦਾ ਮਾਮਲਾ : ਪੰਜਾਬ ਦੇ AAP ਆਗੂ ਅੱਜ ਰਾਜਪਾਲ ਨੂੰ ਮਿਲਣਗੇ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ ‘ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ […]

Continue Reading

ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, ਧੁੰਦ ਕਾਰਨ ਉਡਾਣਾਂ ਦਾ ਸਮਾਂ ਤਬਦੀਲ, ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ […]

Continue Reading

ਅੱਜ ਦਾ ਇਤਿਹਾਸ

15 ਨਵੰਬਰ 1989 ਨੂੰ ਸਚਿਨ ਤੇਂਦੁਲਕਰ ਨੇ ਪਾਕਿਸਤਾਨ ਦੇ ਕਰਾਚੀ ਵਿਖੇ ਆਪਣੇ ਟੈਸਟ ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 15 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, 15-11-2024

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ […]

Continue Reading

43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ

ਫਾਜ਼ਿਲਕਾ, 14 ਨਵੰਬਰ, ਦੇਸ਼ ਕਲਿੱਕ ਬਿਓਰੋ          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ-ਦੇਸ਼ ਕਲਿੱਕ ਬਿਓਰੋਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ […]

Continue Reading

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਵੋਟਾਂ ਬਣਵਾਉਣ ਲਈ 15 ਦਸੰਬਰ, 2024 ਤੱਕ ਵਾਧਾ

ਫਰੀਦਕੋਟ: 14 ਨਵੰਬਰ, ਦੇਸ਼ ਕਲਿੱਕ ਬਿਓਰੋ             ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ […]

Continue Reading