ਭਾਕਿਯੂ ਉਗਰਾਹਾਂ ਵੱਲੋਂ 14 ਨਵੰਬਰ ਤੋਂ ਝੋਨਾ ਖਰੀਦ ‘ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ

ਦਲਜੀਤ ਕੌਰ  ਚੰਡੀਗੜ੍ਹ, 12 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਨੇ ਫੈਸਲਾ ਕੀਤਾ ਹੈ ਕਿ 13 ਨਵੰਬਰ ਸ਼ਾਮ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਤੋਂ ਝੋਨੇ ਦੀ ਖ੍ਰੀਦ ‘ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਅਤੇ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ/ਪਿੰਡਾਂ ਵਿੱਚ ਵੋਟ ਪਾਰਟੀਆਂ ਵਿਰੁੱਧ […]

Continue Reading

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ/ਮਾਨਸਾ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ […]

Continue Reading

ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ […]

Continue Reading

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ : ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਨੂੰ ਅਪੀਲ

ਲੁਧਿਆਣਾ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ। ਮੁੱਖ ਮੰਤਰੀ […]

Continue Reading

ਚੋਣ ਕਮਿਸ਼ਨ ਵਲੋਂ ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ, 24 ਘੰਟਿਆਂ ‘ਚ ਜਵਾਬ ਮੰਗਿਆ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਮਨੀ ਚੋਣਾਂ ਦੇ ਚਲਦਿਆਂ ਚੋਣ ਕਮਿਸ਼ਨ ਵੱਲੋਂ ਗਿੱਦੜ੍ਹਬਾਹਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਆਗੂਆਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ, ਜਿਸ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੋਵਾਂ ਤੋਂ 24 […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤੇ ਹਾਈਕੋਰਟ ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ -ਸਤੰਬਰ ਕੌਰ ਕਾਲੇਵਾਲ 

ਫ਼ਤਿਹਗੜ੍ਹ ਸਾਹਿਬ,12, ਨਵੰਬਰ (ਮਲਾਗਰ ਖਮਾਣੋਂ) ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਂਗਨਵਾੜੀ ਵਰਕਰ ਤੇ ਹੈਲਪਰ ਵਰਕਰ ਯੂਨੀਅਨ ਦੀ ਆਗੂ ਸਤਵੰਤ ਕੌਰ ਕਾਲੇਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੇਵਾਵਾਂ ਬਾਰੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਕੇਂਦਰ ਅਤੇ […]

Continue Reading

ਧੁੰਦ ਕਾਰਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਜਹਾਜ਼ ਲੁਧਿਆਣਾ ਦੀ ਬਜਾਏ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰਨਾ ਪਿਆ, ਦੌਰਾ ਰੱਦ

ਅੰਮ੍ਰਿਤਸਰ, 12 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਫਲਾਈਟ ਨੂੰ ਲੁਧਿਆਣਾ ਦੀ ਬਜਾਏ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕਰਵਾਉਣਾ ਪਿਆ। ਅੱਜ ਉਨ੍ਹਾਂ ਦਾ ਪ੍ਰੋਗਰਾਮ ਲੁਧਿਆਣਾ ਵਿੱਚ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਉਪ ਰਾਸ਼ਟਰਪਤੀ ਲੁਧਿਆਣਾ ਨਹੀਂ ਪਹੁੰਚ ਸਕੇ। ਜਿਸ ਤੋਂ ਬਾਅਦ ਪ੍ਰੋਗਰਾਮ ਰੱਦ […]

Continue Reading

ਵਿੱਤੀ ਸੰਕਟ ਨਾਲ ਜੂਝਦੇ ਪੰਜਾਬ ਸਰਕਾਰ ਨੇ ਪਾਇਆ ਇੱਕ ਹੋਰ ਨਵਾਂ ਬੋਝ: ਅਰਵਿੰਦ ਖੰਨਾ

ਚੰਡੀਗੜ੍ਹ, 12 ਨਵੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇੇ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਦੇ ਸਿਰ ਇੱਕ ਹੋਰ ਨਵਾਂ ਬੋਝ ਪਾ ਦਿੱਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸਰਕਾਰ ਨੇ ਨਵੇਂ […]

Continue Reading

‘ਆਪ‘ ਵੱਲੋਂ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਬਾਰੇ ਬਿਆਨ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਦੇ ਬਦਲੇ ਪੈਸੇ ਲੈਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਬਦਲੇ ਹੈਰਾਨ ਕਰਨ ਵਾਲੇ ਵਾਅਦੇ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਨੂੰ ਕੀਤਾ ਕਾਬੂ

ਤਰਨਤਾਰਨ, 12 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਦੇਰ ਰਾਤ ਪੁਲਸ ਅਤੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਗੈਂਗਸਟਰ ਜੋਧਬੀਰ ਸਿੰਘ ਉਰਫ ਜੋਧਾ ਵਿਚਾਲੇ ਮੁਕਾਬਲਾ ਹੋਇਆ। ਅਸਲ ਵਿੱਚ ਜੋਧਬੀਰ ਸਿੰਘ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਸੂਚਨਾ ਮਿਲਦਿਆਂ ਹੀ ਉਸ ਨੂੰ ਫੜਨ ਦੀ ਯੋਜਨਾ ਬਣਾਈ। ਪਰ ਜੋਧਬੀਰ ਨੇ ਪੁਲਿਸ […]

Continue Reading