ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-08-2025 ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ […]

Continue Reading

ਭੀਖ ਮੰਗਦੀ ਬੱਚੀ ਦੀ ਸ਼ਨਾਖਤ ਅਤੇ ਵਾਰਸਾਂ ਦੀ ਭਾਲ ਜਾਰੀ

ਸੰਗਰੂਰ, 13 ਅਗਸਤ, ਦੇਸ਼ ਕਲਿੱਕ ਬਿਓਰੋ- ਬੀਤੇ ਦਿਨੀ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਇੱਕ ਬੱਚੀ ਭੀਖ ਮੰਗਦੀ ਪਾਈ ਗਈ ਸੀ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸੰਗਰੂਰ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਬੱਚੇ ਦੀ ਸਨਾਖਤ ਅਤੇ ਵਾਰਸਾਂ ਦੀ ਭਾਲ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੰਗਰੂਰ ਨੂੰ ਜਿੰਮੇਵਾਰੀ ਸੌਂਪੀ ਗਈ ਹੈ । ਉਹਨਾਂ […]

Continue Reading

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਵਲੇ ਸਟੇਸ਼ਨਾਂ, ਬੱਸ ਅੱਡਿਆਂ, ਮਾਲਾਂ ਆਦਿ ਵਿੱਚ ਚਲਾਈ ਤਲਾਸ਼ੀ ਮੁਹਿੰਮ ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਯੁੱਧ ਨਸ਼ਿਆਂ ਵਿਰੁੱਧ ਦੇ 165ਵੇਂ ਦਿਨ 2.4 ਕਿਲੋਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰ ਗ੍ਰਿਫਤਾਰ ਚੰਡੀਗੜ੍ਹ, 13 ਅਗਸਤ: ਦੇਸ਼ ਕਲਿੱਕ ਬਿਓਰੋ […]

Continue Reading

ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ- ਐਡਵੋਕੇਟ ਧਾਮੀ

ਕਿਹਾ; ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਣਾ ਸੰਵਿਧਾਨ ਦੀ ਉਲੰਘਣਾ ਅੰਮ੍ਰਿਤਸਰ, 13 ਅਗਸਤ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। […]

Continue Reading

ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪਨਬੱਸ/ਪੀ ਆਰ ਟੀ ਸੀ ਮੁਲਾਜ਼ਮ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸ਼ਿੱਟਾ ਰਹੀ। ਇਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਮੀਟਿੰਗ ਵਿੱਚ ਪਿਛਲੇ ਸਮੇਂ ਦੀ ਤਰ੍ਹਾਂ ਟਾਲਮਟਲੋ ਦੀ ਨੀਤੀ ਅਪਣਾ […]

Continue Reading

ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 13 ਅਗਸਤ : ਦੇਸ਼ ਕਲਿੱਕ ਬਿਓਰੋ ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ […]

Continue Reading

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, ਅਗਸਤ 13, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ […]

Continue Reading

ਪੰਜਾਬ ’ਚ ਗਾਇਕਾ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਲੁਧਿਆਣਾ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮਿਲੀ ਜਾਣਕਾਰੀ […]

Continue Reading

ਪੁਲਿਸ ਵੱਲੋਂ ਨਸ਼ੇ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ ਪੰਜ ਗ੍ਰਿਫ਼ਤਾਰ

ਜਲੰਧਰ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਬਦਨਾਮ ਗੈਂਗਸਟਰ ਗੋਪੀ ਨਾਲ ਸਬੰਧ ਦੱਸੇ ਜਾਂਦੇ ਹਨ।ਪੰਜਾਬ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਮਿਤੀ 14– 8– 2025 ਨੂੰ ਹੋ ਰਹੀ ਹੈ । ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

Continue Reading