ਪੰਜਾਬ ਦੀ AAP ਵਿਧਾਇਕਾ ਦਾ ਐਕਸੀਡੈਂਟ, ਹਸਪਤਾਲ ਦਾਖਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਅੱਜ ਵਾਪਰੇ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਈ। ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਅੱਜ ਬੁੱਧਵਾਰ ਨੂੰ ਐਕਸੀਡੈਂਟ ਹੋ ਗਿਆ। ਉਹ ਦਿੱਲੀ ਤੋਂ ਲੁਧਿਆਣਾ ਆ ਰਹੇ ਸਨ।ਇਸ […]

Continue Reading

ਭਿਆਨਕ ਸੜਕ ਹਾਦਸੇ ’ਚ 11 ਸ਼ਰਧਾਲੂਆਂ ਦੀ ਮੌਤ

ਧਾਰਮਿਕ ਸਥਾਨ ਤੋਂ ਦਰਸ਼ਨ ਕਰਕੇ ਪਿਕਅੱਪ ਰਾਹੀਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 11 ਸ਼ਰਧਾਲੂਆਂ ਦੀ ਮੌਤ ਹੋ ਗਈ। ਸਾਰੇ ਸ਼ਰਧਾਲੂ ਇਕ ਹੀ ਪਿੰਡ ਦੇ ਦੱਸੇ ਜਾ ਰਹੇ ਸਨ।ਜੈਪੁਰ, 13 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਦੌਸਾ ਵਿੱਚ ਪਿਕਅੱਪ-ਕੰਟੇਨਰ ਦੀ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ […]

Continue Reading

ਲੁਧਿਆਣਾ ਸੈਂਟਰਲ ਜੇਲ੍ਹ ‘ਚ ਚੈਕਿੰਗ ਦੌਰਾਨ 15 ਮੋਬਾਈਲ ਤੇ 1 ਵਾਈਫਾਈ ਡੋਂਗਲ ਮਿਲਿਆ, ਕਈ ‘ਤੇ ਕੇਸ ਦਰਜ

ਲੁਧਿਆਣਾ, 13 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਹਵਾਲਾਤੀ ਕਿਸੇ ਨਾ ਕਿਸੇ ਜੁਗਾੜ ਰਾਹੀਂ ਮੋਬਾਈਲ ਬੈਰਕਾਂ ਵਿੱਚ ਲੈ ਜਾ ਰਹੇ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਹਰ ਰੋਜ਼ ਚੈਕਿੰਗ ਕੀਤੀ ਜਾਂਦੀ ਹੈ। ਕਈ ਵਾਰ, ਅਧਿਕਾਰੀ ਅੱਧੀ ਰਾਤ ਨੂੰ ਵੀ ਜੇਲ੍ਹ ਵਿੱਚ ਚੈਕਿੰਗ ਕਰਵਾਉਂਦੇ ਹਨ। ਹੁਣ, ਦੋ ਵੱਖ-ਵੱਖ ਮਾਮਲਿਆਂ ਵਿੱਚ, ਸੈਂਟਰਲ ਜੇਲ੍ਹ ਵਿੱਚੋਂ ਹਵਾਲਾਤੀਆਂ ਕੋਲੋਂ ਕੁੱਲ […]

Continue Reading

ਪੰਜਾਬ ‘ਚ ਅੱਜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ, Yellow Alert ਜਾਰੀ

ਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਮੀਂਹ ਪੈ ਰਿਹਾ ਹੈ। ਅੱਜ ਅਤੇ ਅਗਲੇ ਦੋ ਦਿਨਾਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 15 ਅਗਸਤ ਤੱਕ ਪੀਲਾ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ […]

Continue Reading

ਅੱਜ ਦਾ ਇਤਿਹਾਸ

13 ਅਗਸਤ 1918 ਨੂੰ ਬਾਏਰੀਸ਼ੇ ਮੋਟਰੇਨ ਵਰਕੇ (BMW) ਨੂੰ ਜਰਮਨੀ ਵਿਖੇ ਇੱਕ ਜਨਤਕ ਕੰਪਨੀ(AG) ‘ਚ ਬਦਲ ਦਿੱਤਾ ਗਿਆ ਸੀਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 13 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*13 ਅਗਸਤ 1937 ਨੂੰ ਚੀਨ-ਜਾਪਾਨ ਵਿਚਕਾਰ ਸ਼ੰਘਾਈ ਦੀ ਦੂਜੀ ਲੜਾਈ ਸ਼ੁਰੂ ਹੋਈ ਸੀ।*1923 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ13-08-2025 ਗੋਂਡ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ […]

Continue Reading

ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (BPEO) ਮੁਅੱਤਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਹੋਈ ਕਾਰਵਾਈਚੰਡੀਗੜ੍ਹ: 12 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬੀ ਪੀ ਈ ਓ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਦੇਵੀ ਪ੍ਰਸ਼ਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। […]

Continue Reading

ਪੰਜਾਬ ਦੇ ਸੈਮੀਕੰਡਕਟਰ ਈਕੋਸਿਸਟਮ ਲਈ ਇਤਿਹਾਸਕ ਪ੍ਰਾਪਤੀ: ਸੰਜੀਵ ਅਰੋੜਾ

ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ (ਆਈ.ਐਸ.ਐਮ.) ਤਹਿਤ ਚਾਰ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਐਸ.ਏ.ਐਸ. ਨਗਰ ਵਿੱਚ ਸਥਾਪਿਤ ਕੀਤਾ ਜਾਵੇਗਾ। ਭਾਰਤ ਸਰਕਾਰ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਤਾਇਨਾਤ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਚੰਡੀਗੜ੍ਹ 12 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :  ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲੇ ਵੱਖਰੇ ਧੜਿਆਂ ਉਤੇ ਅਕਾਲੀ ਦਲ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ। ਉਨ੍ਹਾਂ ਹਿਕਾ ਕਿ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਵੱਲੋਂ […]

Continue Reading