ਪੰਜਾਬ ‘ਚ 18.25 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਇਕ ਵੱਡੀ ਕਾਰਵਾਈ ਕਰਦਿਆਂ 18.25 ਕਿਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਦਬੋਚਿਆ ਗਿਆ ਹੈ। ਇਹ ਨਸ਼ੀਲਾ ਪਦਾਰਥ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਢਾਊਕੇ (ਥਾਣਾ ਘਰਿੰਡਾ) ਦੇ ਰਹਿਣ ਵਾਲੇ ਹੀਰਾ ਸਿੰਘ ਕੋਲੋਂ ਮਿਲਿਆ।ਜਾਣਕਾਰੀ ਮਿਲੀ ਸੀ ਕਿ ਹੀਰਾ ਸਿੰਘ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ […]
Continue Reading